Saturday, July 24, 2021

National

ਰਾਜਸਥਾਨ : ਕੋਰੋਨਾ ਨਾਲ ਭਾਜਪਾ ਵਿਧਾਇਕ ਗੌਤਮ ਲਾਲ ਮੀਨਾ ਦਾ ਦੇਹਾਂਤ

PUNJAB NEWS EXPRESS | May 20, 2021 12:39 PM

ਉਦੈਪੁਰ:  ਰਾਜਸਥਾਨ ’ਚ ਕੋਰੋਨਾ ਨਾਲ ਇੱਕ ਹੋਰ ਵਿਧਾਇਕ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਕੋਰੋਨਾ ਨਾਲ ਮਰਨ ਵਾਲੇ ਵਿਧਾਇਕਾਂ ਦੀ ਗਿਣਤੀ ਚਾਰ ਹੋ ਗਈ ਹੈ। ਪ੍ਰਤਾਪਗੜ੍ਹ ਜ਼ਿਲ੍ਹੇ ਦੀ ਧਰੀਆਵਦ ਸੀਟ ਤੋਂ ਭਾਜਪਾ ਦੇ ਸੀਨੀਅਰ ਵਿਧਾਇਕ ਗੌਤਮ ਲਾਲ ਮੀਨਾ ਨੇ ਬੁੱਧਵਾਰ ਸਵੇਰੇ 9 ਵਜ ਕੇ ਸੱਤ ਮਿੰਟ ’ਤੇ ਉਦੈਪੁਰ ਦੇ ਮਹਾਰਾਣਾ ਭੂਪਾਲ ਹਸਪਤਾਲ ਦੇ ਸੁਪਰ ਸਪੈਸ਼ਿਆਲਿਟੀ ਵਾਰਡ ’ਚ ਆਖ਼ਰੀ ਸਾਹ ਲਿਆ।

ਉਹ ਪਿਛਲੇ ਇਕ ਹਫ਼ਤੇ ਤੋਂ ਇੱਥੇ ਦਾਖ਼ਲ ਸਨ, ਪਰ ਤਿੰਨ ਦਿਨ ਪਹਿਲਾਂ ਉਨ੍ਹਾਂ ਦੀ ਤਬੀਅਤ ਜ਼ਿਆਦਾ ਵਿਗੜਨ ਲੱਗੀ ਤੇ ਉਨ੍ਹਾਂ ਨੂੰ ਵੈਂਟੀਲੇਟਰ ਸਪੋਰਟ ’ਤੇ ਰੱਖਿਆ ਗਿਆ। ਇਸ ਤੋਂ ਪਹਿਲਾਂ ਰਾਜਸਮੰਦ ਤੋਂ ਭਾਜਪਾ ਦੀ ਸੀਨੀਅਰ ਵਿਧਾਇਕ ਕਿਰਨ ਮਾਹੇਸ਼ਵਰੀ ਤੇ ਭੀਲਵਾੜਾ ਜ਼ਿਲ੍ਹੇ ਦੇ ਸਰਾੜਾ ਤੋਂ ਕਾਂਗਰਸ ਦੇ ਵਿਧਾਇਕ ਕੈਲਾਸ਼ ਤ੍ਰਿਵੇਦੀ ਤੇ ਵਲੱਭਨਗਰ ਉਦੈਪੁਰ ਤੋਂ ਕਾਂਗਰਸ ਦੇ ਵਿਧਾਇਕ ਗਜੇਂਦਰ ਸਿੰਘ ਸ਼ਖਾਵਤ ਦਾ ਕੋਰੋਨਾ ਕਾਰਨ ਦੇਹਾਂਤ ਹੋ ਚੁੱਕਾ ਹੈ ।

Have something to say? Post your comment

National

ਏਜੀਆਰ ਦੇਣਦਾਰੀ ਮਾਮਲੇ ਵਿੱਚ ਮੋਬਾਈਲ ਕੰਪਨੀਆਂ ਨੂੰ ਸੁਪਰੀਮ ਕੋਰਟ ਤੋਂ ਰਾਹਤ ਨਹੀਂ

ਕਾਂਗਰਸ ਵਿਧਾਨ ਸਭਾ ਚੋਣਾਂ ਲਈ ਯੂਪੀ ’ਚ ਗੱਠਜੋੜ ਲਈ ਤਿਆਰ : ਪ੍ਰਿਯੰਕਾ

ਸਿੱਧੂ ਬਣੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਾਲ ਚਾਰ ਕਾਰਜਕਾਰੀ ਪ੍ਰਧਾਨ ਵੀ

ਮਾਨਸੂਨ ਇਜਲਾਸ ਤੋਂ ਪਹਿਲਾਂ ਕਾਂਗਰਸ ਨੇ ਕੀਤਾ ਲੋਕਸਭਾ-ਰਾਜਸਭਾ ’ਚ ਸੰਸਦ ਮੈਂਬਰਾਂ ਦੇ ਸਮੂਹਾਂ ਦਾ ਪੁਨਰਗਠਨ

ਕੇਜਰੀਵਾਲ ਪੰਜਾਬ ਨੂੰ ਬਰਬਾਦ ਕਰਨ ਦੀ ਨਾਪਾਕ ਸਾਜ਼ਿਸ਼ ਰਚ ਰਹੇ ਹਨ: ਚੁੱਘ

ਤਕਨੀਕੀ ਸਿੱਖਿਆ ਵਿਭਾਗ ਨਾਲ ਜੁੜੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਅਦਾਰਿਆਂ ਨੂੰ ਕੰਮ ਕਾਜ ਡਿਜੀਟਲ ਮਾਧਿਅਮ ਰਾਹੀਂ ਕਰਨ ਦੀਆਂ ਹਦਾਇਤਾਂ ਜਾਰੀ

ਲਾਲੂ ਪ੍ਰਸਾਦ ਨੇ ਸਾਧਿਆ ਕੇਂਦਰ ਤੇ ਬਿਹਾਰ ਸਰਕਾਰ ’ਤੇ ਨਿਸ਼ਾਨਾ

ਸੁਪਰੀਮ ਕੋਰਟ ਵੱਲੋਂ ਆਈਟੀ ਕਾਨੂੰਨ ਦੀ ਰੱਦ ਕੀਤੀ ਧਾਰਾ ਤਹਿਤ ਮਾਮਲੇ ਦਰਜ ਕਰਨ ’ਤੇ ਕੇਂਦਰ ਨੂੰ ਨੋਟਿਸ

ਫਾਦਰ ਸਟੇਨ ਸਵਾਮੀ ਦਾ ਦੇਹਾਂਤ

ਜ਼ਿਲੇ ਅੰਦਰ ਅੰਬ, ਨਿੰਮ, ਪਿੱਪਲ ਅਤੇ ਬੋਹੜ ਦੇ ਰੁੱਖਾਂ ਦੀ ਕਟਾਈ ’ਤੇ ਪਾਬੰਦੀ