Thursday, March 28, 2024
ਤਾਜਾ ਖਬਰਾਂ
ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

National

ਪੰਜਾਬ ਚੋਣਾਂ : ਕਾਂਗਰਸ ਨੇ ਜਾਰੀ ਕੀਤੀ 30 ਮੁੱਖ ਪ੍ਰਚਾਰਕਾਂ ਦੀ ਸੂਚੀ

PUNJABNEWS EXPRESS | February 06, 2022 08:31 AM

ਨਵੀਂ ਦਿੱਲੀ:ਪੰਜਾਬ ਵਿਧਾਨ ਸਭਾ ਦੀਆਂ 20 ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਸਬੰਧੀ ਕਾਂਗਰਸ ਪਾਰਟੀ ਵੱਲੋਂ ਸ਼ੁੱਕਰਵਾਰ ਨੂੰ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਕਾਂਗਰਸ ਨੇ ਪੰਜਾਬ ਚੋਣਾਂ ਲਈ 30 ਸਟਾਰ ਪ੍ਰਚਾਰਕਾਂ ਦੇ ਨਾਵਾਂ ਦੀ ਸੂਚੀ ਜਾਰੀ ਕੀਤੀ ਹੈ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਵੀ ਸਟਾਰ ਪ੍ਰਚਾਰਕਾਂ ਵਿੱਚ ਸ਼ਾਮਲ ਹਨ।
ਕਾਂਗਰਸ ਵੱਲੋਂ ਜਾਰੀ ਸੂਚੀ ਵਿੱਚ ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਵਾਡਰਾ, ਹਰੀਸ ਚੌਧਰੀ, ਨਵਜੋਤ ਸਿੰਘ ਸਿੱਧੂ, ਚਰਨਜੀਤ ਸਿੰਘ ਚੰਨੀ, ਅੰਬਿਕਾ ਸੋਨੀ, ਮੀਰਾ ਕੁਮਾਰ, ਅਸੋਕ ਗਹਿਲੋਤ, ਭੁਪੇਸ ਬਘੇਲ, ਸੁਨੀਲ ਜਾਖੜ, ਪ੍ਰਤਾਪ ਸਿੰਘ ਬਾਜਵਾ, ਅਜੈ ਮਾਕਨ ਅਤੇ ਭੁਪਿੰਦਰ ਸਿੰਘ ਹੁੱਡਾ ਸ਼ਾਮਲ ਹਨ। ਇਨ੍ਹਾਂ ਤੋਂ ਇਲਾਵਾ ਆਨੰਦ ਸਰਮਾ, ਕੁਮਾਰੀ ਸੈਲਜਾ, ਰਣਦੀਪ ਸਿੰਘ ਸੁਰਜੇਵਾਲਾ, ਰਾਜੀਵ ਸ਼ੁਕਲਾ, ਸਚਿਨ ਪਾਇਲਟ, ਰਵਨੀਤ ਸਿੰਘ ਬਿੱਟੂ, ਦੀਪੇਂਦਰ ਸਿੰਘ ਹੁੱਡਾ, ਰਣਜੀਤ ਰੰਜਨ, ਐੱਨ. ਡਿਸੂਜਾ, ਬੀਵੀ ਸ੍ਰੀਨਿਵਾਸ, ਇਮਰਾਨ ਪ੍ਰਤਾਪਗੜ੍ਹੀ, ਅਮਰਿੰਦਰ ਸਿੰਘ ਰਾਜਾ ਵੜਿੰਗ, ਅੰਮ੍ਰਿਤਾ ਧਵਨ, ਰਮਿੰਦਰ ਆਵਲਾ ਅਤੇ ਤੇਜਿੰਦਰ ਸਿੰਘ ਬਿੱਟੂ ਦੇ ਨਾਂ ਇਸ ’ਚ ਸ਼ਾਮਲ ਹਨ। ਦੱਸਣਾ ਬਣਦਾ ਹੈ ਕਿ ਉੱਤਰਾਖੰਡ ’ਚ 14 ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਵੱਲੋਂ ਬੀਤੇ ਦਿਨੀ ਸਟਾਰ ਪ੍ਰਚਾਰਕਾਂ ਦੀ ਜਾਰੀ ਕੀਤੀ ਗਈ ਸੂਚੀ ’ਚੋਂ ਨਵਜੋਤ ਸਿੰਘ ਸਿੱਧੂ ਦਾ ਨਾਂ ਕੱਟਿਆ ਗਿਆ ਸੀ, ਜਦਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਸੂਚੀ ’ਚ ਸ਼ਾਮਲ ਸੀ।

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ