Friday, April 19, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

National

ਗੈਸ ਲੀਕ ਹੋਣ ਦੀਆਂ ਘਟਨਾਵਾਂ ਦੇ ਰੋਕਥਾਮ ਲਈ ਸਰਕਾਰ ਨੂੰ ਗੰਭੀਰਤਾ ਨਾਲ ਸੁਚੇਤ ਹੋਣ ਦੀ ਲੋੜ: ਦਿਲਜੀਤ ਸਿੰਘ ਬੇਦੀ

ਅਮਰੀਕ  ਸਿੰਘ  | May 03, 2023 12:55 AM

ਅੰਮ੍ਰਿਤਸਰ:: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਸਕੱਤਰ ਅਤੇ ਨਿਹੰਗ ਸਿੰਘਾਂ ਦੀ ਮੁਖ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਕਿਹਾ ਕਿ ਵੱਖ-ਵੱਖ ਸ਼ਹਿਰਾਂ ਵਿੱਚ ਜ਼ਹਿਰਲੀ ਗੈਸ ਲੀਕ ਹੋਣ ਕਾਰਨ ਜਾਨੀ ਮਾਲੀ ਨੁਕਸਾਨ ਹੋਣ ਦੀਆਂ ਭੈਭੀਤ ਕਰਨ ਵਾਲੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਪਹਿਲਾਂ ਲੁਧਿਆਣਾ ਸ਼ਹਿਰ ਦੇ ਗਿਆਸਪੁਰਾ ਇਲਾਕੇ ਵਿੱਚ ਗੈਸ ਲੀਕ ਹੋਣ ਦੀ ਘਟਣਾ ਵਾਪਰੀ ਜਿਸ ਨਾਲ ਭਾਰੀ ਜਾਨੀ ਮਾਲੀ ਨੁਕਸਾਨ ਹੋਇਆ ਹੈ। ਅੱਜ ਤੀਕ ਉਸ ਦੇ ਕਾਰਨਾਂ ਤੇ ਜਾਂਚ ਟੀਮਾਂ ਪੁਜ ਨਹੀਂ ਸਕੀਆਂ। ਉਨ੍ਹਾਂ ਕਿਹਾ ਹੁਣ ਕਪੂਰਥਲਾ ਦੇ ਭਾਣੋਲੰਗਾ ਪਿੰਡ ਦੇ ਕੋਲਡ ਸਟੋਰ ਵਿੱਚ ਪਾਈਪ ਲਾਈਨ ਫੱਟ ਜਾਣ ਕਾਰਨ ਘਟਣਾ ਵਾਪਰੀ ਹੈ। ਲੋਕਾਂ ਵਿਚ ਦਹਿਸ਼ਤ ਤੇ ਖੋਫ ਦਾ ਮਾਹੌਲ ਬਣਿਆ ਹੈ। ਅਜਿਹੀਆਂ ਗੈਸਾਂ ਜਿਥੇ ਮਨੁੱਖਤਾ ਲਈ ਕੁੱਝ ਲਾਭਦਾਇਕ ਹਨ ਉਥੇ ਬਹੁਤ ਵੱਡੇ ਨੁਕਸਾਨ ਤੇ ਖ਼ੱਤਰਿਆਂ ਦਾ ਸਬੱਬ ਵੀ ਬਣਦੀਆਂ ਹਨ।

ਉਨ੍ਹਾਂ ਕਿਹਾ ਕਿ ਸ਼ਹਿਰਾਂ ਵਿਚੋਂ ਲੰਘਦੇ ਗੰਦਮੰਦ ਵਾਲੇ ਸੀਵਰਜ਼ਾਂ ਨੂੰ ਪੱਕਿਆ ਕਰ ਕੇ ਸੜਕਾਂ ਜਾਂ ਪਾਰਕਾਂ ਵਜੋਂ ਵਰਤਿਆ ਜਾ ਰਿਹਾ ਹੈ। ਚੰਗੀ ਗੱਲ ਤਾਂ ਹੈ ਪਰ ਇਹ ਵੀ ਭੁਲਣਾ ਨਹੀਂ ਚਾਹੀਦਾ ਹੈ ਕਿ ਅਸੀ ਬਾਰੂਦ ਦੇ ਢੇਰ ਉਤੇ ਸਫਰ ਕਰ ਰਹੇ ਜਾਂ ਵਸ ਰਹੇ ਹਾਂ। ਉਨ੍ਹਾਂ ਕਿਹਾ ਇਨ੍ਹਾਂ ਸੀਵਰਜ਼ਾਂ ਅੰਦਰ ਬਣਦੀ ਜ਼ਹਿਰਲੀ ਗੈਸ ਦੇ ਖ਼ਤਰਿਆਂ ਦੀ ਰੋਕਥਾਮ ਲਈ ਕੋਈ ਯੋਜਨਾਬੰਦ ਪਹਿਲਾਂ ਹੀ ਉਪਰਾਲੇ ਹੋਣੇ ਚਾਹੀਦੇ ਹਨ ਘਟਨਾ ਵਾਪਰਨ ਜਾਂ ਨੁਕਸਾਨ ਹੋ ਜਾਣ ਤੋਂ ਬਾਦ ਹਾਲ ਦੁਹਾਈ ਦਾ ਮੁੱਲ ਨਹੀਂ ਰਹਿ ਜਾਂਦਾ। ਉਨ੍ਹਾਂ ਮੰਗ ਕੀਤੀ ਹੈ ਕਿ ਭਵਿੱਖ ਵਿਚ ਕਿੱਤੇ ਵੀ ਅਜਿਹੀਆਂ ਅਣਹੋਣੀਆਂ ਘਟਨਾਵਾਂ ਨਾ ਵਾਪਰ ਸਕਣ ਲਈ ਪਹਿਲਾਂ ਹੀ ਸੁਚੇਤ ਹੋਣ ਦੀ ਸਖ਼ਤ ਲੋੜ ਹੈ।

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ