Wednesday, April 24, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

National

ਸਿੱਖਿਆ ਮੰਤਰੀ ਪਰਗਟ ਸਿੰਘ ਸਿੰਘ ਨੇ ਬੇਰੁਜ਼ਗਾਰ ਬੀ ਐੱਡ ਟੈੱਟ ਪਾਸ ਅਧਿਆਪਕਾਂ ਨੂੰ ਫੇਰ ਲਾਇਆ ਲਾਰਾ

ਦਲਜੀਤ ਕੌਰ ਭਵਾਨੀਗੜ੍ਹ | December 24, 2021 12:14 AM

ਬੇਰੁਜ਼ਗਾਰ ਬੀ ਐੱਡ ਟੈੱਟ ਪਾਸ ਅਧਿਆਪਕਾਂ ਦਾ ਧਰਨਾ ਜਾਰੀ ਰਹੇਗਾ
ਚੰਡੀਗੜ੍ਹ: ਬੀਤੇ ਕੱਲ ਆਤਮ ਦਾਹ ਦੀ ਕੋਸਿਸ਼ ਕਰਨ ਵਾਲੇ ਬੇਰੁਜ਼ਗਾਰ ਬੀ ਐੱਡ ਟੈੱਟ ਪਾਸ ਅਧਿਆਪਕਾਂ ਨੂੰ ਅੱਜ ਫੇਰ ਚੰਡੀਗੜ੍ਹ ਵਿਖੇ ਸਿੱਖਿਆ ਮੰਤਰੀ ਸ੍ਰ ਪ੍ਰਗਟ ਸਿੰਘ ਨੇ ਮੀਟਿੰਗ ਵਿੱਚ ਲਾਰਾ ਦਿੱਤਾ ਹੈ।

ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਨੇ ਦੱਸਿਆ ਕਿ ਸੰਦੀਪ ਗਿੱਲ, ਅਮਨ ਸੇਖਾ, ਰਸ਼ਪਾਲ ਸਿੰਘ, ਗਗਨਦੀਪ ਕੌਰ ਅਤੇ ਪ੍ਰਿਤਪਾਲ ਕੌਰ ਆਧਾਰਿਤ ਪੰਜ ਮੈਂਬਰੀ ਵਫ਼ਦ ਦੀ ਮੀਟਿੰਗ ਸਿੱਖਿਆ ਮੰਤਰੀ ਦੀ ਚੰਡੀਗੜ੍ਹ ਵਿਚਲੀ ਰਿਹਾਇਸ਼ ਉੱਤੇ ਹੋਈ, ਜਿੱਥੇ ਮੁੜ ਬੇਰੁਜ਼ਗਾਰਾਂ ਨੇ ਮਾਸਟਰ ਕੇਡਰ ਦੀ ਭਰਤੀ ਦਾ ਵਿਸ਼ਾ ਵਾਰ ਇਸਤਿਹਾਰ ਜਾਰੀ ਕਰਨ ਅਤੇ ਸਮਾਜਿਕ ਸਿੱਖਿਆ, ਹਿੰਦੀ ਅਤੇ ਪੰਜਾਬੀ ਦੀਆਂ ਅਸਾਮੀਆਂ ਵੱਡੀ ਗਿਣਤੀ ਵਿੱਚ ਦੇਣ ਦੀ ਮੰਗ ਕੀਤੀ, ਪ੍ਰੰਤੂ ਸਿੱਖਿਆ ਮੰਤਰੀ ਨੇ ਅਜੇ ਤਕ ਅਸਾਮੀਆਂ ਦੀ ਗਿਣਤੀ ਅਤੇ ਇਸਤਿਹਾਰ ਜਾਰੀ ਕਰਨ ਤੋਂ ਟਾਲ ਮਟੋਲ ਕੀਤਾ ਹੈ।

ਇੱਧਰ ਬੱਸ ਸਟੈਂਡ ਜਲੰਧਰ ਵਿਖੇ ਬੇਰੁਜ਼ਗਾਰਾਂ ਨੇ ਟੈਂਕੀ ਹੇਠ ਫੇਰ ਜ਼ਬਰਦਸਤ ਨਾਅਰੇਬਾਜ਼ੀ ਕਰਕੇ ਮੁੜ ਜਲਦੀ ਮੰਤਰੀ ਨੂੰ ਘੇਰਨ ਅਤੇ ਪੰਜਾਬ ਅੰਦਰ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਦੇ ਘਿਰਾਓ ਤੇਜ਼ ਕਰਨ ਦਾ ਐਲਾਨ ਕੀਤਾ। ਮੋਰਚੇ ਦੇ 57ਵੇਂ ਦਿਨ ਵੀ ਮੁਨੀਸ਼ ਕੁਮਾਰ ਅਤੇ ਜਸਵੰਤ ਘੁਬਾਇਆ ਟੈਂਕੀ ਉੱਤੇ ਬੈਠੇ ਹੋਏ ਹਨ।

ਇਸ ਮੌਕੇ ਬਲਰਾਜ ਫਰੀਦਕੋਟ, ਬਲਕਾਰ ਮਾਨਸਾ, ਕੁਲਵੰਤ ਲੋਂਗੋਵਾਲ, ਹਰਪ੍ਰੀਤ ਸਿੰਘ ਹੈਪੀ, ਕਿਰਨ, ਹਰਦੀਪ ਅਤੇ ਮਲਕਪ੍ਰੀਤ ਸਾਰੇ ਮਾਲੇਰਕੋਟਲਾ, ਅਵਤਾਰ ਸਿੰਘ, ਮਨਦੀਪ ਸਿੰਘ, ਗੁਰਮੇਲ ਬਰਗਾੜੀ, ਰਸਨ ਦੀਪ ਸਿੰਘ ਰਿੰਕਾ, ਸੁਰਿੰਦਰ ਅਤੇ ਸੰਦੀਪ ਮਾਨਸਾ, ਸੁਖਜੀਤ ਫਰੀਦਕੋਟ ਆਦਿ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ