Saturday, September 12, 2026
ਤਾਜਾ ਖਬਰਾਂ
ਚੰਡੀਗੜ੍ਹ ਦਾ ਐਪ-ਕੈਬ ਸੰਕਟ: ਉਬੇਰ, ਓਲਾ, ਇਨਡਰਾਈਵ ਅਤੇ ਰੈਪਿਡੋ ਮੁਅੱਤਲ, ਯਾਤਰੀ ਅਤੇ ਡਰਾਈਵਰ ਚਿੰਤਾ ਵਿੱਚ ਹਨਪੰਜਾਬ ਦੇ ਕਰਮਚਾਰੀਆਂ ਦੀ ਹੜਤਾਲ ਤੇਜ਼: ਮਾਨ ਸਰਕਾਰ ਨੇ 'ਕੋਈ ਕੰਮ ਨਹੀਂ, ਕੋਈ ਤਨਖਾਹ ਨਹੀਂ' ਦਾ ਸੱਦਾ ਦਿੱਤਾ, ਸਖ਼ਤ ਕਾਰਵਾਈ ਦੀ ਚੇਤਾਵਨੀ ਦਿੱਤੀਕੈਨੇਡਾ ਵਿੱਚ 16 ਪੰਜਾਬੀਆਂ 'ਤੇ 56 ਦੋਸ਼ ਲੱਗੇ ਹਨ, ਜਿਨ੍ਹਾਂ 'ਤੇ ਫਿਰੌਤੀ ਦੀ ਕਾਰਵਾਈ ਕੀਤੀ ਜਾ ਰਹੀ ਹੈ; ਸੰਭਾਵਿਤ ਬਿਸ਼ਨੋਈ ਲਿੰਕਾਂ ਦੀ ਜਾਂਚ ਚੱਲ ਰਹੀ ਹੈ।ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਨੇ ਮਾਨ ਸਰਕਾਰ ਵੱਲੋਂ ਚੀਫ ਜਸਟਿਸ ਦੀ ਨਿਯੁਕਤੀ ਦੇ ਵਿਰੋਧ ਦੀ ਨਿੰਦਾ ਕੀਤੀਜਸਟਿਸ ਮਿਸ਼ਰਾ ਦੀ ਨਿਯੁਕਤੀ: ਮਾਨ ਸਰਕਾਰ ਦੀ ਸੰਵਿਧਾਨਕ ਚੁਣੌਤੀ ਨੇ ਰਾਜਨੀਤਿਕ ਸਵਾਲ ਖੜ੍ਹੇ ਕੀਤੇਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਉਹ ਭੁਪੇਸ਼ ਬਘੇਲ ਦੀ ਥਾਂ ਲੈਣਗੇ

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

PUNJAB NEWS EXPRESS | March 09, 2024 09:32 PM

ਨਵੀਂ ਦਿੱਲੀ: ਭਾਰਤ ਦੇ ਚੋਣਕਮਿਸ਼ਨਰ ਅਰੁਣ ਗੋਇਲ ਨੇ ਲੋਕ ਸਭਾ  ਚੋਣਾਂ ਦੇ ਚੋਣ ਜਾਬਤਾ ਲਗਾਉਣ ਤੋਂ ਇੱਕ ਹਫਤਾ ਪਹਿਲਾਂ ਅਸਤੀਫਾ ਦੇ ਕੇ ਦੇਸ਼ ਦੇ ਵਿੱਚ ਹਲਚਲ ਪੈਦਾ ਕਰ ਦਿੱਤੀ।ਚੋਣ ਕਮਿਸ਼ਨਰ ਅਰੁਣ ਗੋਇਲ ਨੇ ਸ਼ਨੀਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ।ਉਧਰ ਇਹ ਵੀ ਪਤਾ ਲੱਗਿਆ ਹੈ ਕਿ ਰਾਸ਼ਟਰਪਤੀ ਨੇ ਉਹਨਾਂ ਦਾ ਅਸਤੀਫਾ ਵੀ ਸਵੀਕਾਰ ਵੀ ਕਰ ਲਿਆ।ਦੱਸਣਾ ਹੋਵੇਗਾ ਕਿ ਚੋਣ ਕਮਿਸ਼ਨ ਦੀ ਇੱਕ ਖਾਲੀ ਅਸਾਮੀ ਸੀ ਜੋ ਕਿ ਹੁਣ ਮੁੱਖ ਚੋਣ ਕਮਿਸ਼ਨ ਰਜੀਵ ਕੁਮਾਰ ਪਾਸ ਇਸ ਦਾ ਕਾਰਜ ਭਾਗ ਰਹੇਗਾ।

ਚੋਣ ਕਮਿਸ਼ਨਰ ਦਾ ਅਸਤੀਫਾ ਅਜਿਹੇ ਸਮੇਂ 'ਚ ਆਇਆ ਹੈ ਜਦੋਂ ਦੇਸ਼ 'ਚ ਕੁਝ ਹੀ ਹਫਤਿਆਂ 'ਚ ਲੋਕ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਕਿਆਸ ਲਗਾਏ ਜਾ ਰਹੇ ਹਨ ਕਿ ਚੋਣ ਕਮਿਸ਼ਨ ਜਲਦ ਹੀ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰਨ ਜਾ ਰਿਹਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

National

ਅਮਰੀਕਾ-ਈਰਾਨ ਜੰਗ ਦਰਮਿਆਨ ਈਰਾਨੀ ਰਾਸ਼ਟਰਪਤੀ BRICS Summit ਲਈ ਪਹੁੰਚੇ ਭਾਰਤ

BRICS ਸੰਮੇਲਨ ’ਚ ਸ਼ੀ ਜਿਨਪਿੰਗ ਤੇ ਪੁਤਿਨ ਦੋਵੇਂ ਆਉਣਗੇ ਭਾਰਤ

ਦੁਨੀਆ ਦੇ ਨਵੇਂ ਨਕਸ਼ੇ ’ਤੇ ਭਾਰਤ ਨੇ ਜਤਾਇਆ ਵਿਰੋਧ

ਮੱਧ ਪ੍ਰਦੇਸ਼ ਜ਼ਹਿਰੀਲੀ ਸ਼ਰਾਬ ਕਾਂਡ, 3 ਆਬਕਾਰੀ ਅਫਸਰ ਸਸਪੈਂਡ: ਹੁਣ ਤੱਕ 11 ਮੌਤਾਂ

ਦਿੱਲੀ ’ਚ 5 ਮੰਜ਼ਿਲਾ ਇਮਾਰਤ ਡਿੱਗੀ, ਕਈ ਲੋਕ ਮਲਬੇ ਹੇਠਾਂ ਦੱਬੇ

ਜੀ ਗਰੁੱਪ ਦੇ ਸੰਸਥਾਪਕ ਸੁਭਾਸ਼ ਚੰਦਰਾ ਖ਼ਿਲਾਫ਼ FIR ਦਰਜ

ਹਰ ਟ੍ਰੈਫਿਕ ਉਲੰਘਣਾ ’ਤੇ ਕੱਟੇ ਜਾਣਗੇ ਅੰਕ, ਡਰਾਈਵਿੰਗ ਲਾਇਸੈਂਸ ਹੋ ਸਕਦਾ ਹੈ ਰੱਦ

ਦਿੱਲੀ ’ਚ ਕਾਕਰੋਚ ਜਨਤਾ ਪਾਰਟੀ ਦਾ 3 ਘੰਟੇ ਧਰਨਾ, ਪੁਲਿਸ ਨੇ ਦਿੱਤਾ 72 ਘੰਟਿਆਂ ’ਚ ਗ੍ਰਿਫ਼ਤਾਰੀ ਦਾ ਭਰੋਸਾ

ਜੌਰਜੀਆ ਮੇਲੋਨੀ ਨੇ ਇਟਲੀ ’ਚ ਸਭ ਤੋਂ ਲੰਬੇ ਸਮੇਂ ਤੱਕ PM ਰਹਿਣ ਦਾ ਬਣਾਇਆ ਰਿਕਾਰਡ, PM ਮੋਦੀ ਨੇ ਦਿੱਤੀ ਵਧਾਈ

ਸਤਿੰਦਰ ਜੈਨ ਨੂੰ ਮਿਲੀ ਜ਼ਮਾਨਤ, ਜਲ ਬੋਰਡ ਟੈਂਡਰ ਘਪਲੇ ਵਿੱਚ ਹੋਈ ਸੀ ਗ੍ਰਿਫ਼ਤਾਰੀ