Saturday, April 27, 2024

National

ਕਾਂਗਰਸ ਵੱਲੋਂ ਦਲਿਤ ਚੇਹਰੇ ਅੱਗੇ ਕਰਨ ਨਿਰੋਲ ਛਲਾਵਾ - ਮਾਇਆਵਤੀ

PUNJAB NEWS EXPRESS | November 21, 2021 06:13 PM

ਲਖਨਉ/ਦਿੱਲੀ :ਬਹੁਜਨ ਸਮਾਜ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਜੀ ਨੇ ਕਾਂਗਰਸ ਤੇ ਜੋਰਦਾਰ ਹਮਲਾ ਬੋਲਦਿਆਂ ਟਵੀਟ ਬਿਆਨ ਦਿੱਤਾ ਕਿ ਕਾਂਗਰਸ ਵਲੋਂ ਆਪਣੀ ਪਾਰਟੀ ਦੇ ਡਿੱਗਦੇ ਜਨਆਧਾਰ ਨੂੰ ਰੋਕਣ ਅਤੇ ਰਾਜਨੀਤਕ ਸਵਾਰਥ ਲਈ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਦਲਿਤ ਨੂੰ ਮੁੱਖ ਮੰਤਰੀ ਬਣਾਉਣਾ ਅਤੇ ਹੁਣ ਰਾਜਸਥਾਨ ਵਿਚ ਕੁਝ ਐੱਸ.ਸੀ ਤੇ ਐੱਸ.ਟੀ. ਮੰਤਰੀ ਬਣਾਕੇ ਭਾਰਤੀ ਜਨਤਾ ਪਾਰਟੀ ਵਾਂਗ ਕੇਂਦਰੀ ਮੰਤਰੀ ਮੰਡਲ ਦਾ ਵਿਸਥਾਰ ਕਰਨਾ ਦਲਿਤ ਸਮਾਜ ਨਾਲ ਨਿਰੋਲ ਛਲਾਵਾ ਹੈ।
ਸਾਬਕਾ ਮੁੱਖ ਮੰਤਰੀ ਕੁਮਾਰੀ ਮਾਇਆਵਤੀ ਨੇ ਅੱਗੇ ਕਿਹਾ ਕਿ ਕਾਂਗਰਸ ਪਾਰਟੀ ਨੇ ਤਾਂ ਖ਼ਾਸ ਤੌਰ ਤੇ ਬਹੁਜਨ ਮਸੀਹਾ ਤੇ ਸਵਿਧਾਨ ਨਿਰਮਾਤਾ ਡਾ ਭੀਮ ਰਾਓ ਅੰਬੇਦਕਰ ਨੂੰ ਆਦਰ ਸਤਿਕਾਰ ਦੇਣਾ ਅਤੇ ਭਾਰਤ ਰਤਨ ਨਾਲ ਸਨਮਾਨਿਤ ਕਰਨਾ ਤਾਂ ਦੂਰ ਬਲਕਿ ਕਾਂਗਰਸ ਨੇ ਹਮੇਸ਼ਾ ਬਾਬਾ ਸਾਹਿਬ ਅੰਬੇਡਕਰ ਦਾ ਅਪਮਾਨ ਤੇ ਅਣਗੌਲਿਆ ਕੀਤਾ ਹੈ। ਕਾਂਗਰਸ ਵਰਗੀ ਜਾਤੀਵਾਦੀ ਪਾਰਟੀ ਦਲਿਤਾਂ ਪਛੜੇ ਵਰਗਾਂ ਦੀ ਕਦੀ ਵੀ ਸੱਚੀ ਹਿਤੈਸ਼ੀ ਨਹੀਂ ਹੋ ਸਕਦੀ।

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ