Saturday, April 27, 2024

National

ਦਿੱਲੀ ਸਿੱਖ ਗੁਰਦੁਆਰਾ ਚੋਣਾਂ : ਦਿੱਲੀ ਬੈਕਫੁੱਟ ਤੇ

PUNJAB NEWS EXPRESS | April 01, 2021 07:16 AM

ਡੱਬਵਾਲੀ: ਦਿੱਲੀ ਦਾ ਸਿਆਸੀ ਢਾਂਚਾ ਸਿੱਖਾਂ ਨਾਲ ਜੁੜੇ ਮਸਲੇ ’ਤੇ ਚੰਦ ਘੰਟਿਆਂ ’ਚ ਪੁੱਠੇ ਪਰਤ ਗਿਆ। ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਚੋਣਾਂ ਲਈ ਘੰਟਿਆਂਬੱਧੀ ਘਰੇੜ ਮਗਰੋਂ ਸ਼੍ਰੋਮਣੀ ਅਕਾਲੀ ਦਲ ਨੂੰ ਬਾਲਟੀ ਚੋਣ ਨਿਸ਼ਾਨ ਅਲਾਟ ਹੋ ਗਿਆ ਹੈ। ਜਿਸਦੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨੇੜਲੇ ਸੂਤਰਾਂ ਨੇ ਕੀਤੀ ਹੈ। ਇਸਤੋਂ ਪਹਿਲਾਂ ਗੁਰਦੁਆਰਾ ਚੋਣ ਡਾਇਰਟੋਰੇਟ ਨੇ 25 ਅਪਰੈਲ ਨੂੰ ਹੋਣ ਵਾਲੇ ਚੋਣਾਂ ਸਬੰਧੀ ਨੋਟੀਫਿਕੇਸ਼ਨ ’ਚ ਅਕਾਲੀ ਦਲ ਨੂੰ ਚੋਣ ਨਿਸ਼ਾਨ ਅਲਾਟ ਨਹੀਂ ਕੀਤਾ ਸੀ।

ਜਦੋਂਕਿ ਛੇ ਹੋਰਨਾਂ ਪਾਰਟੀਆਂ ਨੂੰ ਚੋਣ ਲੜਨ ਦੇ ਯੋਗ ਦੱਸਿਆ ਗਿਆ ਸੀ। ਆਖਿਆ ਜਾ ਰਿਹਾ ਸਿੱਖਾਂ ਦੀਆਂ ਧਾਰਮਿਕ ਸਫ਼ਾਂ ਨਾਲ ਜੁੜਿਆ ਮਸਲਾ ਮੀਡੀਆ ’ਤੇ ਭਖਣ ਕਰਕੇ ਦਿੱਲੀ ਸਰਕਾਰ ਨੂੰ ਬੈਕਫੁੱਟ ’ਤੇ ਆਉਣਾ ਪਿਆ। ਚੋਣ ਨਿਸ਼ਾਨ ਅਲਾਟ ਨਾ ਹੋਣ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਮਿਸ਼ਨ ਵੱਲੋਂ ਪਾਰਟੀ ਨੂੰ ਚੋਣ ਨਿਸ਼ਾਨ ਨਾ ਅਲਾਟ ਕਾਰਨ ਨੂੰ ਅਗਾਮੀ ਸਟੈਂਡ ਤੈਅ ਕਰਨ ਲਈ 3 ਅਪਰੈਲ ਨੂੰ ਅਕਾਲੀ ਦਲ ਦੀ ਕੋਰ ਕਮੇਟੀ ਮੀਟਿੰਗ ਬੁਲਾ ਲਈ ਸੀ।

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ