Thursday, November 30, 2023

National

ਯੁਕਰੇਨ ਵਿੱਚ ਫਸੇ ਜਿਲ੍ਹੇ ਨਾਲ ਸਬੰਧਤ ਵਿਅਕਤੀਆਂ ਦੀ ਸੂਚਨਾ ਲਈ 24 ਘੰਟੇ ਕੰਮ ਕਰੇਗਾ ਕੰਟਰੋਲ ਰੂਮ

ਅਮਰੀਕ ਸਿੰਘ | February 26, 2022 06:33 PM

ਅੰਮ੍ਰਿਤਸਰ :ਯੁਕਰੇਨ ਵਿੱਚ ਫੱਸੇ ਜਿਲ੍ਹੇ ਨਾਲ ਸਬੰਧਤ ਵਿਦਿਆਰਥੀਆਂ ਅਤੇ ਹੋਰ ਵਿਅਕਤੀਆਂ ਦੀ ਜਾਣਕਾਰੀ ਇਕੱਠੀ ਕਰਨ ਲਈ ਜਿਲ੍ਹਾ ਪ੍ਰਸ਼ਾਸਨ ਵਲੋਂ ਰੈਡ ਕਰਾਸ ਵਿਖੇ ਸ਼ੁਰੂ ਕੀਤੀ ਗਈ ਹੈਲਪਲਾਈਨ ਨੂੰ ਡਿਪਟੀ ਕਮਿਸ਼ਨਰ ਸ ਗੁਰਪ੍ਰੀਤ ਸਿੰਘ ਖਹਿਰਾ ਨੇ ਜਿਲਾ ਪ੍ਰਬੰਧਕੀ ਕੰਪਲੈਕਸ ਵਿੱਚ ਤਬਦੀਲ ਕਰਕੇ ਇਸਨੂੰ 24 ਘੰਟੇ ਕੰਮ ਕਰਨ ਵਾਲੇ ਕੰਟਰੋਲ ਰੂਮ ਵਿੱਚ ਤਬਦੀਲ ਕਰ ਦਿੱਤਾ ਹੈ।

ਡਿਪਟੀ ਕਮਿਸ਼ਨਰ ਸ: ਗੁਰਪ੍ਰੀਤ ਸਿੰਘ ਖਹਿਰਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਜਿਲ੍ਹੇ ਨਾਲ ਸਬੰਧਤ ਯੁਕਰੇਨ ਵਿੱਚ ਫੱਸੇ ਹੋਏ ਵਿਅਕਤੀਆਂ ਦੀ ਸੂਚਨਾ ਇਸ ਲਈ ਇਕੱਤਰ ਕੀਤੀ ਜਾ ਰਹੀ ਹੈ ਤਾਂ ਜੋ ਰਾਜ ਸਰਕਾਰ ਰਾਹੀਂ ਵਿਦੇਸ਼ ਮੰਤਰਾਲੇ ਨੂੰ ਭੇਜ ਕੇ ਉਨ੍ਹਾਂ ਦੀ ਵਾਪਸੀ ਦੇ ਪ੍ਬੰਧ ਕੀਤੇ ਜਾ ਸਕਣ।

ਉਨ੍ਹਾਂ ਕਿਹਾ ਕਿ ਇਸ ਸਬੰਧੀ ਸੂਚਨਾ ਫੋਨ ਨੰਬਰ 0183-2560398, 0183-2560498 ਅਤੇ Email id: ukrainehelplineasr@gmail.com ਉਤੇ ਦਿੱਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਜਾਣਕਾਰੀ ਵਿੱਚ ਯੁਕਰੇਨ ਗਏ ਵਿਅਕਤੀ ਦਾ ਨਾਮ, ਪਿਤਾ ਦਾ ਨਾਮ, ਪਾਸਪੋਰਟ ਨੰਬਰ, ਯੂਨੀਵਰਸਿਟੀ/ਕਾਲਜ ਦਾ ਨਾਮ, ਯੁਕਰੇਨ ਵਿੱਚ ਉਨਾਂ ਦੇ ਰਿਹਾਇਸ਼ ਦਾ ਪਤਾ ਆਦਿ ਸਮੇਤ ਵੱਧ ਤੋਂ ਵੱਧ ਜਾਣਕਾਰੀ ਸਾਂਝੀ ਕੀਤੀ ਜਾਵੇ।

Have something to say? Post your comment

National

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ

ਮਨੀਪੁਰ ਦੀ ਘਟਨਾ ਦੇਸ਼ ਦੇ ਮੱਥੇ ਤੇ ਕਲੰਕ:-ਪਰਮਜੀਤ ਕੌਰ ਗੁਲਸ਼ਨ

ਹਰਜੋਤ ਸਿੰਘ ਬੈਂਸ ਦੀਆਂ ਕੋਸ਼ਿਸ਼ਾਂ ਨੂੰ ਪਿਆ ਬੂਰ: ਰੇਲਵੇ ਲਾਈਨ 'ਤੇ ਸਟੀਲ ਗਾਡਰ ਰੱਖਣ ਦਾ ਕਾਰਜ਼ ਆਰੰਭ

ਕੈਨੇਡਾ 'ਚ ਦੇਸ਼ ਨਿਕਾਲੇ ਦਾ ਸਾਹਮਣਾ ਕਰ ਰਹੇ ਪੰਜਾਬੀ ਵਿਦਿਆਰਥੀਆਂ ਵੱਲੋਂ ਇਨਸਾਫ਼ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ 

ਨੰਗਲ ਫਲਾਈਉਵਰ ਦੀ ਪ੍ਰਗਤੀ ਤੇ ਹਰਜੋਤ ਸਿੰਘ ਬੈਂਸ ਵਲੋਂ ਸੰਤੁਸ਼ਟੀ ਦਾ ਪ੍ਰਗਟਾਵਾ

ਸੁਖਬੀਰ ਸਿੰਘ ਬਾਦਲ ਨੇ ਆਪ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ’ਤੇ ਵੈਟ ਵਧਾ ਕੇ ਆਮ ਲੋਕਾਂ ਅਤੇ ਕਿਸਾਨਾਂ ’ਤੇ ਵਾਧੂ ਬੋਝ ਪਾਉਣ ਦੀ ਕੀਤੀ ਨਿਖੇਧੀ

ਸਪੀਕਰ ਸੰਧਵਾਂ ਨੂੰ ਨਰਸਿੰਗ ਕਾਲਜਾਂ ਦੀਆਂ ਮੁਸ਼ਕਲਾਂ ਸਬੰਧੀ ਸੂਬਾਈ ਪ੍ਰਧਾਨ ਨੇ ਸੌਂਪਿਆ ਮੰਗ ਪੱਤਰ

ਮੁੱਖ ਮੰਤਰੀ ਭਗਵੰਤ ਮਾਨ  ਦੀ ਹਰਿਆਣਾ ਦੇ ਮੁੱਖ ਮੰਤਰੀ ਨੂੰ ਕੋਰੀ ਨਾਂਹ; “ਪੰਜਾਬ ਯੂਨੀਵਰਸਿਟੀ ਵਿੱਚ ਨਹੀਂ ਮਿਲੇਗੀ ਕੋਈ ਹਿੱਸੇਦਾਰੀ”