Thursday, April 25, 2024

National

ਸਰਕਾਰ ‘ਲਾਭ ਦਾ ਨਿੱਜੀਕਰਨ’ ਅਤੇ ‘ਨੁਕਸਾਨ ਦਾ ਰਾਸ਼ਟਰੀਕਰਨ’ ਕਰ ਰਹੀ : ਰਾਹੁਲ

PUNJAB NEWS EXPRESS | March 17, 2021 12:22 PM

ਨਵੀਂ ਦਿੱਲੀ:  ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਸਰਕਾਰੀ ਬੈਂਕਾਂ ਦੇ ਕਰਮਚਾਰੀਆਂ ਦੀ ਹੜਤਾਲ ਨੂੰ ਲੈ ਕੇ ਮੰਗਲਵਾਰ ਨੂੰ ਕੇਂਦਰ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਦੋਸ਼ ਲਾਇਆ ਕਿ ਜਨਤਕ ਖੇਤਰ ਦੇ ਬੈਂਕਾਂ ਨੂੰ ਮਿਲੀਭੁਗਤ ਵਾਲੇ ਪੂੰਜੀਪਤੀਆਂ ਦੇ ਹੱਥਾਂ ਵਿੱਚ ਵੇਚਣਾ ਦੇਸ਼ ਦੀ ਵਿੱਤੀ ਸੁਰੱਖਿਆ ਨਾਲ ਸਮਝੌਤਾ ਹੋਵੇਗਾ।

ਉਨ੍ਹਾਂ ਨੇ ਹੜਤਾਲ ਕਰਨ ਵਾਲੇ ਬੈਂਕ ਮੁਲਾਜ਼ਮਾਂ ਨਾਲ ਇੱਕਜੁਟਤਾ ਜਤਾਉਂਦਿਆਂ ਇਹ ਦਾਅਵਾ ਵੀ ਕੀਤਾ ਕਿ ਸਰਕਾਰ ‘ਲਾਭ ਦਾ ਨਿੱਜੀਕਰਨ’ ਅਤੇ ‘ਨੁਕਸਾਨ ਦਾ ਰਾਸ਼ਟਰੀਕਰਨ’ ਕਰ ਰਹੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ