Tuesday, September 01, 2026
ਤਾਜਾ ਖਬਰਾਂ
ਛੋਟੇ ਸਾਹਿਬਜ਼ਾਦਿਆਂ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਮੀਰੀ ਪੀਰੀ ਖਾਲਸਾ ਮਾਰਚ ਰਵਾਨਾਰਾਸ਼ਟਰੀ ਪੈਨਲ ਨੇ ਜਾਤੀਵਾਦੀ ਟਿੱਪਣੀ ਕਰਨ ਲਈ ਪੰਜਾਬ ਕਾਂਗਰਸ ਮੁਖੀ ਵੜਿੰਗ ਨੂੰ ਗ੍ਰਿਫ਼ਤਾਰ ਕਰਨ ਦੇ ਹੁਕਮ ਦਿੱਤੇ ਹਨ।ਹਲਦਵਾਨੀ ‘ਸ਼ੁੱਧੀਕਰਨ’ ਦੇ ਮੁੱਦੇ ਤੋਂ ਧਿਆਨ ਭਟਕਾਉਣ ਲਈ ਬਦਲੇ ਦੀ ਰਾਜਨੀਤੀ, ਵੜਿੰਗ ਵੱਲੋਂ NCSC ਦੇ ਗ੍ਰਿਫ਼ਤਾਰੀ ਸਬੰਧੀ ਹੁਕਮਾਂ ’ਤੇ ਤਿੱਖਾ ਪ੍ਰਤੀਕਰਮਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ ਪਟਿਆਲਾ ਵਿਖੇ ਵਿਸ਼ੇਸ਼ ਵੋਟਰ ਰਜਿਸਟਰੇਸ਼ਨ ਕੈਂਪ ਦਾ ਆਯੋਜਨਅਗਾਂਹਵਧੂ ਕਿਸਾਨ ਤੇ ਪੰਜਾਬੀ ਲੇਖਕ ਸ. ਮਹਿੰਦਰ ਸਿੰਘ ਦੁਸਾਂਝ ਦੇ ਸਦੀਵੀ ਵਿਛੋੜੇ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾਪੰਥਕ ਏਕਤਾ ਨਾਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦਾ 5ਵਾਂ ਸਥਾਪਨਾ ਦਿਵਸ

National

ਰਾਕੇਸ਼ ਟਿਕੈਤ ਦੀ ਸਰਕਾਰ ਨੂੰ ਚਿਤਾਵਨੀ

PUNJAB NEWS EXPRESS | February 19, 2021 11:36 AM

ਨਵੀਂ ਦਿੱਲੀ:  ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ’ਚ ਕਿਸਾਨਾਂ ਨੇ ਵੀਰਵਾਰ ਨੂੰ ਪਹਿਲਾਂ ਦਿੱਤੇ ਸੱਦੇ ਅਨੁਸਾਰ ਦੇਸ਼ ਭਰ ਵਿੱਚ ਰੇਲਾਂ ਦਾ ਚੱਕਾ ਜਾਮ ਕੀਤਾ।
ਇਸੇ ਦੌਰਾਨ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਕਿਸਾਨੀ ਮੰਗਾਂ ਨੂੰ ਲੈ ਕੇ ਕਿਹਾ ਕਿ ਕੇਂਦਰ ਕਿਸੇ ਵੀ ਭੁਲੇਖੇ ’ਚ ਨਾ ਰਹੇ ਕਿ ਕਿਸਾਨ ਫਸਲਾਂ ਦੀ ਕਟਾਈ ਲਈ ਵਾਪਸ ਆਪਣੇ ਘਰ ਚਲੇ ਜਾਣਗੇ, ਜੇਕਰ ਉਹ ਜ਼ੋਰ ਦਿੰਦੇ ਹਨ ਤਾਂ ਅਸੀਂ ਆਪਣੀਆਂ ਫਸਲਾਂ ਵੀ ਸਾੜ ਦੇਵਾਂਗੇ।
ਰਾਕੇਸ਼ ਟਿਕੈਤ ਨੇ ਹਰਿਆਣਾ ਦੇ ਖਰਕ ਪੁਨੀਆ ’ਚ ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਹ ਨਹੀਂ ਸੋਚਣਾ ਚਾਹੀਦਾ ਕਿ ਅੰਦੋਲਨ 2 ਮਹੀਨਿਆਂ ’ਚ ਖਤਮ ਹੋ ਜਾਵੇਗਾ। ਅਸੀਂ ਫਸਲ ਕੱਟਣ ਦੇ ਨਾਲ-ਨਾਲ ਵਿਰੋਧ ਪ੍ਰਦਰਸ਼ਨ ਜਾਰੀ ਰੱਖਾਂਗੇ। ਉਨ੍ਹਾਂ ਕਿਹਾ ਕਿ ਅਸੀਂ ਹੁਣ ਕੋਲਕਾਤਾ ਵੱਲ ਰੁਖ਼ ਕਰਾਂਗੇ।
ਉਨ੍ਹਾਂ ਕਿਹਾ ਕਿ ਜਦੋਂ ਤੱਕ ਨਵੇਂ ਖੇਤੀ ਕਾਨੂੰਨ ਵਾਪਸ ਨਹੀਂ ਹੁੰਦੇ, ਉਦੋਂ ਤੱਕ ਕੇਂਦਰ ਸਰਕਾਰ ਨੂੰ ਚੈਨ ਨਾਲ ਨਹੀਂ ਬੈਠਣ ਦੇਵਾਂਗੇ। ਹਿਸਾਰ ’ਚ ਟਿਕੈਤ ਨੇ ਕਿਹਾ , ‘‘ਸਾਡਾ ਅਗਲਾ ਟੀਚਾ 40 ਲੱਖ ਟਰੈਕਟਰਾਂ ਦਾ ਹੈ, ਦੇਸ਼ ਭਰ ’ਚ ਜਾ ਕੇ 40 ਲੱਖ ਟਰੈਕਟਰ ਇਕੱਠੇ ਕਰਾਂਗੇ। ਜ਼ਿਆਦਾ ਸਮੱਸਿਆ ਹੋਈ ਤਾਂ ਇਹ ਟਰੈਕਟਰ ਵੀ ਉਹੀ ਹਨ, ਇਹ ਕਿਸਾਨ ਵੀ ਉਹੀ ਹਨ, ਇਹ ਫਿਰ ਦਿੱਲੀ ਜਾਣਗੇ। ਇਸ ਵਾਰ ਹਲ ਕ੍ਰਾਂਤੀ ਹੋਵੇਗੀ, ਜੋ ਖੇਤ ’ਚ ਔਜਾਰ ਇਸਤੇਮਾਲ ਹੁੰਦੇ ਹਨ, ਉਹ ਸਭ ਜਾਣਗੇ।

Have something to say? Post your comment

google.com, pub-6021921192250288, DIRECT, f08c47fec0942fa0

National

ਸੁਪਰੀਮ ਕੋਰਟ ਵੱਲੋਂ ਜੰਤਰ-ਮੰਤਰ ਪ੍ਰਦਰਸ਼ਨ ਨਾਲ ਜੁੜੀਆਂ ਸਾਰੀਆਂ FIR ਰੱਦ ਕਰਨ ਦੇ ਹੁਕਮ

ਰਾਸ਼ਟਰੀ ਪੈਨਲ ਨੇ ਜਾਤੀਵਾਦੀ ਟਿੱਪਣੀ ਕਰਨ ਲਈ ਪੰਜਾਬ ਕਾਂਗਰਸ ਮੁਖੀ ਵੜਿੰਗ ਨੂੰ ਗ੍ਰਿਫ਼ਤਾਰ ਕਰਨ ਦੇ ਹੁਕਮ ਦਿੱਤੇ ਹਨ।

ਹਲਦਵਾਨੀ ‘ਸ਼ੁੱਧੀਕਰਨ’ ਦੇ ਮੁੱਦੇ ਤੋਂ ਧਿਆਨ ਭਟਕਾਉਣ ਲਈ ਬਦਲੇ ਦੀ ਰਾਜਨੀਤੀ, ਵੜਿੰਗ ਵੱਲੋਂ NCSC ਦੇ ਗ੍ਰਿਫ਼ਤਾਰੀ ਸਬੰਧੀ ਹੁਕਮਾਂ ’ਤੇ ਤਿੱਖਾ ਪ੍ਰਤੀਕਰਮ

PM Modi ਨੂੰ ਮਿਲਿਆ ਉਜ਼ਬੇਕਿਸਤਾਨ ਦਾ ਸਰਵਉੱਚ ਸਨਮਾਨ

ਪੰਥਕ ਏਕਤਾ ਨਾਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦਾ 5ਵਾਂ ਸਥਾਪਨਾ ਦਿਵਸ

ਕਸ਼ਮੀਰੀ ਪੰਡਿਤਾਂ ਨੂੰ ਮੁੜ ਧਮਕੀਆਂ, ਘਰਾਂ ਦੇ ਪਤੇ ਤੇ ਫੋਨ ਨੰਬਰ ਜਾਰੀ, ਵਧਾਈ ਗਈ ਸੁਰੱਖਿਆ

‘ਆਪਰੇਸ਼ਨ ਸਿੰਦੂਰ’ ਤੋਂ ਬਾਅਦ ਤਣਾਅ ਕਾਰਨ ਰੁਕੇ ਹੋਏ ਸੀ ਵਿਆਹ: ਹੁਣ ਭਾਰਤ ਪਹੁੰਚੀਆਂ 150 ਪਾਕਿਸਤਾਨੀ ਦੁਲਹਨਾਂ

4 ਸਾਲ ਤੋ ਘੱਟ ਉਮਰ ਦੇ ਬੱਚਿਆਂ ਲਈ ਖੰਘ ਅਤੇ ਜ਼ੁਕਾਮ ਦੀਆਂ ਦਵਾਈਆਂ 'ਤੇ ਸਰਕਾਰ ਨੇ ਲਾਈ ਰੋਕ

ਹਾਰਡਵੇਅਰ ਦੀ ਦੁਕਾਨ ਅਤੇ ਘਰ 'ਚ ਲੱਗੀ ਭਿਆਨਕ ਅੱਗ, ਸੱਸ-ਨੂੰਹ ਤੇ 6 ਮਹੀਨੇ ਦੀ ਮਾਸੂਮ ਜ਼ਿੰਦਾ ਸੜੀ

ਮਹਾਰਾਸ਼ਟਰ ਪੁਲਿਸ ਨੇ CJP ਕਨਵੀਨਰ 'ਤੇ ਕਥਿਤ ਤੌਰ 'ਤੇ ਲਾਤੂਰ ਦੇ ਸਕੂਲ 'ਚ ਦਾਖ਼ਲ ਹੋ ਕੇ ਅਧਿਆਪਕਾਂ ਨੂੰ ਧਮਕਾਉਣ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਹੈ