Tuesday, September 22, 2026
ਤਾਜਾ ਖਬਰਾਂ
ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗਪੰਜਾਬ ਦੇ 8% ਡੀਏ ਦੇ ਐਲਾਨ ਨੇ ਹਾਈ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸਵਾਲ ਖੜ੍ਹੇ ਕੀਤੇ; ਕਰਮਚਾਰੀ ਕਾਨੂੰਨੀ ਨਤੀਜੇ ਤੋਂ ਚਿੰਤਤਗੁਲਜਾਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਤਰਨ ਚੁੱਗ, ਇਨਸਾਫ ਲਈ ਹਰ ਸੰਭਵ ਮਦਦ ਦਾ ਦਿੱਤਾ ਭਰੋਸਾ

National

ਨਵੀਂ ਨਿੱਜਤਾ ਨੀਤੀ ਵਾਪਸ ਲਵੇ ਵਟਸਐਪ : ਆਈਟੀ ਮੰਤਰਾਲਾ

PUNJAB NEWS EXPRESS | May 20, 2021 12:43 PM

ਨਵੀਂ ਦਿੱਲੀ: ਇਲੈਕਟ੍ਰੋਨਿਕਸ ਅਤੇ ਸੂਚਨਾ ਤਕਨੀਕੀ (ਆਈਟੀ) ਮੰਤਰਾਲੇ ਨੇ ਵਟਸਐਪ ਨੂੰ ਆਪਣੀ ਨਵੀਂ ਨਿੱਜਤਾ ਨੀਤੀ ਵਾਪਸ ਲੈਣ ਦੇ ਨਿਰਦੇਸ਼ ਦਿੱਤੇ ਹਨ। ਸਰਕਾਰੀ ਸੂਤਰਾਂ ਨੇ ਦੱਸਿਆ ਕਿ ਆਈਟੀ ਮੰਤਰਾਲੇ ਦਾ ਮੰਨਣਾ ਹੈ ਕਿ ਵੱਟਸਐਪ ਦੀ ਨਿੱਜਤਾ ਨੀਤੀ ’ਚ ਬਦਲਾਅ ਨਿੱਜਤਾ ਅਤੇ ਡੇਟਾ ਸੁਰੱਖਿਆ ਦੇ ਮਾਨਕਾਂ ਨੂੰ ਕਮਜੋਰ ਕਰਦੇ ਹਨ ਅਤੇ ਭਾਰਤੀ ਨਾਗਰਿਕਾਂ ਦੇ ਅਧਿਕਾਰਾਂ ਨੂੰ ਨੁਕਸਾਨ ਪਹੁੰਚਾਉਂਦੇ ਹਨ। ਸੂਤਰਾਂ ਮੁਤਾਬਕ ਸਰਕਾਰ ਨੇ ਨੋਟਿਸ ਦਾ ਜਵਾਬ ਦੇਣ ਲਈ ਵਟਸਐਪ ਨੂੰ ਸੱਤ ਦਿਨਾਂ ਦਾ ਸਮਾਂ ਦਿੱਤਾ ਹੈ ਅਤੇ ਜੇਕਰ ਕੋਈ ਤਸੱਲੀਬਖਸ਼ ਜਵਾਬ ਨਾ ਮਿਲਿਆ ਤਾਂ ਕਾਨੂੰਨ ਮੁਤਾਬਕ ਜਰੂਰੀ ਕਦਮ ਚੁੱਕੇ ਜਾਣਗੇ।

ਉਨ੍ਹਾਂ ਦੱਸਿਆ ਕਿ 18 ਮਈ ਨੂੰ ਵਟਸਐਪ ਨੂੰ ਭੇਜੇ ਗਏ ਨੋਟਿਸ ’ਚ ਮੰਤਰਾਲੇ ਨੇ ਇੱਕ ਵਾਰ ਫਿਰ ਉਕਤ ਮੈਸੇਜਿੰਗ ਐਪ ਨੂੰ ਆਪਣੀ ਨਿੱਜਤਾ ਨੀਤੀ-2021 ਵਾਪਸ ਲੈਣ ਲਈ ਆਖਿਆ ਹੈ। ਮੰਤਰਾਲੇ ਨੇ ਨੋਟਿਸ ’ਚ ਦੱਸਿਆ ਹੈ ਕਿ ਕਿਵੇਂ ਵਟਸਐਪ ਦੀ ਨਵੀਂ ਨਿੱਜਤਾ ਨੀਤੀ ’ਚ ਮੌਜੂਦਾ ਭਾਰਤੀ ਕਾਨੂੰਨਾਂ ਅਤੇ ਨਿਯਮਾਂ ਦੀ ਉਲੰਘਣਾ ਕੀਤੀ ਗਈ ਹੈ l

Have something to say? Post your comment

google.com, pub-6021921192250288, DIRECT, f08c47fec0942fa0

National

ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ

ਪੰਜਾਬ ਨੇ ਟੈਕਸ ਚੋਰਾਂ ਖਿਲਾਫ਼ ਸ਼ਿਕੰਜਾ ਹੋਰ ਕੱਸਿਆ: ਤਾਜ਼ਾ ਕਾਰਵਾਈ ਵਿੱਚ 4.5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਜ਼ਬਤ

ਹਰਿਆਣਾ ’ਚ 10 IPS/HPS ਅਧਿਕਾਰੀਆਂ ਦੇ ਤਬਾਦਲੇ

ਚੋਣ ਕਮਿਸ਼ਨ ਦੱਸੇ, ਵੋਟਰ ਲਿਸਟ ਤੋਂ ਅਰਵਿੰਦ ਕੇਜਰੀਵਾਲ ਦਾ ਨਾਂ ਕਿਵੇਂ ਗਾਇਬ ਹੋਇਆ ? - ਆਪ

ਭਾਰਤ 'ਚ 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ਵਿੱਚ ਬਦਲਾਅ

ਹਰਿਆਣਾ ਵਿੱਚ ਡਿਜੀਟਲ ਕਨੈਕਟੀਵਿਟੀ ਨੂੰ ਮਿਲੀ ਰਫ਼ਤਾਰ, ਭਾਰਤਨੈੱਟ ਨਾਲ ਜੁੜੀਆਂ 5154 ਗ੍ਰਾਮ ਪੰਚਾਇਤਾਂ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਬਰਦਾਸ਼ਤ ਨਹੀਂ ਕਰੇਗਾ, ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਹੋਵੇਗੀ : ਐਨਐਚਆਰਸੀ ਸਪੈਸ਼ਲ ਮਾਨੀਟਰ ਬਾਲ ਕ੍ਰਿਸ਼ਨ ਗੋਇਲ

ਝੀਰਮ ਘਾਟੀ ਕਤਲੇਆਮ ਮਾਮਲੇ ’ਚ 10 ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ, 13 ਸਾਲ ਬਾਅਦ ਆਇਆ ਫੈਸਲਾ

ਕੇਂਦਰੀ ਗ੍ਰਹਿ ਮੰਤਰਾਲੇ ਨੇ ਸ਼ਹਿਜ਼ਾਦ ਭੱਟੀ ਨੈੱਟਵਰਕ ਨੂੰ ਅੱਤਵਾਦੀ ਸੰਗਠਨ ਐਲਾਨਿਆ

ਮਲੇਸ਼ੀਆ ਦੇ ਪ੍ਰਧਾਨ ਮੰਤਰੀ ਵੱਲੋਂ ਰਾਹੁਲ ਗਾਂਧੀ ਨਾਲ ਮੁਲਾਕਾਤ, ਇਕੱਠੇ ਕੀਤਾ ਨਾਸ਼ਤਾ