Saturday, October 10, 2026
ਤਾਜਾ ਖਬਰਾਂ
• ਸੀਬੀਆਈ ਦੀ ਐਫਆਈਆਰ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਓਐਸਡੀ ਦਾ ਪਰਦਾਫਾਸ਼ ਕੀਤਾ, ਪੋਸਟਿੰਗ, ਟੈਂਡਰ ਅਤੇ ਨੀਤੀਗਤ ਫੈਸਲਿਆਂ ਲਈ ਕਥਿਤ ਰਿਸ਼ਵਤ ਦੇ ਵੇਰਵੇ ਦਿੱਤੇ • ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਾਈ ਕੋਰਟ ਦੇ ਹੁਕਮਾਂ 'ਤੇ ਆਪਣੇ ਸਾਥੀਆਂ 'ਤੇ ਸੀਬੀਆਈ ਦੀ ਕਾਰਵਾਈ ਨੂੰ ਸਿਆਸੀ ਰੰਗ ਦੇਣ ਦੀ ਕੋਸ਼ਿਸ਼ ਕਰ ਰਹੇ ਹਨ • ਕੈਬਨਿਟ ਮੀਟਿੰਗ ਵਿੱਚ ਭਰਤੀ ਦਾ ਐਲਾਨ ਨਾ ਹੋਣ 'ਤੇ ਭੜਕੇ ਬੇਰੁਜ਼ਗਾਰ ਅਧਿਆਪਕ • ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ

National

ਕਾਂਗਰਸ ਵਿਧਾਨ ਸਭਾ ਚੋਣਾਂ ਲਈ ਯੂਪੀ ’ਚ ਗੱਠਜੋੜ ਲਈ ਤਿਆਰ : ਪ੍ਰਿਯੰਕਾ

PUNJAB NEWS EXPRESS | July 19, 2021 12:10 PM

ਲਖਨਊ:  ਉੱਤਰ ਪ੍ਰਦੇਸ਼ ਵਿੱਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੇ ਪਾਰਟੀ ਲਈ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ।

ਇਸੇ ਦੌਰਾਨ ਅੱਜ ਇੱਥੇ ਮੀਡੀਆ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਹਮਖ਼ਿਆਲੀ ਸਿਆਸੀ ਪਾਰਟੀਆਂ ਨਾਲ ਗੱਠਜੋੜ ਲਈ ਕਾਂਗਰਸ ਤਿਆਰ ਹੈ, ਪਰ ਅਜਿਹਾ ਕੋਈ ਸਮਝੌਤਾ ਪਾਰਟੀ ਦੇ ਹਿੱਤਾਂ ਨੂੰ ਕੁਰਬਾਨ ਕਰਕੇ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਫਿਲਹਾਲ ਇਹ ਨਹੀਂ ਕਿਹਾ ਜਾ ਸਕਦਾ ਕਿ ਕਾਂਗਰਸ ਪਾਰਟੀ ਉੱਤਰ ਪ੍ਰਦੇਸ਼ ਦੀਆਂ ਸਾਰੀਆਂ 403 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਹੀ ਚੋਣ ਲੜੇਗੀ।

Have something to say? Post your comment

google.com, pub-6021921192250288, DIRECT, f08c47fec0942fa0

National

ਸ਼ਨੀਵਾਰ ਨੂੰ ਵੋਟ ਚੋਰੀ ਖਿਲਾਫ ਜੰਤਰ-ਮੰਤਰ 'ਤੇ ਪ੍ਰਦਰਸ਼ਨ 'ਚ ਸ਼ਾਮਲ ਹੋਣਗੇ ਅਰਵਿੰਦ ਕੇਜਰੀਵਾਲ

ਸਕੂਲ ਬੱਸ ਨੇ ਸਕੂਟੀ ਸਵਾਰ ਮਹਿਲਾ ਅਧਿਆਪਕਾ ਨੂੰ ਕੁਚਲਿਆ, ਮੌਕੇ ’ਤੇ ਹੀ ਹੋਈ ਮੌਤ

CM ਦੀ ਸੁਰੱਖਿਆ ਡਿਊਟੀ ’ਚ ਤਾਇਨਾਤ ਮਹਿਲਾ ਸਿਪਾਹੀ ਦੀ ਤਸਵੀਰ ਵਾਇਰਲ, ਗੋਦ ’ਚ ਨਜ਼ਰ ਆਇਆ ਮਾਸੂਮ

ਖਦਾਨਾਂ 'ਚ ਲਾਵਾਰਿਸ ਮਿਲੀ ਨਵਜਾਤ ਬੱਚੀ, ਸਰੀਰ ’ਤੇ ਕੀੜੀਆਂ ਦੇ ਕੱਟਣ ਦੇ ਨਿਸ਼ਾਨ

ਹਰਿਆਣਾ ਦੀਆਂ ਸੜਕਾਂ ਦੀ ਬਦਲੇਗੀ ਤਸਵੀਰ, ਭਵਿੱਖ ਦੀ ਲੋੜ ਦੇ ਹਿਸਾਬ ਨਾਲ ਬਣੇਗੀ ਯੋਜਨਾ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਸਿੰਗਾਪੁਰ ਦੇ ਨਿਵੇਸ਼ਕਾਂ ਨੂੰ ਹਰਿਆਣਾ ਵਿੱਚ ਨਿਵੇਸ਼ ਦਾ ਸੱਦਾ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ

PM ਮੋਦੀ ਨੇ ਫਲਾਈਦੁਬਈ ਦੇ ਪਾਇਲਟ ਕੈਪਟਨ ਸਮਿਤ ਮੱਛਾਰ ਨਾਲ ਕੀਤੀ ਗੱਲਬਾਤ

ਪੰਜਾਬ ’ਚ ਪੀਐੱਮ ਅਵਾਸ ਯੋਜਨਾ ਘੋਟਾਲੇ ਦੀ ਨਿਰਪੱਖ਼ ਜਾਂਚ ਹੋਵੇ- ਅਸ਼ਵਨੀ ਸ਼ਰਮਾ

ਵਟਸਐਪ ਨੇ ਨੌਜਵਾਨਾਂ ਦੀ ਸੁਰੱਖਿਆ ਲਈ ਨਵੇਂ ਪੇਰੈਂਟਲ ਕੰਟਰੋਲ ਫੀਚਰ ਕੀਤੇ ਜਾਰੀ