Sunday, October 18, 2026
ਤਾਜਾ ਖਬਰਾਂ
• ਨੇਹਾ ਸ਼ੋਰੀ ਤੋਂ ਪਰਵਿੰਦਰ ਝੋਟਾ ਤੱਕ: ਕਤਲਾਂ ਨੇ ਪੰਜਾਬ ਦੇ ਕਥਿਤ ਡਰੱਗ-ਪੁਲਿਸ ਗਠਜੋੜ 'ਤੇ ਸਵਾਲ ਉਠਾਏ • ਝੋਟਾ ਕਤਲ: ਅਪਰਾਧ ਸਥਾਨ ਨੂੰ ਢਾਹੁਣ ਨਾਲ ਪਰਦਾ ਪਾਉਣ ਦੇ ਦੋਸ਼ ਲੱਗੇ, ਮਾਨ ਸਰਕਾਰ ਅਤੇ ਪੁਲਿਸ ਜਾਂਚ ਦੇ ਘੇਰੇ ਵਿੱਚ  • ਝੋਟਾ ਕਤਲ ਮਾਮਲੇ 'ਤੇ 15 ਅਕਤੂਬਰ ਨੂੰ ਪੰਜਾਬ ਬੰਦ ਨੂੰ ਕਿਸਾਨ ਯੂਨੀਅਨਾਂ, ਸ਼੍ਰੋਮਣੀ ਕਮੇਟੀ, ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦਾ ਸਮਰਥਨ ਪ੍ਰਾਪਤ  • ਸੰਤ ਸੀਚੇਵਾਲ ਨੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਨੂੰ ਮੰਦਭਾਗਾ ਦੱਸਿਆ, ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਰਸਤਿਆਂ 'ਤੇ ਸਵਾਲ ਉਠਾਏ • ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਅੰਮ੍ਰਿਤਸਰ ਅਤੇ ਬਠਿੰਡਾ ਵਿੱਚ 78 ਕਰੋੜ ਰੁਪਏ ਦੀ ਜ਼ਮੀਨ ਖਰੀਦੇ ਜਾਣ 'ਤੇ ਈਡੀ ਨੇ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ • ਗੈਂਗਸਟਰਾਂ ਨਾਲ ਸਬੰਧ ਰੱਖਣ ਵਾਲੇ ਅੰਮ੍ਰਿਤਸਰ ਦੇ ਦੋ ਨੌਜਵਾਨ ਜ਼ਖਮੀ, ਪੰਚਕੂਲਾ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ

National

ਸੰਯੁਕਤ ਕਿਸਾਨ ਮੋਰਚੇ ਵੱਲੋਂ ਤੇਲ ਕੀਮਤਾਂ ’ਚ ਵਾਧੇ ਦਾ ਵਿਰੋਧ

PUNJAB NEWS EXPRESS | February 22, 2021 10:39 AM

ਨਵੀਂ ਦਿੱਲੀ:  ਸੰਯੁਕਤ ਕਿਸਾਨ ਮੋਰਚੇ ਨੇ ਤੇਲ ਕੀਮਤਾਂ ’ਚ ਲਗਾਤਾਰ ਕੀਤੇ ਜਾ ਰਹੇ ਵਾਧੇ ਦੀ ਨਿਖੇਧੀ ਕਰਦਿਆਂ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ ਹੈ। ਮੋਰਚੇ ਦੇ ਆਗੂਆਂ ਨੇ ਕਿਹਾ ਕਿ ਪੈਟਰੋਲ ਅਤੇ ਡੀਜਲ ਦੀਆਂ ਕੀਮਤਾਂ ਅਸਮਾਨੀਂ ਚੜ੍ਹਨ ਦਾ ਖਮਿਆਜਾ ਕਿਸਾਨਾਂ ਦੇ ਨਾਲ-ਨਾਲ ਆਮ ਲੋਕਾਂ ਨੂੰ ਸਹਿਣਾ ਪੈ ਰਿਹਾ ਹੈ।

ਉਨ੍ਹਾਂ ਦਾਅਵਾ ਕੀਤਾ ਕਿ ਵਧੀਆਂ ਤੇਲ ਕੀਮਤਾਂ ਕਾਰਨ ਕਿਸਾਨਾਂ ਨੂੰ ਆਪਣੀ ਫਸਲ ਘੱਟੋ ਘੱਟ ਸਮਰਥਨ ਮੁੱਲ ਤੋਂ ਹੇਠਾਂ ਵੇਚਣੀ ਪੈ ਰਹੀ ਹੈ। ਮੋਰਚੇ ਦੀ ਕਮੇਟੀ ਦੇ ਮੈਂਬਰ ਡਾ. ਦਰਸ਼ਨਪਾਲ ਨੇ ਕਿਹਾ ਕਿ ਅੱਜ ਝੱਜਰ ਅਤੇ ਰੇਵਾੜੀ ’ਚ ਤੇਲ ਦੀਆਂਕੀਮਤਾਂ ’ਚ ਵਾਧੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਸੰਯੁਕਤ ਕਿਸਾਨ ਮੋਰਚੇ ਨੇ ਦੇਸ਼ ਭਰ ਦੇ ਕਿਸਾਨਾਂ ਨੂੰ 23 ਫਰਵਰੀ ਨੂੰ ‘ਪਗੜੀ ਸੰਭਾਲ’ ਦਿਵਸ ਮਨਾਉਂਦਿਆਂ ਦਿੱਲੀ ਮੋਰਚਿਆਂ ’ਚ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ ਹੈ।

 

Have something to say? Post your comment

google.com, pub-6021921192250288, DIRECT, f08c47fec0942fa0

National

ਸਾਈਕਲ ਸਵਾਰ ਨੂੰ ਟੱਕਰ ਮਾਰ ਕੇ ਕਾਰ ਚਾਲਕ ਫ਼ਰਾਰ, 10 ਮਿੰਟ ਤੱਕ ਗੱਡੀ ਹੇਠਾਂ ਫਸਿਆ ਰਿਹਾ ਵਿਅਕਤੀ

ਨਾਲੇ ’ਚ ਡਿੱਗਿਆ 8 ਸਾਲਾ ਬੱਚਾ, ਰਾਹਗੀਰ ਨੇ ਬਚਾਈ ਜਾਨ

ਮੇਰਠ ਸੱਪ ਕਾਂਡ: ਰਵਿਤਾ ਅਤੇ ਉਸ ਦੇ ਪ੍ਰੇਮੀ ਅਮਰਦੀਪ ਨੂੰ ਫਾਂਸੀ ਦੀ ਸਜ਼ਾ

CJP ਅਤੇ ਵਿਦਿਆਰਥੀ ਜਥੇਬੰਦੀ AISA ਦੀ ਸਾਂਝੀ ਪ੍ਰੈੱਸ ਕਾਨਫਰੰਸ; SIR ਰੋਕਣ ਅਤੇ ਮੁੱਖ ਚੋਣ ਕਮਿਸ਼ਨਰ ਦੇ ਅਸਤੀਫ਼ੇ ਦੀ ਮੰਗ

ਪਤੀ ਦੀ ਲਾਸ਼ ਨੂੰ ਕੱਟ ਕੇ ਨੀਲੇ ਡਰੱਮ'ਚ ਪਾਉਣ ਵਾਲੀ ਮੁਸਕਾਨ ਅਤੇ ਉਸ ਦੇ ਪ੍ਰੇਮੀ ਨੂੰ ਫਾਂਸੀ ਦੀ ਸਜ਼ਾ

NEET-UG 2026 ਪੇਪਰ ਲੀਕ ਮਾਮਲਾ: CBI ਵੱਲੋਂ 14ਵੇਂ ਮੁਲਜ਼ਮ ਖ਼ਿਲਾਫ਼ ਚਾਰਜਸ਼ੀਟ ਦਾਖ਼ਲ

ਰੂਸੀ ਮੁਟਿਆਰ ਨੂੰ ਗਰੀਬ ਭਾਰਤੀ ਨੌਜਵਾਨ ਨਾਲ ਹੋਇਆ ਪਿਆਰ, ਨਵੰਬਰ ’ਚ ਹੋਵੇਗਾ ਵਿਆਹ

ਰਾਜਬੀਰ ਘੁੰਮਣ ਮਾਮਲੇ ਵਿੱਚ ਸੀਬੀਆਈ ਨੇ ਪੰਜਾਬ ਸਰਕਾਰ ਦੇ ਰਿਕਾਰਡ ਮੰਗੇ; ਈਡੀ ਨੇ ਮਨੀ ਲਾਂਡਰਿੰਗ ਦੀ ਜਾਂਚ ਵੀ ਸ਼ੁਰੂ ਕੀਤੀ

ਮੱਝ ਨੇ ਦਿੱਤਾ 8 ਲੱਤਾਂ ਵਾਲੇ ਬੱਚੇ ਨੂੰ ਜਨਮ

26 ਨਵੰਬਰ ਨੂੰ ਕਿਸਾਨਾਂ ਵੱਲੋਂ ਦੇਸ਼ ਪੱਧਰੀ ਪ੍ਰਦਰਸ਼ਨ ਕਰਨ ਦਾ ਐਲਾਨ