Monday, October 12, 2026
ਤਾਜਾ ਖਬਰਾਂ
• ਸੀਬੀਆਈ ਦੀ ਐਫਆਈਆਰ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਓਐਸਡੀ ਦਾ ਪਰਦਾਫਾਸ਼ ਕੀਤਾ, ਪੋਸਟਿੰਗ, ਟੈਂਡਰ ਅਤੇ ਨੀਤੀਗਤ ਫੈਸਲਿਆਂ ਲਈ ਕਥਿਤ ਰਿਸ਼ਵਤ ਦੇ ਵੇਰਵੇ ਦਿੱਤੇ • ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਾਈ ਕੋਰਟ ਦੇ ਹੁਕਮਾਂ 'ਤੇ ਆਪਣੇ ਸਾਥੀਆਂ 'ਤੇ ਸੀਬੀਆਈ ਦੀ ਕਾਰਵਾਈ ਨੂੰ ਸਿਆਸੀ ਰੰਗ ਦੇਣ ਦੀ ਕੋਸ਼ਿਸ਼ ਕਰ ਰਹੇ ਹਨ • ਕੈਬਨਿਟ ਮੀਟਿੰਗ ਵਿੱਚ ਭਰਤੀ ਦਾ ਐਲਾਨ ਨਾ ਹੋਣ 'ਤੇ ਭੜਕੇ ਬੇਰੁਜ਼ਗਾਰ ਅਧਿਆਪਕ • ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ

National

ਸੱਤਾ ਦੇ ਨਸ਼ੇ ਵਿਚ ਚੂਰ ਸ਼ਿਵ ਸੈਨਾ ਨੇ ਫ਼ਿਲਮੀ ਹਸਤੀ ਕੰਗਨਾ ਰਣੌਤ ਦਾ ਦਫਤਰ ਤੋੜਿਆ, ਕੰਗਨਾ ਨੂੰ ਦਿੱਤੀ ਧਮਕੀ

ਪੰਜਾਬ ਨਿਊਜ਼ ਐਕਸਪ੍ਰੈਸ | September 09, 2020 05:49 PM

ਮੁੰਬਈ : ਸੱਤਾ ਦੇ ਨਸ਼ੇ ਵਿਚ ਚੂਰ ਸ਼ਿਵ ਸੈਨਾ ਸਰਕਾਰ ਨੇ ਅੱਜ ਮਹਾਰਾਸ਼ਟਰ ਦੇ ਮੁੰਬਈ ਵਿਚ ਪ੍ਰਸਿੱਧ ਫ਼ਿਲਮੀ ਹਸਤੀ ਕੰਗਨਾ ਰਣੌਤ ਦਾ ਦਫਤਰ ਤੋੜ ਭੰਨ ਦਿੱਤਾ ਅਤੇ ਉਸਨੂੰ ਧਮਕੀ ਦਿੱਤੀ ਕਿ ਜੇ ਉਹ ਮੁੰਬਈ ਈ ਤਾ ਉਸਦਾ ਹਸ਼ਰ ਭੈੜਾ ਕੀਤਾ ਜਾਵੇਗਾ |

ਕੰਗਨਾ ਰਣੌਤ ਅੱਜ ਬਾਅਦ ਦੁਪਹਿਰ ਚੰਡੀਗੜ੍ਹ ਤੋਂ ਮੁੰਬਈ ਫਲਾਈਟ ਰਾਹੀਂ ਪਹੁੰਚੀ ਤਾ ਏਅਰ ਪੋਰਟ ਉੱਤੇ ਭਾਰੀ ਗਿਣਤੀ ਵਿਚ ਸ਼ਿਵ ਸੈਨਿਕ ਉਸਦਾ ਵਿਰੋਧ ਕਰਨ ਲਈ ਪਹੁੰਚ ਗਏ | ਕਰਨ  ਸੈਨਾ ਅਤੇ ਆਰ ਪੀ ਆਈ ਦੇ ਵਰਕਰ ਵੀ ਕੰਗਨਾ ਦੀ ਹਮਾਇਤ ਵਿਚ ਪਹੁੰਚੇ ਹੋਏ ਸਨ | ਕੰਗਨਾ ਨੂੰ ਭਾਰੀ ਪੁਲਿਸ ਪ੍ਰਬੰਧ ਵਿਚ ਉਸਦੇ ਘਰ ਭੇਜਿਆ ਗਿਆ |

ਕੰਗਨਾ ਨੇ ਵੀ ਸ਼ਿਵ ਸੈਨਾ ਦੇ ਆਗੂ ਸੰਜੇ ਰਾਉਤ ਨੂੰ ਕਿਹਾ ਸੀ ਕਿ ਉਹ ਮੁੰਬਈ ਜਰੂਰ ਆਵੇਗੀ ਜੇ ਰੋਕ ਸਕਦੇ ਹੋ ਤਾ ਰੋਕ  ਲਓ |  ਰਾਉਤ ਨੇ ਕੰਗਨਾ ਨੂੰ ਹਰਾਮਜਾਦੀ ਕਹਿ ਕਿ ਸੰਬੋਧਨ  ਕੀਤਾ ਸੀ | ਕੰਗਨਾ ਨੇ ਕਿਹਾ ਸੀ ਜਿਸ ਤਰਾਂ ਉਸਨੂੰ ਮੁੰਬਈ ਆਉਣ ਤੋਂ ਰੋਕਣ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਇਸ ਤਰਾਂ ਲੱਗਦਾ ਹੈ ਕਿ ਮਹਾਰਾਸ਼ਟਰ ਪਾਕਿਸਤਾਨ ਦੇ ਅਧਿਕਾਰ ਵਿਚਲਾ ਕਸ਼ਮੀਰ ਬਣ ਗਿਆ ਹੈ | ਰਾਉਤ ਨੇ ਇਸ ਗੱਲ ਨੂੰ ਤੋੜ ਮਰੋੜ ਕਿ ਪੇਸ਼ ਕੀਤਾ ਅਤੇ ਪ੍ਰਚਾਰ ਕੀਤਾ ਕਿ ਕੰਗਨਾ ਮਹਾਰਾਸ਼ਟਰ ਨੂੰ ਪਾਕਿਸਤਾਨ ਕਹਿ ਰਹੀ ਹੈ |

Have something to say? Post your comment

google.com, pub-6021921192250288, DIRECT, f08c47fec0942fa0

National

ਕੰਗਨਾ ਰਣੌਤ ਨੇ CJP ਆਗੂਆਂ ਨੂੰ ਲੈ ਕੇ ਦਿੱਤਾ ਵੱਡਾ ਬਿਆਨ

ਦਿੱਲੀ ਵਿੱਚ ਪੁਲਿਸਈ ਤਾਂਡਵ ਗਿਆਨੇਸ਼ ਕੁਮਾਰ ਦੇ ਨਾਲ ਮੋਦੀ ਜੀ ਦਾ ਵੀ ਅਸਤੀਫ਼ਾ ਨਾ ਦਿਵਾ ਦੇਵੇ - ਕੇਜਰੀਵਾਲ

ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ ਸਰਦੀਆਂ ਲਈ ਬੰਦ, ਇਸ ਸਾਲ 3.84 ਲੱਖ ਤੋਂ ਵੱਧ ਸ਼ਰਧਾਲੂ ਹੋਏ ਨਤਮਸਤਕ

ਸ਼ਨੀਵਾਰ ਨੂੰ ਵੋਟ ਚੋਰੀ ਖਿਲਾਫ ਜੰਤਰ-ਮੰਤਰ 'ਤੇ ਪ੍ਰਦਰਸ਼ਨ 'ਚ ਸ਼ਾਮਲ ਹੋਣਗੇ ਅਰਵਿੰਦ ਕੇਜਰੀਵਾਲ

ਸਕੂਲ ਬੱਸ ਨੇ ਸਕੂਟੀ ਸਵਾਰ ਮਹਿਲਾ ਅਧਿਆਪਕਾ ਨੂੰ ਕੁਚਲਿਆ, ਮੌਕੇ ’ਤੇ ਹੀ ਹੋਈ ਮੌਤ

CM ਦੀ ਸੁਰੱਖਿਆ ਡਿਊਟੀ ’ਚ ਤਾਇਨਾਤ ਮਹਿਲਾ ਸਿਪਾਹੀ ਦੀ ਤਸਵੀਰ ਵਾਇਰਲ, ਗੋਦ ’ਚ ਨਜ਼ਰ ਆਇਆ ਮਾਸੂਮ

ਖਦਾਨਾਂ 'ਚ ਲਾਵਾਰਿਸ ਮਿਲੀ ਨਵਜਾਤ ਬੱਚੀ, ਸਰੀਰ ’ਤੇ ਕੀੜੀਆਂ ਦੇ ਕੱਟਣ ਦੇ ਨਿਸ਼ਾਨ

ਹਰਿਆਣਾ ਦੀਆਂ ਸੜਕਾਂ ਦੀ ਬਦਲੇਗੀ ਤਸਵੀਰ, ਭਵਿੱਖ ਦੀ ਲੋੜ ਦੇ ਹਿਸਾਬ ਨਾਲ ਬਣੇਗੀ ਯੋਜਨਾ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਸਿੰਗਾਪੁਰ ਦੇ ਨਿਵੇਸ਼ਕਾਂ ਨੂੰ ਹਰਿਆਣਾ ਵਿੱਚ ਨਿਵੇਸ਼ ਦਾ ਸੱਦਾ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ