Friday, April 26, 2024

National

ਭਗਵੰਤ ਮਾਨ ਸ਼ੁਰੂ ਤੋਂ ਦਲਿਤ ਵਿਰੋਧੀ, ਕੀਤਾ ਘੋਰ ਅਪਮਾਨ

PUNJABNEWS EXPRESS | January 26, 2022 08:52 PM

ਚੰਡੀਗੜ੍ਹ:ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਮੁਖ ਮੰਤਰੀ ਚੇਹਰੇ ਭਗਵੰਤ ਮਾਨ  ਵਿਵਾਦਾਂ ਵਿੱਚ ਫਸ ਗਏ ਹਨ ।  ਉਨ੍ਹਾਂ ਜਲੰਧਰ ਦੇ ਨਕੋਦਰ ਵਿੱਚ ਡੋਰ ਟੂ ਡੋਰ ਸਰਵੇ ਦੇ ਦੌਰਾਨ ਆਪਣੇ ਗਲੇ ਵਿੱਚ ਪਹਿਨੇ ਹਾਰ ਕੱਢਕੇ ਡਾ. ਅੰਬੇਡਕਰ ਦੀ ਪ੍ਰਤੀਮਾ ਨੂੰ ਪਹਿਨਾ ਦਿੱਤੇ ਜਿਸ ਨਾਲ ਸਬੰਧਤ ਭਾਈਚਾਰੇ ਵਿਚ ਰੋਸ ਫੈਲਾ ਗਿਆ ਹੈ । ਬਸਪਾ ਪ੍ਰਧਾਨ ਸ. ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਇਹ ਸੰਵਿਧਾਨ ਨਿਰਮਾਤਾ ਡਾ . ਬੀ ਆਰ ਅੰਬੇਡਕਰ ਦਾ ਘੋਰ ਅਪਮਾਨ ਹੈ।

ਡਾ. ਅੰਬੇਡਕਰ ਦੀ ਬੇਅਦਬੀ  ਦੇ ਮਾਮਲੇ ਚ ਬਸਪਾ ਪ੍ਰਧਾਨ ਗੜੀ ਨੇ ਦਲਿਤ ਮੁਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਨੈਤਿਕਤਾ ਦੇ ਅਧਾਰ ਉੱਤੇ ਅਸਤੀਫੇ ਦੀ ਮੰਗ ਕੀਤੀ ਹੈ। ਉੰਨਾ ਦਾ ਕਹਿਣਾ ਹੈ ਕਿ ਕੁੱਝ ਦਿਨ ਪਹਿਲਾਂ ਆਮ ਆਦਮੀ ਦੀ ਉਮੀਦਵਾਰ ਅਨਮੋਲ ਗਗਨ ਮਾਨ  ਨੇ ਵੀ ਭਾਰਤੀ ਸੰਵਿਧਾਨ ਦੀ ਬੇਇੱਜ਼ਤੀ ਕੀਤੀ ਸੀ ਅਤੇ ਹੁਣ ਭਗਵੰਤ ਮਾਨ ਦਾ ਦਲਿਤ ਵਿਰੋਧੀ ਚੇਹਰਾ ਸਾਹਮਣੇ ਆਇਆ ਹੈ I

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ