Thursday, July 03, 2025

National

ਸੋਨੀਆ ਵੱਲੋਂ ਮੋਦੀ ਨੂੰ ਖ਼ਤ

PUNJAB NEWS EXPRESS | May 21, 2021 12:47 PM

ਨਵੀਂ ਦਿੱਲੀ: ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਨ੍ਹਾਂ ਬੱਚਿਆਂ ਨੂੰ ਨਵੋਦਿਆ ਸਕੂਲਾਂ ’ਚ ਮੁਫਤ ਸਿੱਖਿਆ ਦੇਣ ਬਾਰੇ ਵਿਚਾਰ ਕੀਤਾ ਜਾਵੇ, ਜਿਨ੍ਹਾਂ ਨੇ ਕੋਰੋਨਾ ਮਹਾਮਾਰੀ ਕਾਰਨ ਆਪਣੇ ਮਾਤਾ-ਪਿਤਾ ਅਤੇ ਇਨ੍ਹਾਂ ’ਚੋਂ ਕਿਸੇ ਇਕ ਨੂੰ ਗੁਆ ਦਿੱਤਾ ਹੈ, ਜੋ ਘਰ ਦੀ ਰੋਜ਼ੀ-ਰੋਟੀ ਚਲਾਉਂਦਾ ਰਿਹਾ ਹੋਵੇ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖ ਕੇ ਕਿਹਾ ਕਿ ਇਨ੍ਹਾਂ ਬੱਚਿਆਂ ਨੂੰ ਬਿਹਤਰ ਭਵਿੱਖ ਦੀ ਉਮੀਦ ਦੇਣਾ ਰਾਸ਼ਨ ਦੇ ਤੌਰ ’ਤੇ ਸਾਰਿਆਂ ਦੀ ਜ਼ਿੰਮੇਵਾਰੀ ਹੈ। ਸੋਨੀਆ ਨੇ ਕਿਹਾ, ‘‘ਕੋਰੋਨਾ ਮਹਾਮਾਰੀ ਦੀ ਭਿਆਨਕ ਸਥਿਤੀ ਦਰਮਿਆਨ ਕਈ ਬੱਚਿਆਂ ਦਾ ਆਪਣੇ ਮਾਤਾ-ਪਿਤਾ ’ਚੋਂ ਕਿਸੇ ਇਕ ਜਾਂ ਫਿਰ ਦੋਹਾਂ ਨੂੰ ਗੁਆਉਣ ਦੀਆਂ ਖਬਰਾਂ ਆ ਰਹੀਆਂ ਹਨ, ਜੋ ਤਕਲੀਫਦੇਹ ਹਨ। ਇਹ ਬੱਚੇ ਸਦਮੇ ’ਚ ਹਨ ਅਤੇ ਇਸ ਦੀ ਸਿੱਖਿਆ ਅਤੇ ਭਵਿੱਖ ਲਈ ਕੋਈ ਮਦਦ ਉਪਲੱਬਧ ਨਹੀਂ ਹੈ।’’
ਉਨ੍ਹਾਂ ਸਾਬਕਾ ਪ੍ਰਧਾਨ ਮੰਤਰੀ ਅਤੇ ਆਪਣੇ ਪਤੀ ਰਾਜੀਵ ਗਾਂਧੀ ਦੇ ਕਾਰਜਕਾਲ ਦੌਰਾਨ ਸ਼ੁਰੂ ਕੀਤੇ ਗਏ ਨਵੋਦਿਆ ਸਕੂਲਾਂ ਦਾ ਜ਼ਿਕਰ ਕੀਤਾ ਅਤੇ ਕਿਹਾ ਕਿ ਇਸ ਸਮੇਂ ਦੇਸ਼ ’ਚ 661 ਨਵੋਦਿਆ ਸਕੂਲ ਚੱਲ ਰਹੇ ਹਨ। ਕਾਂਗਰਸ ਪ੍ਰਧਾਨ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਉਨ੍ਹਾਂ ਬੱਚਿਆਂ ਨੂੰ ਇਨ੍ਹਾਂ ਨਵੋਦਿਆ ਸਕੂਲਾਂ ’ਚ ਮੁਫਤ ਸਿੱਖਿਆ ਪ੍ਰਦਾਨ ਕਰਨ ’ਚ ਵਿਚਾਰ ਕੀਤਾ ਜਾਵੇ।
ਸੋਨੀਆ ਨੇ ਕਿਹਾ, ‘‘ਮੈਨੂੰ ਲੱਗਦਾ ਹੈ ਕਿ ਇੱਕ ਰਾਸ਼ਟਰ ਦੇ ਤੌਰ ’ਤੇ ਸਾਡੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਅਸੀਂ ਤ੍ਰਾਸਦੀ ਤੋਂ ਲੰਘਣ ਵਾਲੇ ਇਨ੍ਹਾਂ ਬੱਚਿਆਂ ਨੂੰ ਚੰਗੇ ਭਵਿੱਖ ਦੀ ਉਮੀਦ ਦੇਈਏ।

Have something to say? Post your comment

google.com, pub-6021921192250288, DIRECT, f08c47fec0942fa0

National

ਐੱਸਕੇਐੱਮ ਵੱਲੋਂ ਰਾਕੇਸ਼ ਟਿਕੈਤ 'ਤੇ ਹੋਏ ਹਿੰਸਕ ਭੀੜ ਦੇ ਹਮਲੇ ਦੀ ਸਖ਼ਤ ਨਿੰਦਾ, ਫਿਰਕੂ ਭੀੜ 'ਮੋਦੀ, ਮੋਦੀ' ਦੇ ਨਾਅਰੇ ਲਗਾ ਰਹੀ ਸੀ

ਕਿਸਾਨ ਆਗੂ ਰਾਕੇਸ਼ ਟਿਕੈਤ ਤੇ ਹਮਲਾ ਭਾਜਪਾ ਵੱਲੋਂ ਭੜਕਾਈ ਫਿਰਕੂ ਮਾਨਸਿਕਤਾ ਦਾ ਸਿੱਟਾ: ਮਨਜੀਤ ਧਨੇਰ

ਐੱਸਕੇਐੱਮ ਆਗੂ ਰਕੇਸ਼ ਟਿਕੈਤ ਉੱਪਰ ਸੰਘੀ ਗੁੰਡਿਆਂ ਵੱਲੋਂ ਹਮਲਾ ਕਰਨ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਦੱਤ, ਖੰਨਾ

ਸੰਗਰੂਰ ਦੇ ਸਿਵਲ ਹਸਪਤਾਲ 'ਚ ਨਾਰਮਲ ਸਲਾਈਨ ਲਗਾਉਣ ਤੋਂ ਬਾਅਦ ਕੁਝ ਮਰੀਜਾਂ ਦੀ ਵਿਗੜੀ ਸਿਹਤ

ਗੂਗਲ ਪੇਅ ਰਾਹੀਂ 4500 ਰੁਪਏ ਰਿਸ਼ਵਤ ਲੈਣ ਵਾਲਾ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਅਮਰੀਕਾ ਤੋਂ 119 ਗੈਰ-ਕਾਨੂੰਨੀ ਪ੍ਰਵਾਸੀਆਂ ਦਾ ਦੂਜਾ ਜੱਥਾ ਅੱਜ ਰਾਤ 10 ਵਜੇ ਅੰਮ੍ਰਿਤਸਰ ਪਹੁੰਚੇਗਾ

ਪੰਜਾਬ ਪੁਲਿਸ ਨੇ ਸੂਬੇ ਦੀਆਂ ਸੜਕਾਂ ਨੂੰ ਹੋਰ ਸੁਰੱਖਿਅਤ ਬਣਾਉਣ ਲਈ ਸੇਵ ਲਾਈਫ ਇੰਡੀਆ ਨਾਲ ਸਮਝੌਤਾ ਸਹੀਬੱਧ ਕੀਤਾ

ਦਿੱਲੀ ਦੇ ਵੋਟਰ ਸਪੱਸ਼ਟ ਸੁਨੇਹਾ ਦਿੰਦੇ ਹਨ: 'ਭ੍ਰਿਸ਼ਟਾਚਾਰ' ਘੁਟਾਲਿਆਂ ਕਾਰਨ 'ਆਪ' ਦੀ ਲੀਡਰਸ਼ਿਪ ਹਾਰ ਗਈ

ਅਸੀਂ ਲੋਕਾਂ ਦੇ ਫੈਸਲੇ ਨੂੰ ਨਿਮਰਤਾ ਨਾਲ ਸਵੀਕਾਰ ਕਰਦੇ ਹਾਂ: ਕੇਜਰੀਵਾਲ ਨੇ ਹਾਰ ਮੰਨ ਲਈ, ਭਾਜਪਾ ਨੂੰ ਵਧਾਈ ਦਿੱਤੀ

ਦਿੱਲੀ ਚੋਣਾਂ ਦੇ ਨਤੀਜੇ: ਸ਼ੁਰੂਆਤੀ ਰੁਝਾਨਾਂ ਵਿੱਚ ਕੇਜਰੀਵਾਲ ਅੱਗੇ, ਮੁੱਖ ਮੰਤਰੀ ਆਤਿਸ਼ੀ, ਸਿਸੋਦੀਆ ਪਿੱਛੇ