Friday, April 26, 2024

National

ਲਾਲੂ ਪ੍ਰਸਾਦ ਨੇ ਸਾਧਿਆ ਕੇਂਦਰ ਤੇ ਬਿਹਾਰ ਸਰਕਾਰ ’ਤੇ ਨਿਸ਼ਾਨਾ

PUNJAB NEWS EXPRESS | July 06, 2021 01:21 PM

ਨਵੀਂ ਦਿੱਲੀ: ਰਾਸ਼ਟਰੀ ਜਨਤਾ ਦਲ (ਰਾਜਦ) ਦੇ ਕੌਮੀ ਪ੍ਰਧਾਨ ਲਾਲੂ ਪ੍ਰਸਾਦ ਯਾਦਵ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਪਟਨਾ ’ਚ ਪਾਰਟੀ ਦੇ 25ਵੇਂ ਸਥਾਪਨਾ ਦਿਵਸ ਸਮਾਰੋਹ ਦਾ ਉਦਘਾਟਨ ਕੀਤਾ ਅਤੇ ਨਾਲ ਹੀ ਪਾਰਟੀ ਕਾਰਕੁਨਾਂ ਨੂੰ ਵਧਾਈ ਦਿੱਤੀ ਹੈ।

ਰਾਜਦ ਦੇ ਮੁਖੀ ਲਾਲੂ ਪ੍ਰਸਾਦ ਨੇ ਇਸ ਸਮਾਰੋਹ ਮੌਕੇ ਕੇਂਦਰ ਅਤੇ ਬਿਹਾਰ ਸਰਕਾਰ ’ਤੇ ਨਿਸ਼ਾਨਾ ਸਾਧਿਆ। ਲੰਬੇ ਸਮੇਂ ਬਾਅਦ ਪਾਰਟੀ ਕਾਰਕੁਨਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਅੱਜ ਸਮਾਜਿਕ ਤਾਣੇ-ਬਾਣੇ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਯਾਦਵ ਨੇ ਨਵੀਂ ਦਿੱਲੀ ਤੋਂ ਪਤਨੀ ਰਾਬੜੀ ਦੇਵੀ ਅਤੇ ਪੁੱਤਰੀ ਤੇ ਸਾਂਸਦ ਸੀਮਾ ਭਾਰਤੀ ਦੇ ਮੌਜ਼ੂਦਗੀ 'ਚ ਮੋਮਬੱਤੀਆਂ ਬਾਲ ਕੇ ਰਾਜਦ ਦੇ 25ਵੇਂ ਸਥਾਪਨਾ ਦਿਵਸ ਸਮਾਰੋਹ ਦਾ ਉਦਘਾਟਨ ਕੀਤਾ l

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ