Sunday, September 20, 2026
ਤਾਜਾ ਖਬਰਾਂ
ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗਪੰਜਾਬ ਦੇ 8% ਡੀਏ ਦੇ ਐਲਾਨ ਨੇ ਹਾਈ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸਵਾਲ ਖੜ੍ਹੇ ਕੀਤੇ; ਕਰਮਚਾਰੀ ਕਾਨੂੰਨੀ ਨਤੀਜੇ ਤੋਂ ਚਿੰਤਤਗੁਲਜਾਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਤਰਨ ਚੁੱਗ, ਇਨਸਾਫ ਲਈ ਹਰ ਸੰਭਵ ਮਦਦ ਦਾ ਦਿੱਤਾ ਭਰੋਸਾ‘ਮੇਰਾ ਪਟਿਆਲਾ ਮੈਂ ਹੀ ਸਵਾਰਾਂ’ ਦੀ ਪਹਿਲੀ ਵਰ੍ਹੇਗੰਢ ਮੌਕੇ ਲੀਲਾ ਭਵਨ ਚੌਕ ਵਿਖੇ ਜਾਗਰੂਕਤਾ ਮੁਹਿੰਮਪੰਜਾਬ ਸਰਕਾਰ ਨੇ ਬੇਅਦਬੀ ਕਾਨੂੰਨ ਨੂੰ ਲੈ ਕੇ 7 ਮੈਂਬਰੀ ਤਾਲਮੇਲ ਕਮੇਟੀ ਦਾ ਕੀਤਾ ਗਠਨਕਾਮਰੇਡ ਗੁਰਦੇਵ ਸਿੰਘ, ਬਜ਼ੁਰਗ ਮਾਰਕਸਵਾਦੀ-ਲੈਨਿਨਵਾਦੀ ਅਤੇ ਨਸਲਵਾਦ ਵਿਰੋਧੀ ਕਾਰਕੁਨ, ਦਾ 85 ਸਾਲ ਦੀ ਉਮਰ ਵਿੱਚ ਬਰੈਂਪਟਨ ਵਿੱਚ ਦੇਹਾਂਤ ਹੋ ਗਿਆ

National

ਆਜ ਤਕ ਟੀ ਵੀ ਚੈਨਲ ਦੇ ਐਂਕਰ ਰੋਹਿਤ ਸਰਦਾਨਾ ਦੀ ਕੋਵਿਡ ਕਾਰਨ ਮੌਤ

PUNJAB NEWS EXPRESS | April 30, 2021 02:38 PM

ਚੰਡੀਗੜ੍ਹ: ਆਜ ਤਕ ਟੀ ਵੀ ਚੈਨਲ ਦੇ ਐਂਕਰ ਅਤੇ ਪ੍ਰਸਿੱਧ ਪੱਤਰਕਾਰ ਰੋਹਿਤ ਸਰਦਾਨਾ ਦੀ ਅੱਜ ਕੋਰੋਨਾ ਕਰਕੇ ਦਿੱਲੀ ਦੇ ਇੱਕ ਹਸਪਤਾਲ ਵਿਚ ਮੌਤ ਹੋ ਗਈ | ਉਹਨਾਂ ਦੀ ਉਮਰ 42, ਸਾਲ ਦੀ ਸੀ ਅਤੇ ਉਹ ਆਪਣੇ ਪਿਛੇ ਪਤਨੀ ਅਤੇ ਦੋ ਬੇਟੀਆਂ ਛੱਡ ਗਏ ਹਨ |

ਰੋਹਿਤ ਸਰਦਾਨਾ ਦੀ ਮੌਤ ਦੀ ਖ਼ਬਰ ਨਾਮ ਸਾਰੇ ਮੀਡਿਆ ਜਗਤ ਵਿਚ ਰੋਸ ਦੀ ਲਹਿਰ ਦੌੜ ਗਈ ਹੈ | ਦੇਸ਼ ਭਰ ਦੇ ਪੱਤਰਕਾਰ ਉਹਨਾਂ ਦੀ ਮੌਤ ਉੱਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਅਦਾਰਾ ਪੰਜਾਬ ਨਿਊਜ਼ ਐਕਸਪ੍ਰੈਸ ਇਸ ਦੁੱਖ ਦੀ ਘੜੀ ਵਿਚ ਓਹਨਾ ਦੇ ਪਰਿਵਾਰ ਨਾਲ ਸਾਵੇਂਦਨਾ ਪ੍ਰਗਟ ਕਰਦਾ ਹੈ |

ਰੋਹਿਤ ਆਜ ਤਕ ਟੀ ਵੀ ਚੈਨਲ ਉੱਤੇ ਦੰਗਲ ਪ੍ਰੋਗਰਾਮ ਕਰਦੇ ਸਨ | ਉਹਨਾਂ ਨੇ 2017 ਵਿਚ ਆਜ ਤਕ ਚੈਨਲ ਨੂੰ ਜੁਆਇਨ ਕੀਤਾ ਸੀ | ਇਸ ਤੋਂ ਪਹਿਲਾਂ ਉਹ ਜ਼ੀ TV ਚੈਨਲ ਨਾਲ ਜੁੜੇ ਹੋਏ ਸਨ |

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ 'ਚ 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ਵਿੱਚ ਬਦਲਾਅ

ਹਰਿਆਣਾ ਵਿੱਚ ਡਿਜੀਟਲ ਕਨੈਕਟੀਵਿਟੀ ਨੂੰ ਮਿਲੀ ਰਫ਼ਤਾਰ, ਭਾਰਤਨੈੱਟ ਨਾਲ ਜੁੜੀਆਂ 5154 ਗ੍ਰਾਮ ਪੰਚਾਇਤਾਂ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਬਰਦਾਸ਼ਤ ਨਹੀਂ ਕਰੇਗਾ, ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਹੋਵੇਗੀ : ਐਨਐਚਆਰਸੀ ਸਪੈਸ਼ਲ ਮਾਨੀਟਰ ਬਾਲ ਕ੍ਰਿਸ਼ਨ ਗੋਇਲ

ਝੀਰਮ ਘਾਟੀ ਕਤਲੇਆਮ ਮਾਮਲੇ ’ਚ 10 ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ, 13 ਸਾਲ ਬਾਅਦ ਆਇਆ ਫੈਸਲਾ

ਕੇਂਦਰੀ ਗ੍ਰਹਿ ਮੰਤਰਾਲੇ ਨੇ ਸ਼ਹਿਜ਼ਾਦ ਭੱਟੀ ਨੈੱਟਵਰਕ ਨੂੰ ਅੱਤਵਾਦੀ ਸੰਗਠਨ ਐਲਾਨਿਆ

ਮਲੇਸ਼ੀਆ ਦੇ ਪ੍ਰਧਾਨ ਮੰਤਰੀ ਵੱਲੋਂ ਰਾਹੁਲ ਗਾਂਧੀ ਨਾਲ ਮੁਲਾਕਾਤ, ਇਕੱਠੇ ਕੀਤਾ ਨਾਸ਼ਤਾ

BRICS ਦੇ ਸਾਂਝੇ ਬਿਆਨ ’ਚ ਪਹਿਲਗਾਮ ਹਮਲੇ ਦੀ ਨਿੰਦਾ, ਅੱਤਵਾਦੀ ਫੰਡਿੰਗ ਰੋਕਣ ’ਤੇ ਜ਼ੋਰ

ਅਮਰੀਕਾ-ਈਰਾਨ ਜੰਗ ਦਰਮਿਆਨ ਈਰਾਨੀ ਰਾਸ਼ਟਰਪਤੀ BRICS Summit ਲਈ ਪਹੁੰਚੇ ਭਾਰਤ

BRICS ਸੰਮੇਲਨ ’ਚ ਸ਼ੀ ਜਿਨਪਿੰਗ ਤੇ ਪੁਤਿਨ ਦੋਵੇਂ ਆਉਣਗੇ ਭਾਰਤ

ਦੁਨੀਆ ਦੇ ਨਵੇਂ ਨਕਸ਼ੇ ’ਤੇ ਭਾਰਤ ਨੇ ਜਤਾਇਆ ਵਿਰੋਧ