Thursday, April 25, 2024

National

ਪਿਊਸ਼ ਗੋਇਲ ਨੇ ਕੈਪਟਨ ਨੂੰ ਲਿਖਿਆ ਖ਼ਤ

PUNJAB NEWS EXPRESS | April 02, 2021 10:11 AM

ਨਵੀਂ ਦਿੱਲੀ: ਕੇਂਦਰੀ ਖੁਰਾਕ ਮੰਤਰੀ ਪਿਊਸ਼ ਗੋਇਲ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਖ਼ਤ ਲਿਖਿਆ ਹੈ, ਜਿਸ ਵਿਚ ਉਨ੍ਹਾਂ ਨੇ 1 ਅਪ੍ਰੈਲ ਤੋਂ ਸ਼ੁਰੂ ਹੋਣ ਵਾਲੇ ਹਾੜ੍ਹੀ ਦੇ ਮਾਰਕੀਟਿੰਗ ਸੀਜ਼ਨ ਤੋਂ ਸਿੱਧੇ ਤੌਰ ’ਤੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਕਿਸਾਨੀ ਦੇ ਖ਼ਾਤਿਆਂ ਵਿੱਚ ਈ-ਭੁਗਤਾਨ ਨੂੰ ਯਕੀਨੀ ਬਣਾਉਣ ਲਈ ਕੇਂਦਰ ਦੇ ਦਿਸ਼ਾ-ਨਿਰਦੇਸ਼ਾਂ ਨੂੰ ਲਾਗੂ ਕਰਨ ਲਈ ਕਿਹਾ ਹੈ।
ਗੋਇਲ ਨੇ ਚਿੱਠੀ ’ਚ ਲਿਖਿਆ ਕਿ ਰਾਜ ਸਰਕਾਰ ਨੂੰ ਦਿਸ਼ਾ-ਨਿਰਦੇਸ਼ਾਂ ਦਾ ਪਾਲਣ ਕਰਨ ਲਈ ਲੋੜੀਂਦਾ ਸਮਾਂ ਦਿੱਤਾ ਗਿਆ ਹੈ। ਰਾਜ ਨੇ ਹੁਣ ਤੱਕ ਇਨ੍ਹਾਂ ਵਿਵਸਥਾਵਾਂ ਨੂੰ ਲਾਗੂ ਨਹੀਂ ਕੀਤਾ। ਪੰਜਾਬ ਤੋਂ ਇਲਾਵਾ ਜ਼ਿਆਦਾਤਰ ਰਾਜਾਂ ਦੁਆਰਾ ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਦਾ ਪਾਲਣ ਕੀਤਾ ਜਾ ਰਿਹਾ ਹੈ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲਿਖੇ ਖ਼ਤ ’ਚ ਗੋਇਲ ਨੇ ਕਿਹਾ ਕਿ ਕਿਸਾਨਾਂ ਦੇ ਹਿੱਤਾਂ ’ਚ ਪੰਜਾਬ ਰਾਜ ਸਰਕਾਰ ਨੂੰ ਬੇਨਤੀ ਹੈ ਕਿ ਕਿਸਾਨਾਂ ਨੂੰ ਸਿੱਧੇ ਆਨਲਾਈਨ ਭੁਗਤਾਨ ਦੇ ਦਿਸ਼ਾ-ਨਿਰਦੇਸ਼ਾਂ ਦੇ ਅਨੁਰੂਪ ਉਨ੍ਹਾਂ ਦਾ ਖਰੀਦ ਅਤੇ ਭੁਗਤਾਨ ਪ੍ਰਕਿਰਿਆ ਨੂੰ ਕਾਰਗਰ ਬਣਾਇਆ ਜਾਵੇ ।

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ