Thursday, April 25, 2024

National

ਸਾਬਕਾ ਸੰਸਦ ਮੈਂਬਰ ਮੋਹਨ ਰਾਵਲੇ ਦਾ ਦੇਹਾਂਤ

PUNJAB NEWS EXPRESS | December 19, 2020 03:56 PM

ਮੁੰਬਈ : ਸ਼ਿਵ ਸੈਨਾ ਪਾਰਟੀ ਦੇ ਸੀਨੀਅਰ ਨੇਤਾ ਅਤੇ ਸਾਬਕਾ ਸੰਸਦ ਮੈਂਬਰ ਮੋਹਨ ਰਾਵਲੇ (70) ਦੀ ਸ਼ਨੀਵਾਰ ਨੂੰ ਗੋਆ ਵਿੱਚ ਅਚਾਨਕ ਹਾਰਟ ਅਟੈਕ ਹੋਣ ਨਾਲ ਦੇਹਾਂਤ ਹੋ ਗਿਆ ਹੈ | ਮੋਹਨ ਰਾਵਲੇ ਦੀ ਮ੍ਰਿਤਕ ਦੇਹ ਨੂੰ ਅੱਜ ਸ਼ਾਮ ਤੱਕ ਮੁੰਬਈ ਲਿਆਂਦਾ ਜਾਵੇਗਾ ਅਤੇ ਦਾਦਰ ਸਥਿਤ ਸ਼ਿਵਾਜੀ ਪਾਰਕ ਭੂਮੀ 'ਚ ਅੰਤਿਮ ਸਸਕਾਰ ਕੀਤਾ ਜਾਵੇਗਾ | 

ਰਾਵਲੇ ਗੋਆ 'ਚ ਕਿਸੀ ਨਿੱਜੀ ਕੰਮ ਦੇ ਸਿਲਸਿਲੇ 'ਚ ਗਏ ਸਨ | ਉਥੇ ਹੀ ਉਨ੍ਹਾਂ ਨੂੰ ਅਚਾਨਕ ਹਾਰਟ ਅਟੈਕ ਹੋਇਆ ਅਤੇ ਉਨ੍ਹਾਂ ਦੀ ਮੌਤ ਹੋ ਗਈ |

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ