Friday, March 29, 2024
ਤਾਜਾ ਖਬਰਾਂ
ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

National

ਆਜ਼ਾਦ ਸਮਾਜ ਪਾਰਟੀ (ਕਾਂਸ਼ੀ ਰਾਮ) 2022 ਵਿਧਾਨ ਸਭਾ ਚੋਣਾਂ ਪੂਰੇ ਜੋਰ ਸ਼ੋਰ ਨਾਲ ਲੜੇਗੀ - ਲਵਲੀ

PUNJAB NEWS EXPRESS | June 29, 2021 05:32 PM

ਲੁਧਿਆਣਾ:ਅੱਜ ਲੁਧਿਆਣਾ ਵਿਖੇ ਆਜ਼ਾਦ ਸਮਾਜ ਪਾਰਟੀ (ਕਾਂਸ਼ੀ ਰਾਮ)ਅਤੇ ਭੀਮ ਆਰਮੀ ਪੰਜਾਬ ਦੀ ਅਹਿਮ ਮੀਟਿੰਗ ਪਾਰਟੀ ਪ੍ਰਧਾਨ ਸ਼੍ਰੀ ਰਾਜੀਵ ਲਵਲੀ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਪਾਰਟੀ ਦੇ ਅਹੁਦੇਦਾਰਾਂ ਨੇ ਹਿੱਸਾ ਲਿਆ, ਪਾਰਟੀ ਵੱਲੋ ਆਉਣ ਵਾਲਿਆ 2022 ਵਿਧਾਨ ਸਭਾ ਚੋਣਾਂ ਨੂੰ ਦੇਖਦੇ ਹੋਏ ਰਣਨੀਤੀ ਤਿਆਰ ਕੀਤੀ ਗਈ ਅਤੇ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਿਚਾਰ ਵਟਾਂਦਰਾ ਕੀਤਾ ਗਿਆ, ਮੀਟਿੰਗ ਵਿੱਚ ਫੈਂਸਲਾ ਕੀਤਾ ਗਿਆ ਕਿ ਪਾਰਟੀ ਨੂੰ ਪਿੰਡ ਪੱਧਰ ਤੱਕ ਬੂਥ ਕਮੇਟੀਆਂ ਬਣਾ ਕੇ ਪਾਰਟੀ ਦੀ ਲਹਿਰ ਨੂੰ ਹੋਰ ਤੇਜ਼ ਕੀਤਾ ਜਾਵੇ ਤਾਂਕਿ ਪੰਜਾਬ ਵਿੱਚ ਆਜ਼ਾਦ ਸਮਾਜ ਪਾਰਟੀ ਪੰਜਾਬ ਦੇ ਸੁਨਹਿਰੀ ਭਵਿੱਖ ਲਈ ਮੀਲ ਪੱਥਰ ਸਾਬਿਤ ਹੋ ਸਕੇ, ਮੀਟਿੰਗ ਵਿੱਚ ਅਹੁਦੇਦਾਰਾਂ ਵੱਲੋ ਨਵ ਨਿਯੁਕਤ ਸਹਿ- ਇੰਚਾਰਜ ਡਾਕਟਰ ਹਰਜੀਤ ਭੱਟੀ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ|

ਮੀਟਿੰਗ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਪੰਜਾਬ ਰਾਜਨੀਤਿਕ ਮਾਮਲਿਆਂ ਦੇ ਇੰਚਾਰਜ ਐਮ ਐਲ ਤੋਮਰ ਅਤੇ ਹਿਮਾਂਸ਼ੂ ਵਾਲਮੀਕਿ ਪ੍ਰਧਾਨ ਭੀਮ ਆਰਮੀ ਦਿੱਲੀ ਸ਼ਾਮਿਲ ਹੋਏ, ਇਸ ਦੌਰਾਨ ਸਤਪਾਲ ਗਰਚਾ ਨੂੰ ਨਵਾਂਸ਼ਹਿਰ ਜ਼ਿਲੇ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਅਤੇ ਸਿਮਰਨਜੀਤ ਸਿੰਘ ਨੂੰ ਜ਼ਿਲਾ ਜਲੰਧਰ ਦਾ ਜਰਨਲ ਸੈਕਟਰੀ ਲਾਇਆ ਗਿਆ।

ਮੀਟਿੰਗ ਵਿੱਚ ਜਸਵੰਤ ਰਾਏ ਸਹਿ- ਇੰਚਾਰਜ ਪੰਜਾਬ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ, ਮੰਚ ਦਾ ਸੰਚਾਲਨ ਐਡਵੋਕਟ ਇੰਦਰਜੀਤ ਸਿੰਘ ਸੀਨੀਅਰ ਮੀਤ ਪ੍ਰਧਾਨ ਪੰਜਾਬ ਇੰਚਾਰਜ ਮਾਲਵਾ ਜ਼ਨੇ ਵੱਲੋ ਕੀਤਾ ਗਿਆ, ਮੀਟਿੰਗ ਵਿੱਚ ਗਿੰਨੀ ਮਾਹੀ ਰਾਸ਼ਟਰੀ ਜਨਰਲ ਸਕੱਤਰ ਭੀਮ ਆਰਮੀ, ਬਲਵੀਰ ਗਰਚਾ ਪ੍ਰਧਾਨ ਭੀਮ ਆਰਮੀ ਪੰਜਾਬ, ਅਰੁਣ ਭੱਟੀ ਪ੍ਰਧਾਨ ਯੂਥ ਵਿੰਗ ਆਜ਼ਾਦ ਸਮਾਜ ਪਾਰਟੀ ਵਿਸ਼ੇਸ਼ ਤੋਰ ਤੇ ਹਾਜ਼ਰ ਰਹੇ, ਇਸ ਤੋਂ ਇਲਾਵਾ ਮੀਟਿੰਗ ਵਿੱਚ ਸੁਖਵਿੰਦਰ ਗੁਰੂ ਜਨਰਲ ਸਕੱਤਰ ਪੰਜਾਬ ਆਸਪਾ ਪੰਜਾਬ, ਵਿਨੋਦ ਮੋਦੀ ਜਨਰਲ ਸਕੱਤਰ ਪੰਜਾਬ, ਵਰੁਣ ਕਲੇਰ ਉਪ ਪ੍ਰਧਾਨ ਪੰਜਾਬ, ਪਰਮਜੀਤ ਸਿੰਘ ਪ੍ਰਧਾਨ ਬੁੱਧੀਜੀਵੀ ਸੈੱਲ, ਇੰਦਰਜੀਤ ਗਿੱਲ ਪ੍ਰਧਾਨ ਲੁਧਿਆਣਾ ਸ਼ਹਿਰੀ ਆਸਪਾ, ਸਤਨਾਮ ਬੰਬਣੀਵਾਲ ਪ੍ਰਧਾਨ ਜਲੰਧਰ ਆਸਪਾ, ਕੁਲਵੰਤ ਸਿੰਘ ਪ੍ਰਧਾਨ ਪਟਿਆਲਾ ਆਸਪਾ, ਬਲਵੀਰ ਮਹਿੰਗਰੇ ਪ੍ਰਧਾਨ ਮਾਲੇਰਕੋਟਲਾ ਭੀਮ ਆਰਮੀ, ਸਨੀ ਅੰਬੇਡਕਰ ਪ੍ਰਧਾਨ ਬਠਿੰਡਾ ਭੀਮ ਆਰਮੀ, ਰਵੀ ਰਾਓ ਪ੍ਰਧਾਨ ਲੁਧਿਆਣਾ ਭੀਮ ਆਰਮੀ, ਕ੍ਰਿਸ਼ਨ ਕੁਮਾਰ ਇੰਚਾਰਜ ਨਵਾਂ ਸ਼ਹਿਰ, ਰੋਪੜ ਆਸਪਾ, ਪੁਨੀਤ ਕਾਲੀ ਸੋਂਧੀ ਪ੍ਰਧਾਨ ਲੁਧਿਆਣਾ ਯੂਥ ਆਸਪਾ, ਡਾਕਟਰ ਗੁਰਮੀਤ ਸਿੰਘ ਪ੍ਰਧਾਨ ਮੋਗਾ ਆਸਪਾ, ਮੋਹਿਤ ਧੀਂਗਾਨ ਉੱਪ ਪ੍ਰਧਾਨ ਲੁਧਿਆਣਾ ਯੂਥ, ਸੁਰੇਸ਼ ਕੁਮਾਰ ਪ੍ਰਧਾਨ ਫਿਰੋਜ਼ਪੁਰ ਆਸਪਾ, ਹੈਪੀ ਕੈਂਥ ਪ੍ਰਧਾਨ ਜਲੰਧਰ ਯੂਥ, ਸੁਰਿੰਦਰ ਪੱਪੀ ਹੁਸ਼ਿਆਰਪੁਰ, ਰਿੰਪੀ ਕੌਰ ਸਾਬਕਾ ਸਰਪੰਚ (ਬਠਿੰਡਾ), ਰਾਮ ਸਿੰਘ ਬੋਲੀਨਾ ਸੀਨੀਅਰ ਆਗੂ, ਐਡਵੋਕੇਟ ਰਾਹੁਲ ਸਿੰਘ, ਰਾਹੁਲ ਪਾਰਖ਼ੀ, ਬਿਜੇਂਦਰ ਕਲਿਆਣ ਪ੍ਰਧਾਨ ਭੀਮ ਆਰਮੀ ਮੋਹਾਲੀ, ਅਭਯ ਸਿੰਘ, ਵੇਦਾਂਤ ਸੁਰਿੰਦਰ, ਸਿਮਰਨਜੀਤ ਜਲੰਧਰ ਅਤੇ ਹੋਰ ਸਾਥੀ ਭਾਰੀ ਗਿਣਤੀ ਵਿਚ ਮੌਜੂਦ ਸਨ|

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ