Friday, March 29, 2024
ਤਾਜਾ ਖਬਰਾਂ
ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

National

ਬਿਨਾਂ ਸੋਚ ਵਿਚਾਰੇ ‘ਨੋਟਬੰਦੀ’ ਦੇ ਫੈਸਲੇ ਕਾਰਨ ਵਧੀ ਬੇਰੁਜ਼ਗਾਰੀ : ਮਨਮੋਹਨ ਸਿੰਘ

PUNJAB NEWS EXPRESS | March 03, 2021 11:16 AM

ਤ੍ਰਿਰੂਵਨੰਤਪੁਰਮ:  ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਮੰਗਲਵਾਰ ਨੂੰ ਕੇਂਦਰ ਦੀ ਮੋਦੀ ਸਰਕਾਰ ’ਤੇ ਤਿੱਖਾ ਸ਼ਬਦੀ ਹਮਲਾ ਕੀਤਾ ਹੈ। ਡਾ. ਮਨਮੋਹਨ ਸਿੰਘ ਨੇ ਕਿਹਾ ਕਿ ਸਾਲ 2016 ਵਿਚ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਬਿਨਾਂ ਸੋਚ-ਵਿਚਾਰ ਲਏ ਗਏ ਨੋਟਬੰਦੀ ਦੇ ਫ਼ੈਸਲੇ ਕਾਰਨ ਦੇਸ਼ ’ਚ ਬੇਰੁਜ਼ਗਾਰੀ ਵਧੀ ਹੈ ਅਤੇ ਗੈਰ-ਰਸਮੀ ਖੇਤਰ ਖ਼ਸਤਾ ਹਾਲ ਹਨ। ਉਨ੍ਹਾਂ ਨੇ ਸੂਬਿਆਂ ਤੋਂ ਨਿਯਮਿਤ ਰੂਪ ਨਾਲ ਸਲਾਹ-ਮਸ਼ਵਰਾ ਨਾ ਕਰਨ ਨੂੰ ਲੈ ਕੇ ਵੀ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੀ ਆਲੋਚਨਾ ਕੀਤੀ ਹੈ।

ਦਰਅਸਲ ਮਨਮੋਹਨ ਸਿੰਘ ਆਰਥਿਕ ਵਿਸ਼ਿਆਂ ਦੇ ‘ਥਿੰਕ ਟੈਂਕ’ ਰਾਜੀਵ ਗਾਂਧੀ ਇੰਸਟੀਚਿਊਟ ਆਫ਼ ਡਿਵੈਲਪਮੈਂਟ ਸਟੱਡੀਜ਼ ਵੱਲੋਂ ਡਿਜ਼ੀਟਲ ਮਾਧਿਅਮ ਤੋਂ ਆਯੋਜਿਤ ਇਕ ਵਿਕਾਸ ਸੰਮੇਲਨ ਦਾ ਉਦਘਾਟਨ ਕਰਨ ਪੁੱਜੇ ਸਨ।
ਇਸ ਸੰੰਮੇਲਨ ਦੌਰਾਨ ਉਨ੍ਹਾਂ ਨੇ ਕਿਹਾ ਕਿ ਵੱਧਦੇ ਵਿੱਤੀ ਸੰਕਟ ਨੂੰ ਲੁਕਾਉਣ ਲਈ ਭਾਰਤ ਸਰਕਾਰ ਅਤੇ ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਵੱਲੋਂ ਕੀਤੇ ਗਏ ਅਸਥਾਈ ਉਪਾਅ ਦੇ ਚੱਲਦੇ ਕਰਜ਼ ਸੰਕਟ ਨਾਲ ਛੋਟੇ ਅਤੇ ਮੱਧ ਉਦਯੋਗ ਖੇਤਰ ਪ੍ਰਭਾਵਤ ਹੋ ਸਕਦੇ ਹਨ। ਇਸ ਸਥਿਤੀ ਦੀ ਅਸੀਂ ਅਣਦੇਖੀ ਨਹੀਂ ਕਰ ਸਕਦੇ।
ਉਨ੍ਹਾਂ ਨੇ ‘ਉਡੀਕ ਕਰੋ 2030’ ’ਚ ਕਿਹਾ ਕਿ ਬੇਰੁਜ਼ਗਾਰੀ ਸਿਖਰਾਂ ’ਤੇ ਹੈ ਅਤੇ ਗੈਰ-ਰਸਮੀ ਖੇਤਰ ਖ਼ਸਤਾ ਹਾਲ ਹਨ। ਇਹ ਸੰਕਟ 2016 ਵਿਚ ਬਿਨਾਂ ਸੋਚੇ-ਸਮਝੇ ਲਏ ਗਏ ਨੋਟਬੰਦੀ ਦੇ ਫ਼ੈਸਲੇ ਦੇ ਚੱਲਦਿਆਂ ਪੈਦਾ ਹੋਇਆ ਹੈ।

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ