Friday, March 29, 2024
ਤਾਜਾ ਖਬਰਾਂ
ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

National

ਕਿਸਾਨ ਅੰਦੋਲਨ ਪੂਰੇ ਦੇਸ਼ ’ਚ ਫੈਲ ਰਿਹਾ : ਟਿਕੈਤ

PUNJAB NEWS EXPRESS | April 08, 2021 01:07 PM

ਸਹਾਰਨਪੁਰ: ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਬੁੱਧਵਾਰ ਨੂੰ ਕਿਹਾ ਕਿ ਤਿੰਨ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਸਰਕਾਰ ਕਮਜ਼ੋਰ ਨਾ ਸਮਝੇ ਅਤੇ ਇਹ ਅੰਦੋਲਨ ਹੁਣ ਹੌਲੀ-ਹੌਲੀ ਪੂਰੇ ਦੇਸ਼ ’ਚ ਫੈਲ ਰਿਹਾ ਹੈ। ਟਿਕੈਤ ਨੇ ਕਿਹਾ ਕਿ ਜਦੋਂ ਤੱਕ ਤਿੰਨ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾਂਦਾ, ਉਦੋਂ ਤੱਕ ਕਿਸਾਨਾਂ ਦਾ ਅੰਦੋਲਨ ਜਾਰੀ ਰਹੇਗਾ।
ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਅੰਦੋਲਨ ਦਾ ਨਤੀਜਾ ਤਾਂ ਸਰਕਾਰ ਨੇ ਕੱਢਣਾ ਹੈ, ਸਾਡਾ ਕੰਮ ਤਾਂ ਅੰਦੋਲਨ ਕਰਨਾ ਹੈ। ਸਰਕਾਰ ਕਿਸਾਨਾਂ ਨੂੰ ਕਮਜੋਰ ਨਾ ਸਮਝੇ। ਸਰਕਾਰ ਨੂੰ ਇਨ੍ਹਾਂ ਤਿੰਨੋਂ ਕਾਨੂੰਨਾਂ ਨੂੰ ਵਾਪਸ ਲੈਣਾ ਹੋਵੇਗਾ। ਅੰਦੋਲਨ ਸਥਾਨਾਂ ਨੂੰ ਕਿਸਾਨਾਂ ਦਾ ਘਰ ਦੱਸਦੇ ਹੋਏ ਟਿਕੈਤ ਨੇ ਕਿਹਾ ਕਿ ਇਨ੍ਹਾਂ ਸਥਾਨਾਂ ’ਤੇ ਹੀ ਕਿਸਾਨਾਂ ਨੇ ਆਪਣੇ ਘਰ ਬਣਾ ਲਏ ਹਨ। ਉਨ੍ਹਾਂ ਕਿਹਾ ਕਿ ਕੋਰੋਨਾ ਮਹਾਮਾਰੀ ਨਾਲ ਸਬੰਧਤ ਦਿਸ਼ਾ-ਨਿਰਦੇਸ਼ਾਂ ਦਾ ਪਾਲਣ ਕਰਦੇ ਹੋਏ ਕਿਸਾਨਾਂ ਦਾ ਅੰਦੋਲਨ ਜਾਰੀ ਰਹੇਗਾ।

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ