Wednesday, April 24, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

National

ਦਿਸ਼ਾ ਰਵੀ ਦੀ ਪਟੀਸ਼ਨ ’ਤੇ ਦੋ ਮੀਡੀਆ ਸੰਸਥਾਵਾਂ ਨੂੰ ਨੋਟਿਸ, ਸੁਣਵਾਈ ਅੱਜ

IANS | February 19, 2021 11:44 AM

ਨਵੀਂ ਦਿੱਲੀ: ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਨਾਲ ਸਬੰਧਤ ‘ਟੂਲਕਿੱਟ’ ਸਾਂਝੀ ਕਰਨ ਦੇ ਦੋਸ਼ ਵਿਚ ਗਿ੍ਰਫ਼ਤਾਰ ਵਾਤਾਵਰਣ ਕਾਰਕੁਨ ਦਿਸ਼ਾ ਰਵੀ ਨੇ ਦਿੱਲੀ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਹੈ, ਜਿਸ ਵਿਚ ਅਦਾਲਤ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਪੁਲਿਸ ਨੂੰ ਉਸ ਵਿਰੁੱਧ ਦਰਜ ਐਫਆਈਆਰ ਜਾਂਚ ਦੀ ਕੋਈ ਵੀ ਸਮੱਗਰੀ ਮੀਡੀਆ ਵਿੱਚ ਲੀਕ ਕਰਨ ਤੋਂ ਰੋਕੇ।

ਇਸ ਦੌਰਾਨ ਪੁਲਿਸ ਨੇ ਕਿਹਾ ਹੈ ਕਿ ਉਸ ਨੇ ਕੋਈ ਜਾਣਕਾਰੀ ਮੀਡੀਆ ਨੂੰ ਲੀਕ ਨਹੀਂ ਕੀਤੀ। ਦਿਸ਼ਾ ਦੀ ਪਟੀਸ਼ਨ ’ਤੇ ਅਦਾਲਤ ਨੇ ਐਨਬੀਐਸਏ ਤੇ ਦੋ ਮੀਡੀਆ ਸੰਸਥਾਵਾਂ ਨੂੰ ਨੋਟਿਸ ਜਾਰੀ ਕਰਕੇ ਮਾਮਲੇ ਦੀ ਸੁਣਵਾਈ ਸ਼ੁੱਕਰਵਾਰ ਨੂੰ ਕਰਨ ਦਾ ਫੈਸਲਾ ਕੀਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ