Sunday, April 28, 2024

National

ਮੁੱਖ ਮੰਤਰੀ ਵੱਲੋਂ ਉੜੀਸਾ ਦੇ ਬਾਲਾਸੌਰ ਵਿਖੇ ਵਾਪਰੇ ਰੇਲ ਹਾਦਸੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

PUNJAB NEWS EXPRESS5 | June 03, 2023 06:26 PM
ਚੰਡੀਗੜ੍ਹ, :  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਉੜੀਸਾ ਦੇ ਬਹਾਨਾਗਾ ਬਾਜ਼ਾਰ ਸਟੇਸ਼ਨ 'ਤੇ ਬਾਲਾਸੌਰ ਜ਼ਿਲ੍ਹੇ 'ਚ ਤਿੰਨ ਰੇਲਗੱਡੀਆਂ ਵਿਚਕਾਰ ਵਾਪਰੇ ਭਿਆਨਕ ਹਾਦਸੇ ਦੌਰਾਨ 230 ਤੋਂ ਵੱਧ ਵਿਅਕਤੀਆਂ ਦੀ ਮੌਤ ਅਤੇ 900 ਤੋਂ ਵੱਧ ਦੇ ਜ਼ਖਮੀ ਹੋਣ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਇਸ ਭਿਆਨਕ ਹਾਦਸੇ ਵਿੱਚ ਕੀਮਤੀ ਜਾਨਾਂ ਜਾਣ ਦੇ ਸਦਮੇ ਨੂੰ ਅਸਹਿ ਦੱਸਦਿਆਂ ਮੁੱਖ ਮੰਤਰੀ ਨੇ ਪੀੜਤ ਪਰਿਵਾਰਾਂ ਦੇ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਇਸ ਔਖੀ ਘੜੀ ਵਿਚ ਪਰਿਵਾਰਾਂ ਨੂੰ ਇਹ ਨਾ ਪੂਰਿਆ ਜਾਣ ਵਾਲਾ ਘਾਟਾ ਸਹਿਣ ਦਾ ਬਲ ਬਖਸ਼ਣ ਅਤੇ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਣ।    

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ