Thursday, February 25, 2021

National

ਭਾਜਪਾ ਕਰ ਰਹੀ ਕਿਸਾਨਾਂ ਨੂੰ ਰੋਕਣ ਲਈ ਨਾਕਾਬੰਦੀ : ਪ੍ਰਿਯੰਕਾ

PUNJAB NEWS EXPRESS | January 25, 2021 04:00 PM

ਨਵੀਂ ਦਿੱਲੀ: ਕਿਸਾਨ ਅੰਦੋਲਨ ਨੂੰ ਲੈ ਕੇ ਕਾਂਗਰਸ ਪਾਰਟੀ ਲਗਾਤਾਰ ਭਾਜਪਾ ਸਰਕਾਰ ’ਤੇ ਹਮਲਾਵਰ ਹੋ ਰਹੀ ਹੈ। ਦਿੱਲੀ ਆ ਰਹੇ ਕਿਸਾਨਾਂ ਨੂੰ ਰੋਕਣ ਲਈ ਪੁਲਿਸ ਨੇ ਨਾਕੇਬੰਦੀ ਕੀਤੀ ਹੈ। ਇਸ ਦੌਰਾਨ ਪ੍ਰਿਯੰਕਾ ਗਾਂਧੀ ਵਾਡਰਾ ਨੇ ਟਵੀਟ ਕਰਦੇ ਹੋਏ ਭਾਜਪਾ ਸਰਕਾਰ ’ਤੇ ਹਮਲਾ ਬੋਲਿਆ ਹੈ।

ਪ੍ਰਿਯੰਕਾ ਨੇ ਟਵੀਟ ਕਰਕੇ ਲਿਖਿਆ, ‘‘ਭਾਜਪਾ ਆਪਣੇ ਅਰਬਪਤੀ ਦੋਸਤਾਂ ਲਈ ਲਾਲ ਕਾਲੀਨ ਵਿਛਾ ਦੇਸ਼ ਦਾ ਸਾਰਾ ਪੈਸਾ ਉਨ੍ਹਾਂ ਦੇ ਹਵਾਲੇ ਕਰ ਰਹੀ ਹੈ, ਪਰ ਕਿਸਾਨ ਆਪਣਾ ਹੱਕ ਮੰਗਣ ਦਿੱਲੀ ਆਉਣਾ ਚਾਹੁੰਦੇ ਹਨ ਤਾਂ ਨਾਕਾਬੰਦੀ ਕੀਤੀ ਜਾ ਰਹੀ ਹੈ।’’ ਉਨ੍ਹਾਂ ਲਿਖਿਆ ਹੈ ਕਿ ਭਾਜਪਾ ਅਤੇ ਸੂਟ-ਬੂਟ ਵਾਲਿਆਂ ਦੀ ਜੁਗਲਬੰਦੀ ਹੈ, ਕਿਸਾਨ ਦਾ ਹੱਕ ਖੋਹਣ ਨੂੰ ਇਹ ਨਾਕਾਬੰਦੀ ਹੈ। ਦੱਸਣਾ ਬਣਦਾ ਹੈ ਕਿ ਦਿੱਲੀ ’ਚ ਚੱਲ ਰਹੇ ਕਿਸਾਨ ਅੰਦੋਲਨ ਦੇ ਸਮਰਥਨ ’ਚ ਕੱਢਣ ਵਾਲੇ ਟਰੈਕਟਰ ਪਰੇਡ ਨੂੰ ਰੋਕਣ ਲਈ ਯਮੁਨਾ ਐਕਸਪ੍ਰੈੱਸ ਵੇਅ ’ਤੇ ਨਾਕਾਬੰਦੀ ਕੀਤੀ ਗਈ ਹੈ।

Have something to say? Post your comment

National

ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਨੂੰ ਬੇਹਤਰ ਢੰਗ ਨਾਲ ਲਾਗੂ ਕਰਨ ਵਿੱਚ ਜ਼ਿਲਾ ਰੂਪਨਗਰ ਦੇਸ ਭਰ ਵਿੱਚੋਂ ਮੋਹਰੀ: ਸੋਨਾਲੀ ਗਿਰੀ

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨਾਂ ਨੇ ਮਨਾਇਆ ‘ਪਗੜੀ ਸੰਭਾਲ’ ਦਿਵਸ

ਭਾਰਤ-ਚੀਨ ਵਿਚਾਲੇ ਉਚ ਪੱਧਰੀ ਗੱਲਬਾਤ ਐਤਵਾਰ ਤੜਕੇ ਦੋ ਵਜੇ ਮੁੱਕੀ

ਟੂਲਕਿੱਟ ਮਾਮਲਾ : ਦਿਸ਼ਾ ਦੀ ਜ਼ਮਾਨਤ ’ਤੇ ਫੈਸਲਾ ਮੰਗਲਵਾਰ ਨੂੰ

ਸੰਯੁਕਤ ਕਿਸਾਨ ਮੋਰਚੇ ਵੱਲੋਂ ਤੇਲ ਕੀਮਤਾਂ ’ਚ ਵਾਧੇ ਦਾ ਵਿਰੋਧ

ਕਿਸਾਨਾਂ ਦੀ ਆਵਾਜ਼ ਨੂੰ ਨਹੀਂ ਸੁਣ ਰਹੇ ਮੋਦੀ : ਪ੍ਰਿਯੰਕਾ ਗਾਂਧੀ

ਰਾਹੁਲ, ਪ੍ਰਿਯੰਕਾ ਗਾਂਧੀ ਮਹਿੰਗਾਈ 'ਤੇ ਮਹਿੰਗਾਈ ਵਰਗੇ ਡਰਾਮੇ ਕਰ ਰਹੇ ਹਨ: ਤਰੁਣ ਚੁੱਘ

ਯੂਥ ਆਫ ਪੰਜਾਬ’ ਮੁਹਿੰਮ ਦਾ ਪਹਿਲਾ ਪੜਾਅ 23 ਫਰਵਰੀ ਤੋਂ : ਚੇਅਰਮੈਨ ਬਿੰਦਰਾ

23 ਫਰਬਰੀ ਪੱਗੜੀ ਸੰਭਾਲ ਜੱਟਾ ਲਹਿਰ ਦੇ ਬਾਨੀ ਸ਼ਹੀਦ ਭਗਤ ਸਿੰਘ ਦੇ ਚਾਚਾ ਅਜੀਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਹੋਵੇਗਾ : ਜਗਮੋਹਨ ਸਿੰਘ ਪਟਿਆਲਾ

ਦਿਸ਼ਾ ਰਵੀ ਦੀ ਪਟੀਸ਼ਨ ’ਤੇ ਦੋ ਮੀਡੀਆ ਸੰਸਥਾਵਾਂ ਨੂੰ ਨੋਟਿਸ, ਸੁਣਵਾਈ ਅੱਜ