Thursday, April 18, 2024

National

ਪ੍ਰਸਿੱਧ ਗਾਇਕਾਂ ਲਤਾ ਮੰਗੇਸ਼ਕਰ ਦਾ 92 ਸਾਲ ਦੀ ਉਮਰ ਵਿਚ ਦੇਹਾਂਤ, ਦੋ ਦਿਨ ਦੇ ਰਾਸ਼ਟਰੀ ਸੋਗ ਦਾ ਐਲਾਨ

PUNJAB NEWS EXPRESS | February 06, 2022 06:42 PM

ਮੁੰਬਈ: ਬਾਲੀਵੁੱਡ ਦੀ ਪ੍ਰਸਿੱਧ ਗਾਇਕਾਂ ਲਤਾ ਮੰਗੇਸ਼ਕਰ ਦਾ ਅੱਜ 92 ਸਾਲ ਦੀ ਉਮਰ ਵਿਚ ਦੇਹਾਂਤ ਹੋ ਗਿਆ ਜਿਸ ਨਾਲ ਸੀਨੇ ਜਗਤ ਵਿਚ ਅਤੇ ਦੇਸ਼ ਭਰ ਵਿਚ ਸੋਗ ਦੀ ਲਹਿਰ ਫੈਲ ਗਈ |

ਉਹਨਾਂ ਦੀ ਮੌਤ ਮੁੰਬਈ ਦੇ ਬ੍ਰੀਚ ਕੈਡੀ ਹਸਪਤਾਲ ਵਿਚ ਹੋਇ ਜਿਥੇ ਉਹਨਾਂ ਨੂੰ ਕੋਵਿਡ ਦੇ ਲੱਛਣ ਆਉਣ ਤੋਂ ਬਾਅਦ ਦਾਖਿਲ ਕਰਵਾਇਆ ਗਿਆ ਸੀ | ਕੋਵਿਡ ਦੇ ਕਰਨ ਉਹਨਾਂ ਨੂੰ ਸਾਹ ਲੈਣ ਚ ਮੁਸ਼ਕਿਲ ਆ ਰਹੀ ਸੀ | ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ, ਬਿਗ ਬੀ ਅਮਿਤਾਭ ਬਚਨ ਅਤੇ ਦੇਸ਼ ਦੀਆਂ ਪ੍ਰਸਿੱਧ ਹਸਤੀਆਂ ਨੇ ਲਤਾ ਮੰਗੇਸ਼ਕਰ ਦੇ ਦੇਹਾਂਤ ਉੱਤੇ ਅਫਸੋਸ ਪ੍ਰਗਟ ਕੀਤਾ ਹੈ |

ਭਾਰਤ ਸਰਕਾਰ ਨੇ ਲਤਾ ਜੀ ਦੇ ਸਵਰਗ ਸਿਧਾਰਨ ਤੇ ਦੋ ਦਿਨ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਹੈ | ਅੱਜ ਸ਼ਾਮ ਸਰਕਾਰੀ ਸਨਮਾਨ ਨਾਲ ਉਹਨਾਂ ਦਾ ਸਸਕਾਰ ਕੀਤਾ ਜਾਏਗਾ |

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ