Saturday, September 05, 2026
ਤਾਜਾ ਖਬਰਾਂ
'ਮਿਲਣੀ' ਪ੍ਰੋਗਰਾਮ ਦੌਰਾਨ ਭਗਵੰਤ ਮਾਨ ਤੋਂ ਨਸ਼ਿਆਂ ਬਾਰੇ ਸਵਾਲ ਕਰਨ ਵਾਲੇ ਸਿੱਖ ਨੌਜਵਾਨ ਨੂੰ ਪੁਲਿਸ ਹਿਰਾਸਤ ਵਿੱਚ ਤਸੀਹੇ ਦਿੱਤੇ ਗਏਵੜਿੰਗ ਨੇ ਮਾਨ ਨੂੰ OPS ਬਹਾਲ ਕਰਨ ਅਤੇ ਪੰਜਾਬ ਦੇ ਮੁਲਾਜ਼ਮਾਂ ਦੇ 14,191 ਕਰੋੜ ਦੇ ਬਕਾਇਆ DA ਦੀ ਅਦਾਇਗੀ ਕਰਨ ਦੀ ਕੀਤੀ ਮੰਗਸਾਉਣੀ ਸੀਜ਼ਨ ਵਿੱਚ ਝੋਨੇ ਦੀ ਸੁਚਾਰੂ ਤੇ ਨਿਰਵਿਘਨ ਖ਼ਰੀਦ ਲਈ ਪੰਜਾਬ ਤਿਆਰ-ਬਰ-ਤਿਆਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨਕੀ ED ਪੰਜਾਬ ਪੁਲਿਸ ਨਾਲ ਮਿਲ ਕੇ ‘ਫਿਕਸ ਮੈਚ’ ਖੇਡ ਰਹੀ ਹੈ? - ਵੜਿੰਗ5 ਕਰੋੜ ਰੁਪਏ ਦੇ ਬਲਾਤਕਾਰ ਮਾਮਲੇ ਦਾ ਵਿਵਾਦ ਹੋਰ ਡੂੰਘਾ: ਆਡੀਓ ਕਲਿੱਪਾਂ ਨੇ ਗੁਰੀ ਚਾਹਲ ਦੀ ਜ਼ਮਾਨਤ ਅਤੇ ਪੰਜਾਬ ਦੇ ਮੁੱਖ ਮੰਤਰੀ ਦੀ ਪਤਨੀ ਦੀ ਭੂਮਿਕਾ 'ਤੇ ਸਵਾਲ ਖੜ੍ਹੇ ਕੀਤੇਛੋਟੇ ਸਾਹਿਬਜ਼ਾਦਿਆਂ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਮੀਰੀ ਪੀਰੀ ਖਾਲਸਾ ਮਾਰਚ ਰਵਾਨਾ

National

ਜੌਰਜੀਆ ਮੇਲੋਨੀ ਨੇ ਇਟਲੀ ’ਚ ਸਭ ਤੋਂ ਲੰਬੇ ਸਮੇਂ ਤੱਕ PM ਰਹਿਣ ਦਾ ਬਣਾਇਆ ਰਿਕਾਰਡ, PM ਮੋਦੀ ਨੇ ਦਿੱਤੀ ਵਧਾਈ

ਪੰਜਾਬ ਨਿਊਜ਼ ਐਕਸਪ੍ਰੈੱਸ | September 04, 2026 04:00 PM

ਨਵੀਂ ਦਿੱਲੀ, 4 ਸਤੰਬਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਟਲੀ ਦੀ ਪ੍ਰਧਾਨ ਮੰਤਰੀ ਜੌਰਜੀਆ ਮੇਲੋਨੀ ਨੂੰ ਲਗਾਤਾਰ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਮੰਤਰੀ ਦੇ ਅਹੁਦੇ ’ਤੇ ਰਹਿਣ ਦਾ ਰਿਕਾਰਡ ਬਣਾਉਣ ’ਤੇ ਵਧਾਈ ਦਿੱਤੀ ਹੈ। ਮੋਦੀ ਨੇ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰਦਿਆਂ ਮੇਲੋਨੀ ਨੂੰ ਆਪਣੀ ਮਿੱਤਰ ਦੱਸਿਆ ਅਤੇ ਕਿਹਾ ਕਿ ਇਹ ਉਪਲਬਧੀ ਇਟਲੀ ਦੇ ਲੋਕਾਂ ਵੱਲੋਂ ਉਨ੍ਹਾਂ ਦੀ ਅਗਵਾਈ ’ਤੇ ਜਤਾਏ ਭਰੋਸੇ ਨੂੰ ਦਰਸਾਉਂਦੀ ਹੈ। PM ਮੋਦੀ ਨੇ ਕਿਹਾ ਕਿ ਮੇਲੋਨੀ ਦੀ ਦੋਸਤੀ ਨੇ ਭਾਰਤ ਅਤੇ ਇਟਲੀ ਵਿਚਾਲੇ ਵਿਸ਼ੇਸ਼ ਰਣਨੀਤਕ ਭਾਈਵਾਲੀ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਨੇ ਦੋਵਾਂ ਦੇਸ਼ਾਂ ਦੇ ਲੋਕਾਂ ਦੇ ਬਿਹਤਰ ਭਵਿੱਖ ਲਈ ਅੱਗੇ ਵੀ ਮਿਲ ਕੇ ਕੰਮ ਕਰਨ ਦੀ ਉਮੀਦ ਜਤਾਈ ਅਤੇ ਮੇਲੋਨੀ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

1, 413 ਦਿਨ ਸੱਤਾ ’ਚ ਰਹਿ ਕੇ ਬਣਾਇਆ ਨਵਾਂ ਰਿਕਾਰਡ
ਜੌਰਜੀਆ ਮੇਲੋਨੀ ਦੀ ਸਰਕਾਰ ਨੇ ਸ਼ੁੱਕਰਵਾਰ ਨੂੰ ਲਗਾਤਾਰ 1, 413 ਦਿਨ ਸੱਤਾ ਵਿੱਚ ਰਹਿ ਕੇ ਇਟਲੀ ਵਿੱਚ ਨਵਾਂ ਰਿਕਾਰਡ ਕਾਇਮ ਕੀਤਾ। 1946 ਵਿੱਚ ਇਟਲੀ ਗਣਰਾਜ ਬਣਨ ਤੋਂ ਬਾਅਦ ਇਹ ਕਿਸੇ ਇੱਕ ਕੈਬਨਿਟ ਦਾ ਸਭ ਤੋਂ ਲੰਬਾ ਲਗਾਤਾਰ ਕਾਰਜਕਾਲ ਹੈ। ਮੇਲੋਨੀ ਨੇ ਸਾਬਕਾ ਪ੍ਰਧਾਨ ਮੰਤਰੀ ਸਿਲਵੀਓ ਬਰਲੁਸਕੋਨੀ ਦੀ ਦੂਜੀ ਸਰਕਾਰ ਦਾ 1, 412 ਦਿਨਾਂ ਦਾ ਰਿਕਾਰਡ ਤੋੜਿਆ ਹੈ। ਮੇਲੋਨੀ ਨੇ 22 ਅਕਤੂਬਰ 2022 ਨੂੰ ਇਟਲੀ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਵਜੋਂ ਅਹੁਦਾ ਸੰਭਾਲਿਆ ਸੀ। ਉਹ ਸੱਜੇ ਪੱਖੀ ਪਾਰਟੀ ‘ਬ੍ਰਦਰਜ਼ ਆਫ ਇਟਲੀ’ ਦੀ ਮੁਖੀ ਵੀ ਹਨ।

Have something to say? Post your comment

google.com, pub-6021921192250288, DIRECT, f08c47fec0942fa0

National

ਹਰ ਟ੍ਰੈਫਿਕ ਉਲੰਘਣਾ ’ਤੇ ਕੱਟੇ ਜਾਣਗੇ ਅੰਕ, ਡਰਾਈਵਿੰਗ ਲਾਇਸੈਂਸ ਹੋ ਸਕਦਾ ਹੈ ਰੱਦ

ਦਿੱਲੀ ’ਚ ਕਾਕਰੋਚ ਜਨਤਾ ਪਾਰਟੀ ਦਾ 3 ਘੰਟੇ ਧਰਨਾ, ਪੁਲਿਸ ਨੇ ਦਿੱਤਾ 72 ਘੰਟਿਆਂ ’ਚ ਗ੍ਰਿਫ਼ਤਾਰੀ ਦਾ ਭਰੋਸਾ

ਸਤਿੰਦਰ ਜੈਨ ਨੂੰ ਮਿਲੀ ਜ਼ਮਾਨਤ, ਜਲ ਬੋਰਡ ਟੈਂਡਰ ਘਪਲੇ ਵਿੱਚ ਹੋਈ ਸੀ ਗ੍ਰਿਫ਼ਤਾਰੀ

200 ਸਾਲ ਬਾਅਦ ਘਰ ’ਚ ਹੋਇਆ ਧੀ ਦਾ ਜਨਮ, ਪਰਿਵਾਰ ਚਾਂਦੀ ਦੇ ਰਥ ’ਚ ਲੈ ਕੇ ਆਇਆ ਘਰ

ਸੜਕਾਂ 'ਤੇ ਬੇਸਹਾਰਾ ਗਊਂ ਵੰਸ਼ ਨਜ਼ਰ ਨਹੀਂ ਆਉਣਾ ਚਾਹੀਦਾ, ਵਿਸ਼ੇਸ਼ ਮੁਹਿੰਮ ਚਲਾ ਕੇ ਹਰੇਕ ਪਸ਼ੂ ਦੀ ਟੈਗਿੰਗ ਕੀਤੀ ਜਾਵੇ: CM ਹਰਿਆਣਾ

ਸਾਬਕਾ ਏਅਰ ਮਾਰਸ਼ਲ ਜਤਿੰਦਰ ਮਿਸ਼ਰਾ ਨੂੰ ਰਾਮ ਮੰਦਰ ਦਾ ਪਹਿਲਾ CEO ਬਣਾਇਆ

ਸੁਪਰੀਮ ਕੋਰਟ ਵੱਲੋਂ ਜੰਤਰ-ਮੰਤਰ ਪ੍ਰਦਰਸ਼ਨ ਨਾਲ ਜੁੜੀਆਂ ਸਾਰੀਆਂ FIR ਰੱਦ ਕਰਨ ਦੇ ਹੁਕਮ

ਰਾਸ਼ਟਰੀ ਪੈਨਲ ਨੇ ਜਾਤੀਵਾਦੀ ਟਿੱਪਣੀ ਕਰਨ ਲਈ ਪੰਜਾਬ ਕਾਂਗਰਸ ਮੁਖੀ ਵੜਿੰਗ ਨੂੰ ਗ੍ਰਿਫ਼ਤਾਰ ਕਰਨ ਦੇ ਹੁਕਮ ਦਿੱਤੇ ਹਨ।

ਹਲਦਵਾਨੀ ‘ਸ਼ੁੱਧੀਕਰਨ’ ਦੇ ਮੁੱਦੇ ਤੋਂ ਧਿਆਨ ਭਟਕਾਉਣ ਲਈ ਬਦਲੇ ਦੀ ਰਾਜਨੀਤੀ, ਵੜਿੰਗ ਵੱਲੋਂ NCSC ਦੇ ਗ੍ਰਿਫ਼ਤਾਰੀ ਸਬੰਧੀ ਹੁਕਮਾਂ ’ਤੇ ਤਿੱਖਾ ਪ੍ਰਤੀਕਰਮ

PM Modi ਨੂੰ ਮਿਲਿਆ ਉਜ਼ਬੇਕਿਸਤਾਨ ਦਾ ਸਰਵਉੱਚ ਸਨਮਾਨ