Friday, April 26, 2024

National

ਸਰਕਾਰ ਕਾਲੇ ਖੇਤੀ ਕਾਨੂੰਨ 26 ਜਨਵਰੀ ਤੱਕ ਵਾਪਸ ਲਵੇ, ਨਹੀਂ ਤਾਂ ਦੇਵਾਂਗੇ ਅਸਤੀਫ਼ਾ : ਅਭੈ ਚੌਟਾਲਾ

PUNJAB NEWS EXPRESS | January 12, 2021 01:09 PM

ਨਵੀਂ ਦਿੱਲੀ: ਕੇਂਦਰ ਦੇ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਤੋਂ ਇਲਾਵਾ ਹੁਣ ਹਰਿਆਣਾ ’ਚ ਵੀ ਵਿਰੋਧ ਤੇਜ਼ ਹੋ ਗਿਆ ਹੈ । ਐਤਵਾਰ ਨੂੰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਕਰਨਾਲ ’ਚ ਜ਼ਬਰਦਸਤ ਵਿਰੋਧ ਹੋਇਆ। ਕਿਸਾਨਾਂ ਦੇ ਅਜਿਹੇ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਇੰਡੀਅਨ ਨੈਸ਼ਨਲ ਲੋਕਦਲ ਦੇ ਵਿਧਾਇਕ ਅਭੈ ਸਿੰਘ ਚੌਟਾਲਾ ਨੇ ਵੀ ਖੇਤੀ ਕਾਨੂੰਨਾਂ ਖ਼ਿਲਾਫ ਮੋਰਚਾ ਖੋਲ੍ਹ ਦਿੱਤਾ ਹੈ ।

ਚੌਟਾਲਾ ਨੇ ਵਿਧਾਨ ਸਭਾ ਸਪੀਕਰ ਨੂੰ ਇਕ ਚਿੱਠੀ ਲਿਖ ਕੇ ਵਿਧਾਇਕੀ ਤੋਂ ਅਸਤੀਫ਼ੇ ਦੇਣ ਦਾ ਐਲਾਨ ਕੀਤਾ ਹੈ । ਆਪਣੀ ਚਿੱਠੀ ’ਚ ਚੌਟਾਲਾ ਨੇ ਲਿਖਿਆ ਹੈ ਕਿ ਜੇਕਰ 26 ਜਨਵਰੀ ਤੱਕ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਨੂੰ ਵਾਪਸ ਐਲਾਨ ਕੀਤਾ ਹੈ ।
ਆਪਣੀ ਚਿੱਠੀ ’ਚ ਚੌਟਾਲਾ ਨੇ ਲਿਖਿਆ ਹੈ ਕਿ ਜੇਕਰ 26 ਜਨਵਰੀ ਤੱਕ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਨੂੰ ਵਾਪਸ ਨਹੀਂ ਲੈਂਦੀ ਹੈ, ਤਾਂ ਇਸ ਚਿੱਠੀ ਨੂੰ ਹੀ ਉਨ੍ਹਾਂ ਦਾ ਅਸਤੀਫ਼ਾ ਸਮਝਿਆ ਜਾਵੇ । ਉਨ੍ਹਾਂ ਨੇ ਚਿੱਠੀ ਵਿਚ ਸਪੀਕਰ ਨੂੰ ਸੰਬੋਧਿਤ ਕਰਦਿਆਂ ਲਿਖਿਆ ਹੈ ਕਿ ਚੌਧਰੀ ਦੇਵੀ ਲਾਲ ਜੀ ਨੇ ਹਮੇਸ਼ਾ ਕਿਸਾਨਾਂ ਲਈ ਸੰਘਰਸ਼ ਕੀਤਾ ਹੈ । ਅੱਜ ਦੇ ਹਾਲਾਤ ਵਿਚ ਉਸ ਵਿਰਾਸਤ ਦਾ ਮੈਂ ਰਖਵਾਲਾ ਹਾਂ ।

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ