Tuesday, August 25, 2026
ਤਾਜਾ ਖਬਰਾਂ
ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ ਲਈ ਸਤੌਜ ਵਿਖੇ ਕੀਤੀ ਗਈ ਵਿਸ਼ਾਲ ਰੈਲੀ, ਐਨਪੀਐਸ ਮੁਲਾਜ਼ਮਾਂ ਤੇ ਕੀਤੀਆਂ ਪਾਣੀ ਦੀਆਂ ਵੁਛਾੜਾਂਮਹਾਰਾਸ਼ਟਰ ਪੁਲਿਸ ਨੇ CJP ਕਨਵੀਨਰ 'ਤੇ ਕਥਿਤ ਤੌਰ 'ਤੇ ਲਾਤੂਰ ਦੇ ਸਕੂਲ 'ਚ ਦਾਖ਼ਲ ਹੋ ਕੇ ਅਧਿਆਪਕਾਂ ਨੂੰ ਧਮਕਾਉਣ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਹੈਅਮਰੀਕਾ ਨਾਲ ਵਪਾਰਕ ਗੱਲਬਾਤ ਅਸਫਲ ਹੋਣ ਤੋਂ ਬਾਅਦ, ਕੈਨੇਡੀਅਨ ਪ੍ਰਧਾਨ ਮੰਤਰੀ ਅਮਰੀਕਾ ਵਿਰੁੱਧ ਪਰਸਪਰ ਟੈਰਿਫ ਲਗਾਉਣਗੇਭਗਵੰਤ ਮਾਨ ਸਰਕਾਰ ਦੇ 4.5 ਸਾਲਾਂ ਦੇ ਇਤਿਹਾਸਕ ਕੰਮਾਂ ਦਾ ਵਿਰੋਧੀਆਂ ਕੋਲ ਕੋਈ ਜਵਾਬ ਨਹੀਂ, ਇਸ ਲਈ ਉਹ ਚਿੱਕੜ ਉਛਾਲਣ 'ਤੇ ਉਤਰ ਆਏ ਹਨ: ਬਲਤੇਜ ਪੰਨੂਯੂ.ਕੇ. ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਵੱਲੋਂ ਪ੍ਰਵਾਸੀ ਮਾਮਲੇ ਮੰਤਰੀ ਰਵਜੋਤ ਸਿੰਘ ਨਾਲ ਮੁਲਾਕਾਤਪੰਜਾਬ ਡਿਜੀਟਲ ਮੀਡੀਆ ਐਸੋਸੀਏਸ਼ਨ ਨੇ ਪੱਤਰਕਾਰ ਵਿਰੁੱਧ ਐਫਆਈਆਰ ਦੀ ਨਿੰਦਾ ਕੀਤੀ, ਇਸਨੂੰ ਪ੍ਰੈਸ ਦੀ ਆਜ਼ਾਦੀ 'ਤੇ ਹਮਲਾ ਦੱਸਿਆ

National

ਮਾਨਸੂਨ ਇਜਲਾਸ ਤੋਂ ਪਹਿਲਾਂ ਕਾਂਗਰਸ ਨੇ ਕੀਤਾ ਲੋਕਸਭਾ-ਰਾਜਸਭਾ ’ਚ ਸੰਸਦ ਮੈਂਬਰਾਂ ਦੇ ਸਮੂਹਾਂ ਦਾ ਪੁਨਰਗਠਨ

PUNJAB NEWS EXPRESS | July 19, 2021 12:04 PM

ਨਵੀਂ ਦਿੱਲੀ:  ਸੋਮਵਾਰ 19 ਜੁਲਾਈ ਤੋਂ ਸੰਸਦ ਦੇ ਮਾਨਸੂਨ ਇਜਲਾਸ ਦੀ ਸ਼ੁਰੂਆਤ ਹੋ ਰਹੀ ਹੈ। ਸੰਸਦ ਦੇ ਮਾਨਸੂਨ ਇਜਲਾਸ ਤੋਂ ਪਹਿਲਾਂ ਕਾਂਗਰਸ ਨੇ ਲੋਕਸਭਾ-ਰਾਜਸਭਾ ’ਚ ਸੰਸਦ ਮੈਂਬਰਾਂ ਦੇ ਸਮੂਹਾਂ ਦਾ ਪੁਨਰਗਠਨ ਕੀਤਾ ਹੈ।
ਸੰਸਦ ਦਲ ਦੀ ਪ੍ਰਧਾਨ ਸੋਨੀਆ ਗਾਂਧੀ ਨੇ ਲੋਕਸਭਾ ਤੇ ਰਾਜਸਭਾ ’ਚ ਆਪਣੇ ਸੰਸਦ ਮੈਂਬਰਾਂ ਦੇ ਸਮੂਹਾਂ ਦਾ ਪੁਨਰਗਠਨ ਕੀਤਾ ਹੈ। ਕਾਂਗਰਸ ਨੇ ਸੰਸਦ ਦੇ ਦੋਵਾਂ ਸਦਨਾਂ ’ਚ ਪਾਰਟੀ ਦੇ ਇੰਚਾਰਜ ਨੂੰ ਸਹੂਲਤ ਜਨਕ ਬਣਾਉਣ ਤੇ ਨਿਸ਼ਚਿਤ ਕਰਨ ਲਈ ਸੰਸਦ ਮੈਂਬਰਾਂ ਦੇ ਸਮੂਹਾਂ ਦਾ ਪੁਨਰਗਠਨ ਕੀਤਾ ਹੈ। ਉੱਥੇ ਹੀ, ਮਾਨਸੂਨ ਇਜਲਾਸ ਤੋਂ ਪਹਿਲਾਂ ਅੱਜ ਕਾਂਗਰਸ ਦੀ ਇਕ ਅਹਿਮ ਬੈਠਕ ਹੋਵੇਗੀ।
ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਸੰਸਦ ਦੇ ਮਾਨਸੂਨ ਇਜਲਾਸ ਤੋਂ ਇਕ ਦਿਨ ਪਹਿਲਾਂ ਅੱਜ ਪਾਰਟੀ ਦੇ ਲੋਕਸਭਾ ਮੈਂਬਰਾਂ (ਸੰਸਦ ਮੈਂਬਰਾਂ) ਨਾਲ ਬੈਠਕ ਦੀ ਪ੍ਰਧਾਨਗੀ ਕਰੇਗੀ। ਕਾਂਗਰਸ ਪਾਰਟੀ ਅਹੁਦੇਦਾਰਾਂ ਨੇ ਦੱਸਿਆ ਕਿ ਬੈਠਕ ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ। ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ’ਚ ਵਾਧਾ, ਕਥਿਤ ਕੋਰੋਨਾ ਪ੍ਰਬੰਧ ਤੇ ਵੈਕਸੀਨ ਦੀ ਕਮੀ ਜਿਹੇ ਮੁੱਦਿਆਂ ’ਤੇ ਕੇਂਦਰ ਸਰਕਾਰ ਨੂੰ ਘੇਰਨ ਲਈ ਵਿਰੋਧੀ ਦਲਾਂ ਦੇ ਨਾਲ ਸੰਸਦ ਦੇ ਮਾਨਸੂਨ ਇਜਲਾਸ ਦੇ ਤੂਫਾਨੀ ਹੋਣ ਦੀ ਉਮੀਦ ਹੈ।
ਇਸ ਦੇ ਨਾਲ ਹੀ ਅੱਜ ਸੰਸਦ ਦੇ ਮਾਨਸੂਨ ਇਜਲਾਸ ਤੋਂ ਪਹਿਲਾਂ ਸਵੇਰੇ 11 ਵਜੇ ਇੱਕ ਸਰਬ ਪਾਰਟੀ ਮੀਟਿੰਗ ਵੀ ਬੁਲਾਈ ਗਈ ਹੈ। ਇਸ ਮਾਮਲੇ ਨਾਲ ਸਬੰਧਤ ਅਧਿਕਾਰੀਆਂ ਮੁਤਾਬਕ, ਕੇਂਦਰੀ ਸੰਸਦੀ ਮਾਮਲਿਆਂ ਦੇ ਮੰਤਰੀ ਪ੍ਰਲਹਾਦ ਜੋਸ਼ੀ ਵੱਲੋਂ ਬੁਲਾਈ ਗਈ ਇਸ ਮੀਟਿੰਗ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵੀ ਸ਼ਾਮਲ ਹੋਣ ਦੀ ਉਮੀਦ ਹੈ।

Have something to say? Post your comment

google.com, pub-6021921192250288, DIRECT, f08c47fec0942fa0

National

ਕਸ਼ਮੀਰੀ ਪੰਡਿਤਾਂ ਨੂੰ ਮੁੜ ਧਮਕੀਆਂ, ਘਰਾਂ ਦੇ ਪਤੇ ਤੇ ਫੋਨ ਨੰਬਰ ਜਾਰੀ, ਵਧਾਈ ਗਈ ਸੁਰੱਖਿਆ

‘ਆਪਰੇਸ਼ਨ ਸਿੰਦੂਰ’ ਤੋਂ ਬਾਅਦ ਤਣਾਅ ਕਾਰਨ ਰੁਕੇ ਹੋਏ ਸੀ ਵਿਆਹ: ਹੁਣ ਭਾਰਤ ਪਹੁੰਚੀਆਂ 150 ਪਾਕਿਸਤਾਨੀ ਦੁਲਹਨਾਂ

4 ਸਾਲ ਤੋ ਘੱਟ ਉਮਰ ਦੇ ਬੱਚਿਆਂ ਲਈ ਖੰਘ ਅਤੇ ਜ਼ੁਕਾਮ ਦੀਆਂ ਦਵਾਈਆਂ 'ਤੇ ਸਰਕਾਰ ਨੇ ਲਾਈ ਰੋਕ

ਹਾਰਡਵੇਅਰ ਦੀ ਦੁਕਾਨ ਅਤੇ ਘਰ 'ਚ ਲੱਗੀ ਭਿਆਨਕ ਅੱਗ, ਸੱਸ-ਨੂੰਹ ਤੇ 6 ਮਹੀਨੇ ਦੀ ਮਾਸੂਮ ਜ਼ਿੰਦਾ ਸੜੀ

ਮਹਾਰਾਸ਼ਟਰ ਪੁਲਿਸ ਨੇ CJP ਕਨਵੀਨਰ 'ਤੇ ਕਥਿਤ ਤੌਰ 'ਤੇ ਲਾਤੂਰ ਦੇ ਸਕੂਲ 'ਚ ਦਾਖ਼ਲ ਹੋ ਕੇ ਅਧਿਆਪਕਾਂ ਨੂੰ ਧਮਕਾਉਣ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਹੈ

16 IAS/HCS ਅਫਸਰਾਂ ਦੇ ਤਬਾਦਲੇ

CJP ਦੇ ਬੁਲਾਰੇ ਅਤੇ ਉਸ ਦੇ ਸਾਥੀਆਂ ਦੀ ਕੁੱਟਮਾਰ ਮਾਮਲਾ: ਮੰਤਰੀ ਨੂੰ 48 ਘੰਟੇ ਦਾ ਅਲਟੀਮੇਟਮ

ਰਾਹੁਲ ਦੇ ਪੰਜ ਘੰਟੇ ਦੇ ਧਰਨੇ ਤੋਂ ਬਾਅਦ ਪੁਲਿਸ ਵੱਲੋਂ ਅਣਪਛਾਤੇ ਵਿਰੁੱਧ ਮਾਮਲਾ ਦਰਜ

ਇੰਡੀਗੋ ਦੀ ਵੈੱਬਸਾਈਟ ਹਫ਼ਤੇ ਵਿੱਚ ਦੂਜੀ ਵਾਰ ਹੋਈ ਕਰੈਸ਼

ਜੰਤਰ-ਮੰਤਰ 'ਤੇ ਪੁਲਿਸ ਕਾਰਵਾਈ: ਸੁਪਰੀਮ ਕੋਰਟ ਨੇ ਜਾਂਚ ਕਮੇਟੀ ਬਣਾਈ