Saturday, July 04, 2026
ਤਾਜਾ ਖਬਰਾਂ
ਜਨਤਾ ਦਲ (ਯੂਨਾਈਟਿਡ) ਨੇ ਪੰਜਾਬ ਰੋਡਮੈਪ ਦਾ ਖੁਲਾਸਾ ਕੀਤਾ, ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਾਜ ਦੀ ਰਾਜਨੀਤੀ ਵਿੱਚ ਪ੍ਰਵੇਸ਼ ਦਾ ਐਲਾਨ ਕੀਤਾਸ਼੍ਰੋਮਣੀ ਕਮੇਟੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ਿਲਾਫ਼ ਐੱਫ.ਆਈ.ਆਰ. ਦਰਜ ਕਰਨ ਲਈ ਡੀ.ਜੀ.ਪੀ. ਪੰਜਾਬ ਨੂੰ ਦਿੱਤੀ ਸ਼ਿਕਾਇਤਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ: ਡਾ. ਬਲਜੀਤ ਕੌਰਸੁਖਜਿੰਦਰ ਸਿੰਘ ਰੰਧਾਵਾ ਦੀ ਐੱਚ.ਐੱਮ. ਸ਼ਾਹ ਨਾਲ ਮੁਲਾਕਾਤ ਨੇ ਸਿਆਸੀ ਅਟਕਲਾਂ ਸ਼ੁਰੂ ਕਰ ਦਿੱਤੀਆਂ; ਗਹਿਲੋਤ ਅਤੇ ਦੋਤਾਸਰਾ ਨੇ ਸਮਰਥਨ ਦਿੱਤਾਪੰਜਾਬ ਸਰਕਾਰ ਵੱਲੋਂ ਵੱਡੀ ਭਰਤੀ ਮੁਹਿੰਮ ਨੂੰ ਹਰੀ ਝੰਡੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਹੈਲਥ ਵਰਕਰਾਂ ਦੀਆਂ 619 ਅਸਾਮੀਆਂ ਭਰਨ ਅਤੇ ਉਦਯੋਗ ਵਿਭਾਗ ਵਿੱਚ ਅਹੁਦਿਆਂ ਨੂੰ ਰਣਨੀਤਕ ਤੌਰ 'ਤੇ ਸੁਰਜੀਤ ਕਰਨ ਦੀ ਪ੍ਰਵਾਨਗੀ*ਪੰਜਾਬ ਸਰਕਾਰ ਵੱਲੋਂ ਵੱਡੀ ਭਰਤੀ ਮੁਹਿੰਮ ਨੂੰ ਹਰੀ ਝੰਡੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਹੈਲਥ ਵਰਕਰਾਂ ਦੀਆਂ 619 ਅਸਾਮੀਆਂ ਭਰਨ ਅਤੇ ਉਦਯੋਗ ਵਿਭਾਗ ਵਿੱਚ ਅਹੁਦਿਆਂ ਨੂੰ ਰਣਨੀਤਕ ਤੌਰ 'ਤੇ ਸੁਰਜੀਤ ਕਰਨ ਦੀ ਪ੍ਰਵਾਨਗੀ*

National

18 ਫਰਵਰੀ ਦੇ ਚੱਕਾ ਜਾਮ ਨੇ ਰੇਲਵੇ ਪੁਲਿਸ ਦੀ ਵਧਾਈ ਚਿੰਤਾ

PUNJAB NEWS EXPRESS | February 17, 2021 12:14 PM

ਨਵੀਂ ਦਿੱਲੀ: ਖੇਤੀ ਕਾਨੂੰਨਾਂ ਦੇ ਵਿਰੋਧ ’ਚ ਚੱਲ ਰਹੇ ਅੰਦੋਲਨ ਵਿਚਕਾਰ ਸੰਯੁਕਤ ਕਿਸਾਨ ਮੋਰਚਾ ਨੇ ਰੇਲ ਰੋਕਣ ਦਾ ਐਲਾਨ ਕੀਤਾ ਹੈ। ਇਸ ਨਾਲ ਪੁਲਿਸ ਪ੍ਰਸ਼ਾਸਨ ਦੇ ਨਾਲ ਹੀ ਰੇਲਵੇ ਪੁਲਿਸ ਦੀ ਵੀ ਚਿੰਤਾ ਵਧ ਗਈ ਹੈ। ਸਕੱਤਰੇਤ ਦੇ ਅਧਿਕਾਰੀਆਂ ਨੇ ਪੂਰੇ ਮਾਮਲੇ ਦੀ ਰਿਪੋਰਟ ਸਥਾਨਕ ਅਧਿਕਾਰੀਆਂ ਤੋਂ ਮੰਗੀ ਹੈ।

ਸਰਕਾਰੀ ਰੇਲਵੇ ਪੁਲਿਸ, ਰੇਲਵੇ ਸੁਰੱਖਿਆ ਬਲ ਅਤੇ ਰੇਲਵੇ ਦੇ ਅਫ਼ਸਰਾਂ ਨੇ ਬਘੁਵਾਰ ਰਿਪੋਰਟ ਭੇਜਣ ਦੇ ਨਾਲ ਹੀ ਸਥਾਨਕ ਪੱਧਰ ’ਤੇ ਸੁਰੱਖਿਆ ਚਾਰਟ ਤਿਆਰ ਕਰ ਲਿਆ ਹੈ। ਜਾਟ ਰਾਖਵਾਂਕਰਨ ਅੰਦੋਲਨ ਦੌਰਾਨ ਰੇਲਵੇ ਨੂੰ ਹੋਏ ਨੁਕਸਾਨ ਨੂੰ ਵੇਖਦੇ ਹੋਏ ਜੀਆਰਪੀ ਨੇ ਨੀਮ ਫ਼ੌਜੀ ਬਲਾਂ ਦੀ ਮੰਗ ਕੀਤੀ ਹੈ। ਸੰਯੁਕਤ ਕਿਸਾਨ ਮੋਰਚਾ ਨੇ 18 ਫਰਵਰੀ ਨੂੰ ਦੁਪਹਿਰ 12 ਤੋਂ ਚਾਰ ਵਜੇ ਤਕ ਰੇਲਾਂ ਦਾ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਹੈ। ਇਹ ਚੱਕਾ ਜਾਮ ਦੇਸ਼ ਭਰ ’ਚ ਹੋਵੇਗਾ। ਕੁੰਡਲੀ ਬਾਰਡਰ ’ਤੇ ਸਭ ਤੋਂ ਵੱਡਾ ਅੰਦੋਲਨ ਚੱਲ ਰਿਹਾ ਹੈ ਅਤੇ ਇਸ ’ਚ ਰਾਜ ਦੇ ਲੋਕਾਂ ਦੀ ਵੀ ਕਾਫ਼ੀ ਹਿੱਸੇਦਾਰੀ ਹੈ। ਇਸ ਨੂੰ ਵੇਖਦੇ ਹੋਏ ਸਥਾਨਕ ਪੁਲਿਸ ਪ੍ਰਸ਼ਾਸਨ ਅਤੇ ਰੇਲਵੇ ਪ੍ਰਸ਼ਾਸਨ ਆਪਣੇ-ਆਪਣੇ ਪੱਧਰ ’ਤੇ ਸੁਰੱਖਿਆ ਰਣਨੀਤੀ ਬਣਾਉਣ ’ਚ ਜੁਟ ਗਿਆ ਹੈ।

Have something to say? Post your comment

google.com, pub-6021921192250288, DIRECT, f08c47fec0942fa0

National

ਪਤਨੀ ਨੇ ਪਤੀ ਦਾ ਕਤਲ ਕਰਕੇ ਲਾਸ਼ ਨੂੰ ਬਾਥਰੂਮ ਵਿੱਚ ਦੱਬਿਆ, 45 ਦਿਨਾਂ ਬਾਅਦ ਹੋਇਆ ਖੁਲਾਸਾ

ਕੇਂਦਰ ਸਰਕਾਰ ਨੇ 23 ਵਿਅਕਤੀਆਂ ਨੂੰ ਅੱਤਵਾਦੀ ਐਲਾਨਿਆ, ਲਿਸਟ 'ਚ ਰਾਮ ਮੰਦਰ ਦੀ ਰੇਕੀ ਕਰਨ ਵਾਲਾ ਵੀ ਸ਼ਾਮਿਲ

ਗੁਜਰਾਤ ਅਤੇ ਮੱਧ ਪ੍ਰਦੇਸ਼ ਵਿੱਚ ਜੈਸ਼ ਦੇ ਅੱਠ ਅੱਤਵਾਦੀ ਗ੍ਰਿਫ਼ਤਾਰ

WhatsApp ਵੱਲੋਂ ਨਵੇਂ 'ਫੀਚਰ' ਨੂੰ ਲੈ ਕੇ ਦਿਸ਼ਾ-ਨਿਰਦੇਸ਼ ਜਾਰੀ

ਸੋਨੇ-ਚਾਂਦੀ ਦੇ ਭਾਅ ਨੇ ਫੇਰ ਫੜੀ ਤੇਜ਼ੀ

ਮਮਤਾ ਬੈਨਰਜੀ ਤੋਂ ਵੱਖ ਹੋਇਆ ਬਾਗ਼ੀ ਧੜਾ

WhatsApp 'ਚ ਐਡ ਹੋਵੇਗਾ ਨਵਾਂ ਫ਼ੀਚਰ, ਬਿਨਾਂ ਕਿਸੇ ਨੂੰ ਨੰਬਰ ਦਿੱਤੇ ਯੂਜ਼ਰਨੇਮ ਦੀ ਵਰਤੋਂ ਕਰਕੇ ਕੀਤੀ ਜਾ ਸਕੇਗੀ ਚੈਟ

ਕਸ਼ਮੀਰੀ ਪੰਡਿਤ ਨਰਸ ਅਗਵਾ-ਕਤਲ ਮਾਮਲਾ: 36 ਸਾਲਾਂ ਬਾਅਦ ਚਾਰਜਸ਼ੀਟ ਦਾਖਲ

ਅਹਿਮਦਾਬਾਦ ਤੋਂ ਮੁੰਬਈ ਜਾ ਰਹੀ ਫਲਾਈਟ 'ਚ 3 ਸਾਲਾ ਬੱਚਾ ਹੋਇਆ ਬੇਹੋਸ਼, ਕਰਵਾਈ ਗਈ ਐਮਰਜੈਂਸੀ ਲੈਂਡਿੰਗ

ਲੈਂਡਿੰਗ ਦੌਰਾਨ ਸਪਾਈਸਜੈੱਟ ਦੀ ਉਡਾਣ ਦਾ ਟਾਇਰ ਫਟਿਆ, ਜਹਾਜ਼ 'ਚ 150 ਯਾਤਰੀ ਸਵਾਰ