Friday, April 26, 2024

National

ਪ੍ਰਧਾਨ ਮੰਤਰੀ ਦਾ ਇੱਕ ਹੀ ਕਾਇਦਾ, ਦੇਸ਼ ਫੂਕ ਕੇ ਦੋਸਤਾਂ ਦਾ ਫਾਇਦਾ : ਰਾਹੁਲ ਗਾਂਧੀ

PUNJAB NEWS EXPRESS | March 15, 2021 12:17 PM

ਨਵੀਂ ਦਿੱਲੀ: ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਐਤਵਾਰ ਨੂੰ ਫਿਰ ਮਹਿੰਗਾਈ ਨੂੰ ਲੈ ਕੇ ਨਰਿੰਦਰ ਮੋਦੀ ਸਰਕਾਰ ’ਤੇ ਹੱਲਾ ਬੋਲਿਆ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਕ ਹੀ ਕਾਇਦਾ, ਦੇਸ਼ ਫੂਕ ਕੇ ਦੋਸਤਾਂ ਦਾ ਫਾਇਦਾ। ਉੱਥੇ ਹੀ ਇਸ ਤੋਂ ਇਕ ਦਿਨ ਪਹਿਲਾਂ ਵੀ ਰਾਹੁਲ ਗਾਂਧੀ ਨੇ ਸਵਾਲ ਕੀਤਾ ਸੀ ਕਿ ਜਦੋਂ ਕੋਰੋਨਾ ਮਹਾਮਾਰੀ ਕਾਰਨ ਹਰ ਕੋਈ ਸੰਘਰਸ਼ ਕਰਦਾ ਨਜ਼ਰ ਆ ਰਿਹਾ ਹੈ ਤਾਂ ਫਿਰ ਉਦਯੋਗਪਤੀ ਗੌਤਮ ਅਡਾਨੀ ਦੀ ਜਾਇਦਾਦ 50 ਫੀਸਦੀ ਕਿਵੇਂ ਵੱਧ ਗਈ।

ਦੱਸਣਾ ਬਣਦਾ ਹੈ ਕਿ ਰਾਹੁਲ ਗਾਂਧੀ ਨੇ ਸ਼ਨੀਵਾਰ ਨੂੰ ਇਕ ਖ਼ਬਰ ਸਾਂਝੀ ਕਰਦੇ ਹੋਏ ਟਵੀਟ ਕੀਤਾ ਸੀ ਕਿ 2020 ’ਚ ਤੁਹਾਡੀ ਜਾਇਦਾਦ ਕਿੰਨੀ ਵਧੀ? ਜਦੋਂ ਉਨ੍ਹਾਂ ਨੇ 12 ਲੱਖ ਕਰੋੜ ਰੁਪਏ ਬਣਾਏ ਅਤੇ ਉਨ੍ਹਾਂ ਦੀ ਜਾਇਦਾਦ 50 ਫੀਸਦੀ ਵੱਧ ਗਈ ਤਾਂ ਤੁਸੀਂ ਲੋਕ ਸੰਘਰਸ਼ ਕਰ ਰਹੇ ਸੀ। ਕੀ ਤੁਸੀਂ ਦੱਸ ਸਕਦੇ ਹੋ ਕਿ ਅਜਿਹਾ ਕਿਉਂ ਹੈ? ਉਨ੍ਹਾਂ ਦੀ ਇਹ ਟਿੱਪਣੀ ਉਸ ਸਮੇਂ ਦੀ ਸੀ, ਜਦੋਂ ਇੱਕ ਖਬਰ ’ਚ ਕਿਹਾ ਗਿਆ ਹੈ ਕਿ 2021 ’ਚ ਅਡਾਨੀ ਦੀ ਜਾਇਦਾਦ 16.2 ਅਰਬ ਡਾਲਰ ਵੱਧ ਕੇ 50 ਅਰਬ ਡਾਲਰ ਹੋ ਗਈ।

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ