Wednesday, April 24, 2024

National

ਟਿਕੈਤ, ਯੁੱਧਵੀਰ, ਬਡਹੇੜੀ, ਹਰਪੁਰਾ ਤੇ ਸੂਰਾ ਵੱਲੋਂ ਜੱਟ ਮਹਾਂਸਭਾ ਦੀ ਜੰਮੂ–ਕਸ਼ਮੀਰ ਇਕਾਈ ਦੇ ਪ੍ਰਧਾਨ ਚੌਧਰੀ ਮਨਮੋਹਨ ਸਿੰਘ ਦੀ ਪਤਨੀ ਵਿਜੇ ਚੌਧਰੀ ਦੇ ਦੇਹਾਂਤ ’ਤੇ ਸ਼ੋਕ ਪ੍ਰਗਟ

PUNJAB NEWS EXPRESS | April 09, 2021 07:10 PM

ਚੰਡੀਗੜ੍: ਆੱਲ ਇੰਡੀਆ ਜੱਟ ਮਹਾਂਸਭਾ ਦੀ ਜੰਮੂ–ਕਸ਼ਮੀਰ ਇਕਾਈ ਦੇ ਪ੍ਰਧਾਨ ਚੌਧਰੀ ਮਨਮੋਹਨ ਸਿੰਘ ਦੀ ਪਤਨੀ ਸ੍ਰੀਮਤੀ ਵਿਜੇ ਚੌਧਰੀ ਦੇ ਦਿਹਾਂਤ ਉੱਤੇ ਮਹਾਂਸਭਾ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਚੌਧਰੀ ਰਾਜੇਸ਼ ਟਿਕੈਤ, ਕੌਮੀ ਜਨਰਲ ਸਕੱਤਰ ਚੌਧਰੀ ਯੁੱਧਵੀਰ ਸਿੰਘ, ਚੰਡੀਗੜ੍ਹ ਇਕਾਈ ਦੇ ਪ੍ਰਧਾਨ ਸ੍ਰੀ ਰਾਜਿੰਦਰ ਸਿੰਘ ਬਡਹੇੜੀ, ਪੰਜਾਬ ਇਕਾਈ ਦੇ ਪ੍ਰਧਾਨ ਹਰਪਾਲ ਸਿੰਘ ਹਰਪੁਰਾ ਅਤੇ ਹਰਿਆਣਾ ਦੇ ਪ੍ਰਧਾਨ ਡਾ. ਰਾਜਿੰਦਰ ਸਿੰਘ ਸੂਰਾ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਇਸ ਬਾਰੇ ਜਾਣਕਾਰੀ ਦਿੰਦਿਆਂ ਸ. ਰਾਜਿੰਦਰ ਸਿੰਘ ਬਡਹੇੜੀ ਨੇ ਕਿਹਾ ਕਿ ਬੀਬੀ ਵਿਜੇ ਚੌਧਰੀ ਕੋਰੋਨਾ ਤੋਂ ਪੀੜਤ ਸਨ ਤੇ ਜੰਮੂ ਦੇ ਹਸਪਤਾਲ ’ਚ ਦਾਖ਼ਲ ਸਨ। ਉਨ੍ਹਾਂ ਕਿਹਾ ਕਿ ਜੰਮੂ ਦੇ ਸਾਬਕਾ ਮੇਅਰ ਚੌਧਰੀ ਮਨਮੋਹਨ ਸਿੰਘ ਦੀ ਪਤਨੀ ਵਿਜੇ ਚੌਧਰੀ ਬਹੁਤ ਵਧੀਆ ਇਨਸਾਨ ਸਨ। ਵਾਹਿਗੁਰੂ ਉਨ੍ਹਾਂ ਦੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਅਤੇ ਉਨ੍ਹਾਂ ਨੂੰ ਆਪਣੇ ਚਰਨਾਂ ’ਚ ਨਿਵਾਸ ਬਖ਼ਸ਼ਣ।

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ