Friday, October 16, 2026
ਤਾਜਾ ਖਬਰਾਂ
• ਨੇਹਾ ਸ਼ੋਰੀ ਤੋਂ ਪਰਵਿੰਦਰ ਝੋਟਾ ਤੱਕ: ਕਤਲਾਂ ਨੇ ਪੰਜਾਬ ਦੇ ਕਥਿਤ ਡਰੱਗ-ਪੁਲਿਸ ਗਠਜੋੜ 'ਤੇ ਸਵਾਲ ਉਠਾਏ • ਝੋਟਾ ਕਤਲ: ਅਪਰਾਧ ਸਥਾਨ ਨੂੰ ਢਾਹੁਣ ਨਾਲ ਪਰਦਾ ਪਾਉਣ ਦੇ ਦੋਸ਼ ਲੱਗੇ, ਮਾਨ ਸਰਕਾਰ ਅਤੇ ਪੁਲਿਸ ਜਾਂਚ ਦੇ ਘੇਰੇ ਵਿੱਚ  • ਝੋਟਾ ਕਤਲ ਮਾਮਲੇ 'ਤੇ 15 ਅਕਤੂਬਰ ਨੂੰ ਪੰਜਾਬ ਬੰਦ ਨੂੰ ਕਿਸਾਨ ਯੂਨੀਅਨਾਂ, ਸ਼੍ਰੋਮਣੀ ਕਮੇਟੀ, ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦਾ ਸਮਰਥਨ ਪ੍ਰਾਪਤ  • ਸੰਤ ਸੀਚੇਵਾਲ ਨੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਨੂੰ ਮੰਦਭਾਗਾ ਦੱਸਿਆ, ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਰਸਤਿਆਂ 'ਤੇ ਸਵਾਲ ਉਠਾਏ • ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਅੰਮ੍ਰਿਤਸਰ ਅਤੇ ਬਠਿੰਡਾ ਵਿੱਚ 78 ਕਰੋੜ ਰੁਪਏ ਦੀ ਜ਼ਮੀਨ ਖਰੀਦੇ ਜਾਣ 'ਤੇ ਈਡੀ ਨੇ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ • ਗੈਂਗਸਟਰਾਂ ਨਾਲ ਸਬੰਧ ਰੱਖਣ ਵਾਲੇ ਅੰਮ੍ਰਿਤਸਰ ਦੇ ਦੋ ਨੌਜਵਾਨ ਜ਼ਖਮੀ, ਪੰਚਕੂਲਾ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ

National

ਸੁਖਦੇਵ ਸਿੰਘ ਢੀਂਡਸਾ ਨੇ ਮਮਤਾ ਬੈਨਰਜੀ ਨੂੰ ਸ਼ਾਨਦਾਰ ਜਿੱਤ ਦੀ ਦਿਤੀ ਵਧਾਈ

PUNJAB NEWS EXPRESS | May 02, 2021 06:53 PM

ਚੰਡੀਗੜ੍ਹ:  ਰਾਜ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ ਨੇ ਪੱਛਮੀ ਬੰਗਾਲ ਵਿੱਚ ਤੀਜੀ ਵਾਰ ਸਰਕਾਰ ਬਣਾਉਣ ਜਾ ਰਹੀ ਮਮਤਾ ਬੈਨਰਜੀ ਦੀ ਅਗਵਾਈ ਵਾਲੀ ਪਾਰਟੀ ਤ੍ਰਿਣਮੂਲ ਕਾਂਗਰਸ ਦੀ ਸ਼ਾਨਦਾਰ ਜਿੱਤ ਤੇ ਬਹੁਤ- ਬਹੁਤ ਵਧਾਈ ਦਿੱਤੀ ਹੈ। ਸ: ਢੀਂਡਸਾ ਨੇ ਕਿਹਾ ਕਿ ਪੱਛਮੀ ਬੰਗਾਲ ਵਿੱਚ ਹੋਈ ਹਾਰ ਤੋਂ ਹੁਣ ਭਾਜਪਾ ਨੂੰ ਸਬਕ ਸਿੱਖਣ ਦੀ ਲੋੜ ਹੈ ਅਤੇ ਨਫਰਤ ਦੀ ਰਾਜਨੀਤੀ ਛੱਡ ਕੇ ਦੇਸ਼ ਵਿੱਚ ਸ਼ਾਂਤੀ ਅਤੇ ਭਾਈਚਾਰਕ ਸਾਂਝ ਵਧਾਉਣ `ਤੇ ਜ਼ੋਰ ਦੇਣਾ ਚਾਹੀਦਾ ਹੈ। ਸ: ਢੀਂਡਸਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਫੌਰੀ ਖੇਤੀ ਬਾਰੇ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਦੀ ਪੁਰਜ਼ੋਰ ਮੰਗ ਕੀਤੀ ਹੈ।
ਸ: ਢੀਂਡਸਾ ਨੇ ਅਟਲ ਬਿਹਾਰੀ ਵਾਜਪਈ ਸਰਕਾਰ ਵਿੱਚ ਮਮਤਾ ਬੈਨਰਜੀ ਨਾਲ ਬਤੌਰ ਮੰਤਰੀਆਂ ਵਜੋਂ ਇਕੱਠਿਆਂ ਵਿਚਰੇ ਸਮੇਂ ਨੂੰ ਯਾਦ ਕੀਤਾ ਅਤੇ ਉਨ੍ਹਾਂ ਨੇ ਮਮਤਾ ਬੈਨਰਜੀ ਦੀ ਕਾਰਜਸ਼ੈਲੀ ਅਤੇ ਸਾਦਗੀ ਭਰਪੂਰ ਸਖਸ਼ੀਅਤ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੱਛਮੀ ਬੰਗਾਲ ਦੇ ਲੋਕ ਵੀ ਵਧਾਈ ਦੇ ਪਾਤਰ ਹਨ ਜਿਨ੍ਹਾ ਨੇ ਮੁੜ ਇੱਕ ਵਾਰ ਫਿ਼ਰ ਮਮਤਾ ਬੈਨਰਜੀ ਵਰਗੇ ਪ੍ਰਭਾਵਸ਼ਾਲੀ ਅਤੇ ਸਾਦਗੀ ਪਰਭੂਰ ਸ਼ਖਸ਼ੀਅਤ ਦੀ ਅਗਵਾਈ ਵਾਲੀ ਸਰਕਾਰ ਵਿੱਚ ਆਪਣਾ ਭਰੋਸਾ ਪ੍ਰਗਟਾਇਆ ਹੈ ਅਤੇ ਕਲਿਆਣਕਾਰੀ ਸਿਆਸਤ ਦਾ ਮਾਡਲ ਪੂਰੇ ਦੇਸ਼ ਸਾਹਮਣੇ ਰੱਖਿਆ ਹੈ।

Have something to say? Post your comment

google.com, pub-6021921192250288, DIRECT, f08c47fec0942fa0

National

CJP ਅਤੇ ਵਿਦਿਆਰਥੀ ਜਥੇਬੰਦੀ AISA ਦੀ ਸਾਂਝੀ ਪ੍ਰੈੱਸ ਕਾਨਫਰੰਸ; SIR ਰੋਕਣ ਅਤੇ ਮੁੱਖ ਚੋਣ ਕਮਿਸ਼ਨਰ ਦੇ ਅਸਤੀਫ਼ੇ ਦੀ ਮੰਗ

ਪਤੀ ਦੀ ਲਾਸ਼ ਨੂੰ ਕੱਟ ਕੇ ਨੀਲੇ ਡਰੱਮ'ਚ ਪਾਉਣ ਵਾਲੀ ਮੁਸਕਾਨ ਅਤੇ ਉਸ ਦੇ ਪ੍ਰੇਮੀ ਨੂੰ ਫਾਂਸੀ ਦੀ ਸਜ਼ਾ

NEET-UG 2026 ਪੇਪਰ ਲੀਕ ਮਾਮਲਾ: CBI ਵੱਲੋਂ 14ਵੇਂ ਮੁਲਜ਼ਮ ਖ਼ਿਲਾਫ਼ ਚਾਰਜਸ਼ੀਟ ਦਾਖ਼ਲ

ਰੂਸੀ ਮੁਟਿਆਰ ਨੂੰ ਗਰੀਬ ਭਾਰਤੀ ਨੌਜਵਾਨ ਨਾਲ ਹੋਇਆ ਪਿਆਰ, ਨਵੰਬਰ ’ਚ ਹੋਵੇਗਾ ਵਿਆਹ

ਰਾਜਬੀਰ ਘੁੰਮਣ ਮਾਮਲੇ ਵਿੱਚ ਸੀਬੀਆਈ ਨੇ ਪੰਜਾਬ ਸਰਕਾਰ ਦੇ ਰਿਕਾਰਡ ਮੰਗੇ; ਈਡੀ ਨੇ ਮਨੀ ਲਾਂਡਰਿੰਗ ਦੀ ਜਾਂਚ ਵੀ ਸ਼ੁਰੂ ਕੀਤੀ

ਮੱਝ ਨੇ ਦਿੱਤਾ 8 ਲੱਤਾਂ ਵਾਲੇ ਬੱਚੇ ਨੂੰ ਜਨਮ

26 ਨਵੰਬਰ ਨੂੰ ਕਿਸਾਨਾਂ ਵੱਲੋਂ ਦੇਸ਼ ਪੱਧਰੀ ਪ੍ਰਦਰਸ਼ਨ ਕਰਨ ਦਾ ਐਲਾਨ

ਕੰਗਨਾ ਰਣੌਤ ਨੇ CJP ਆਗੂਆਂ ਨੂੰ ਲੈ ਕੇ ਦਿੱਤਾ ਵੱਡਾ ਬਿਆਨ

ਦਿੱਲੀ ਵਿੱਚ ਪੁਲਿਸਈ ਤਾਂਡਵ ਗਿਆਨੇਸ਼ ਕੁਮਾਰ ਦੇ ਨਾਲ ਮੋਦੀ ਜੀ ਦਾ ਵੀ ਅਸਤੀਫ਼ਾ ਨਾ ਦਿਵਾ ਦੇਵੇ - ਕੇਜਰੀਵਾਲ

ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ ਸਰਦੀਆਂ ਲਈ ਬੰਦ, ਇਸ ਸਾਲ 3.84 ਲੱਖ ਤੋਂ ਵੱਧ ਸ਼ਰਧਾਲੂ ਹੋਏ ਨਤਮਸਤਕ