Tuesday, October 13, 2026
ਤਾਜਾ ਖਬਰਾਂ
• ਗੁਰਦੁਆਰਾ ਬੰਗਲਾ ਸਾਹਿਬ ਵਿੱਚ ਦਿੱਲੀ ਪੁਲਿਸ ਵਲੋ ਕੀਤੀ ਮਰਿਯਾਦਾ ਦੀ ਉਲੰਘਣਾ ਦਾ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦੇ ਹਾਂ - ਸਰਦਾਰ ਮਨਪ੍ਰੀਤ ਸਿੰਘ ਇਯਾਲੀ • ਸੀਬੀਆਈ ਦੀ ਐਫਆਈਆਰ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਓਐਸਡੀ ਦਾ ਪਰਦਾਫਾਸ਼ ਕੀਤਾ, ਪੋਸਟਿੰਗ, ਟੈਂਡਰ ਅਤੇ ਨੀਤੀਗਤ ਫੈਸਲਿਆਂ ਲਈ ਕਥਿਤ ਰਿਸ਼ਵਤ ਦੇ ਵੇਰਵੇ ਦਿੱਤੇ • ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਾਈ ਕੋਰਟ ਦੇ ਹੁਕਮਾਂ 'ਤੇ ਆਪਣੇ ਸਾਥੀਆਂ 'ਤੇ ਸੀਬੀਆਈ ਦੀ ਕਾਰਵਾਈ ਨੂੰ ਸਿਆਸੀ ਰੰਗ ਦੇਣ ਦੀ ਕੋਸ਼ਿਸ਼ ਕਰ ਰਹੇ ਹਨ • ਕੈਬਨਿਟ ਮੀਟਿੰਗ ਵਿੱਚ ਭਰਤੀ ਦਾ ਐਲਾਨ ਨਾ ਹੋਣ 'ਤੇ ਭੜਕੇ ਬੇਰੁਜ਼ਗਾਰ ਅਧਿਆਪਕ • ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ

National

ਸਾਰੇ ਨਾਗਰਿਕਾਂ ਨੂੰ ਕੋਰੋਨਾ ਦਾ ਮੁਫ਼ਤ ਟੀਕਾ ਲੱਗਣਾ ਚਾਹੀਦੈ : ਰਾਹੁਲ

PUNJAB NEWS EXPRESS | April 30, 2021 12:50 PM

ਨਵੀਂ ਦਿੱਲੀ: ਦੇਸ਼ ਵਿਚ 18 ਤੋਂ 45 ਸਾਲ ਉਮਰ ਵਰਗ ਦੇ ਲੋਕਾਂ ਲਈ 1 ਮਈ ਤੋਂ ਟੀਕਾਕਰਨ ਮੁਹਿੰਮ ਸ਼ੁਰੂ ਹੋਣ ਤੋਂ ਪਹਿਲਾਂ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਵੀਰਵਾਰ ਨੂੰ ਕਿਹਾ ਕਿ ਦੇਸ਼ ਦੇ ਸਾਰੇ ਨਾਗਰਿਕਾਂ ਨੂੰ ਕੋਰੋਨਾ ਦਾ ਮੁਫ਼ਤ ’ਚ ਟੀਕਾ ਲੱਗਣਾ ਚਾਹੀਦਾ ਹੈ। ਉਨ੍ਹਾਂ ਨੇ ਟਵੀਟ ਕੀਤਾ ਕਿ ਭਾਰਤ ਨੂੰ ਮੁਫ਼ਤ ਕੋਵਿਡ ਟੀਕਾ ਮਿਲਣਾ ਚਾਹੀਦਾ ਹੈ।

ਸਾਰੇ ਨਾਗਰਿਕਾਂ ਨੂੰ ਮੁਫ਼ਤ ’ਚ ਟੀਕਾ ਲੱਗਣਾ ਚਾਹੀਦਾ ਹੈ। ਆਸ ਕਰਦੇ ਹਾਂ ਕਿ ਇਸ ਵਾਰ ਅਜਿਹਾ ਹੋਵੇਗਾ। ਓਧਰ ਕਾਂਗਰਸ ਦੇ ਮੁੱਖ ਬੁਲਾਰੇ ਰਣਦੀਪ ਸੂਰਜੇਵਾਲਾ ਨੇ ਸੈਂਟਰਲ ਵਿਸਟਾ ਪ੍ਰਾਜੈਕਟ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਨਿਸ਼ਾਨਾ ਵਿੰਨ੍ਹਿਆ ਹੈ।

Have something to say? Post your comment

google.com, pub-6021921192250288, DIRECT, f08c47fec0942fa0

National

ਮੱਝ ਨੇ ਦਿੱਤਾ 8 ਲੱਤਾਂ ਵਾਲੇ ਬੱਚੇ ਨੂੰ ਜਨਮ

26 ਨਵੰਬਰ ਨੂੰ ਕਿਸਾਨਾਂ ਵੱਲੋਂ ਦੇਸ਼ ਪੱਧਰੀ ਪ੍ਰਦਰਸ਼ਨ ਕਰਨ ਦਾ ਐਲਾਨ

ਕੰਗਨਾ ਰਣੌਤ ਨੇ CJP ਆਗੂਆਂ ਨੂੰ ਲੈ ਕੇ ਦਿੱਤਾ ਵੱਡਾ ਬਿਆਨ

ਦਿੱਲੀ ਵਿੱਚ ਪੁਲਿਸਈ ਤਾਂਡਵ ਗਿਆਨੇਸ਼ ਕੁਮਾਰ ਦੇ ਨਾਲ ਮੋਦੀ ਜੀ ਦਾ ਵੀ ਅਸਤੀਫ਼ਾ ਨਾ ਦਿਵਾ ਦੇਵੇ - ਕੇਜਰੀਵਾਲ

ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ ਸਰਦੀਆਂ ਲਈ ਬੰਦ, ਇਸ ਸਾਲ 3.84 ਲੱਖ ਤੋਂ ਵੱਧ ਸ਼ਰਧਾਲੂ ਹੋਏ ਨਤਮਸਤਕ

ਸ਼ਨੀਵਾਰ ਨੂੰ ਵੋਟ ਚੋਰੀ ਖਿਲਾਫ ਜੰਤਰ-ਮੰਤਰ 'ਤੇ ਪ੍ਰਦਰਸ਼ਨ 'ਚ ਸ਼ਾਮਲ ਹੋਣਗੇ ਅਰਵਿੰਦ ਕੇਜਰੀਵਾਲ

ਸਕੂਲ ਬੱਸ ਨੇ ਸਕੂਟੀ ਸਵਾਰ ਮਹਿਲਾ ਅਧਿਆਪਕਾ ਨੂੰ ਕੁਚਲਿਆ, ਮੌਕੇ ’ਤੇ ਹੀ ਹੋਈ ਮੌਤ

CM ਦੀ ਸੁਰੱਖਿਆ ਡਿਊਟੀ ’ਚ ਤਾਇਨਾਤ ਮਹਿਲਾ ਸਿਪਾਹੀ ਦੀ ਤਸਵੀਰ ਵਾਇਰਲ, ਗੋਦ ’ਚ ਨਜ਼ਰ ਆਇਆ ਮਾਸੂਮ

ਖਦਾਨਾਂ 'ਚ ਲਾਵਾਰਿਸ ਮਿਲੀ ਨਵਜਾਤ ਬੱਚੀ, ਸਰੀਰ ’ਤੇ ਕੀੜੀਆਂ ਦੇ ਕੱਟਣ ਦੇ ਨਿਸ਼ਾਨ

ਹਰਿਆਣਾ ਦੀਆਂ ਸੜਕਾਂ ਦੀ ਬਦਲੇਗੀ ਤਸਵੀਰ, ਭਵਿੱਖ ਦੀ ਲੋੜ ਦੇ ਹਿਸਾਬ ਨਾਲ ਬਣੇਗੀ ਯੋਜਨਾ