Friday, March 29, 2024
ਤਾਜਾ ਖਬਰਾਂ
ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

National

ਕਾਂਗਰਸ ਵਲੋਂ ਨਿੱਜੀ ਚੈਨਲ ਦਾ ਸਰਵੇਖਣ ਖਾਰਜ

PUNJAB NEWS EXPRESS | January 18, 2021 01:50 PM

ਚੰਡੀਗੜ੍ਹ/ਲੁਧਿਆਣਾ: ਏਬੀਪੀ ਨਿਊਜ ਚੈਨਲ ਵਲੋਂ ਕੀਤੇ ਗਏ ਸਰਵੇਖਣ ਨੂੰ ਪੰਜਾਬ ਕਾਂਗਰਸ ਨੇ ਅਜ ਖਾਰਿਜ ਕਰ ਦਿਤਾ ਹੈ ਤੇ ਕਿਹਾ ਹੈ ਕਿ ਇਹ ਸਰਵੇਖਣ ਜਮੀਨੀ ਹਕੀਕਤ ਤੋਂ ਕੋਹਾਂ ਦੂਰ ਹੈ।
ਪਾਰਟੀ ਨੇ ਦੁਹਰਾਇਆ ਕਿ ਕੈਪਟਨ ਅਮਰਿੰਦਰ ਸਿੰਘ ਸੂਬੇ ਵਿਚ ਸਭ ਤੋਂ ਵਧ ਪ੍ਰਸਿਧ ਮੁਖ ਮੰਤਰੀ ਬਣੇ ਹੋਏ ਹਨ ਤੇ ਇਕ ਹੋਰ ਕਾਰਜਕਾਲ ਦੀ ਅਗਵਾਈ ਕਰਨ ਅਤੇ ਵਾਪਸੀ ਲਈ ਤਿਆਰ ਹਨ।
ਸੀਨੀਅਰ ਆਗੂ ਤੇ ਫੂਡ ਅਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸਣ ਆਸੂ ਨੇ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ “ਸਰਵੇਖਣ” ਬਾਰੇ ਵਿਚਾਰਾਂ ‘ਤੇ ਸਿਧਾ ਸਪਸਟ ਕਿਹਾ ਕਿ ਜਾਣ ਬੁਝ ਕੇ ਅਤੇ ਸਰਾਰਤੀ ਢੰਗ ਨਾਲ ਕੈਪਟਨ ਅਮਰਿੰਦਰ ਸਮੇਤ ਕਾਂਗਰਸ ਦੇ ਮੁਖ ਮੰਤਰੀਆਂ ਨੂੰ ਮਾੜੀ ਤੇ ਬੇਈਮਾਨੇ ਢੰਗ ਨਾਲ ਪੇਸ ਕੀਤਾ ਗਿਆ ਹੈ।
ਪਾਰਟੀ ਦੇ ਬੁਲਾਰੇ ਵਲੋਂ ਵਿਸੇਸ ਤੌਰ ‘ਤੇ ਪੰਜਾਬ ਬਾਰੇ ਇਸ ਪੜਾਅ ‘ਤੇ ਕੀਤੇ ਗਏ ਸਰਵੇਖਣ ਦੇ ਉਦੇਸਾਂ ‘ਤੇ ਸਵਾਲ ਚੁਕਿਆ ਗਿਆ ਜਦਕਿ ਸੂਬੇ ਵਿਚ ਚੋਣਾਂ ਨੂੰ ਹਾਲੇ ਇਕ ਸਾਲ ਤੋਂ ਜ਼ਿਆਦਾ ਸਮਾਂ ਬਾਕੀ ਹੈ।
ਇਸ ਸਰਵੇਖਣ ਦਾ ਉਦੇਸ ਸਾਫ ਸਾਫ ਨਜਰ ਆਉਂਦਾ ਹੈ ਕਿ ਕਈ ਕਾਰਣਾਂ ਕਰਕੇ ਇਹ ਆਪਣੇ ਕੈਡਰ ਦੇ ਡਿਗਦੇ ਮਨੋਬਲ ਨੂੰ ਵਧਾਉਣ ਲਈ ਕਿਸੇ ਖਾਸ ਪਾਰਟੀ ਨੂੰ ਖੁਸ ਕਰਨ ਲਈ ਕੀਤਾ ਗਿਆ ਹੈ। ਬੁਲਾਰੇ ਨੇ ਕਿਹਾ ਕਿ ਦੇਸ ਦੇ ਮਿਜਾਜ ਨੂੰ ਦੇਖਦੇ ਹੋਏ ਜੋ ਕਿ ਸਤਾਧਾਰੀ ਪਾਰਟੀ ਦੇ ਖਿਲਾਫ ਹੈ, ਇਹ ਜਾਪਦਾ ਹੈ ਕਿ ਇਹ ਸਰਵੇਖਣ ਆਪਣੇ ਵਰਕਰਾਂ ਨੂੰ ਦਿਲਾਸਾ ਦੇਣ ਲਈ ਲੋਕਾਂ ਦਾ ਧਿਆਨ ਆਪਣੇ ਵਲ ਖਿਚਣ ਦੀ ਕੋਸਸਿ ਕੀਤੀ ਗਈ ਹੈ। ਬੁਲਾਰੇ ਨੇ ਟਿਪਣੀ ਕਰਦਿਆਂ ਕਿਹਾ, “ਜਦੋਂ ਦੇਸ ਭਰ ਦੇ ਕਿਸਾਨ ਸਰਕਾਰ ਖਲਿਾਫ ਉਠ ਖੜੇ ਹੋਏ ਹਨ ਅਤੇ ਉਨ੍ਹਾਂ ਦਾ ਸਾਹਮਣਾ ਕਰਨਾ ਮੁਸਕਲ ਹੋ ਰਿਹਾ ਹੈ, ਤਾਂ ਅਜਿਹਾ ਲਗਦਾ ਹੈ ਕਿ ਲੋਕਾਂ ਦਾ ਧਿਆਨ ਅਸਲ ਮੁਦੇ ਤੋਂ ਹਟਾਉਣ ਲਈ ਇਕ ਸਪਾਂਸਰ ਸਰਵੇਖਣ ਕੀਤਾ ਗਿਆ ਹੈ, ਜਿਸ ਵਿਚ ਇਕ ਜ਼ਿੰਮੇਵਾਰ ਚੈਨਲ ਵੀ ਸਾਮਿਲ ਹੈ”
“ਸਰਵੇਖਣ” ਬਾਰੇ ਸੁਖਬੀਰ ਬਾਦਲ ਦੀ “ਭਾਰੀ ਉਤਸਾਹਤ” ਪ੍ਰਤੀਕਿ੍ਰਆ ਦਾ ਜਕਿਰ ਕਰਦਿਆਂ ਪਾਰਟੀ ਦੇ ਬੁਲਾਰੇ ਨੇ ਉਨ੍ਹਾਂ ਨੂੰ ਕੈਪਟਨ ਅਮਰਿੰਦਰ ਸਿੰਘ ਦੇ ਮੁਕਾਬਲੇ ਆਪਣੀ ਪ੍ਰਸਿਧੀ ਦੀ ਜਾਂਚ ਕਰਨ ਲਈ ਖੁਲ੍ਹੇ ਰੈਫਰੈਂਡਮ ਦੀ ਚੁਣੌਤੀ ਦਿਤੀ।
ਬੁਲਾਰੇ ਨੇ ਪੁਛਿਆ ਕਿ, “ਹਾਲਾਂਕਿ ਇਸੇ ਸਰਵੇਖਣ ਵਿਚ ਦਿਲੀ ਦੇ ਮੁਖ ਮੰਤਰੀ ਦੂਜੇ ਸਭ ਤੋਂ ਵਧੀਆ ਮੁਖ ਮੰਤਰੀ ਬਣ ਕੇ ਉਭਰੇ ਹਨ ਤਾਂ ਕੀ ਸੁਖਬੀਰ ਬਾਦਲ ਉਨ੍ਹਾਂ ਨੂੰ ਦੂਜਾ ਸਭ ਤੋਂ ਵਧੀਆ ਮੁਖ ਮੰਨਦੇ ਹਨ।”
ਬੁਲਾਰੇ ਨੇ ਸੁਖਬੀਰ ਬਾਦਲ ਨੂੰ ਸਿਧਾ ਤੇ ਸਪਸਟ ਸਬਦਾਂ ਵਿਚ ਕਿਹਾ ਕਿ, “ਇਹ ਲੋਕਪਿ੍ਰਯਤਾ ਵੋਟ ਇਕ ਪਾਸੇ ਰਖੋ ਤੇ ਬਿਨਾਂ ਕਿਸੇ ਸੁਰਖਿਆ ਤੇ ਗਾਰਡ ਦੇ ਪੰਜਾਬ ਦੇ ਕਿਸੇ ਵੀ ਪਿੰਡ ਦਾ ਦੌਰਾ ਕਰੋ ਤੇ ਫੇਰ ਮੁਖ ਮੰਤਰੀ ਦੀ ਲੋਕਪਿ੍ਰਯਤਾ ਦੀ ਗਲ ਕਰਿਓ |”

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ