Thursday, July 03, 2025

National

ਸ਼੍ਰੋਮਣੀ ਕਮੇਟੀ ਦਾ ਵਫ਼ਦ 29 ਮਈ ਨੂੰ ਦਿੱਲੀ ਵਿਖੇ ਜਾ ਕੇ ਪਹਿਲਵਾਨਾਂ ਦੀ ਕਰੇਗਾ ਹਮਾਇਤ

ਅਮਰੀਕ ਸਿੰਘ  | May 25, 2023 08:45 PM
ਅੰਮ੍ਰਿਤਸਰ, : ਦਿੱਲੀ ਦੇ ਜੰਤਰ ਮੰਤਰ ਵਿਖੇ ਸੰਘਰਸ਼ ਕਰ ਰਹੇ ਉਲੰਪੀਅਨ ਪਹਿਲਵਾਨਾਂ ਦੇ ਸਮਰਥਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਫ਼ਦ 29 ਮਈ ਨੂੰ ਦਿੱਲੀ ਜਾਵੇਗਾ। ਇਸ ਵਫ਼ਦ ਵਿਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਾਇਮਪੁਰ, ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਅਤੇ ਅੰਤ੍ਰਿੰਗ ਕਮੇਟੀ ਮੈਂਬਰ ਬੀਬੀ ਗੁਰਿੰਦਰ ਕੌਰ ਭੋਲੂਵਾਲਾ ਸ਼ਾਮਲ ਹੋਣਗੇ।
 
ਜਾਣਕਾਰੀ ਦਿੰਦਿਆਂ ਵਫ਼ਦ ਮੈਂਬਰ ਅਤੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਦੱਸਿਆ ਕਿ ਬੀਤੇ ਦਿਨੀਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸੰਘਰਸ਼ੀ ਪਹਿਲਵਾਨਾਂ ਦੀ ਹਮਾਇਤ ਦਾ ਐਲਾਨ ਕੀਤਾ ਗਿਆ ਸੀ, ਜਿਸ ਤਹਿਤ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ ਜੰਤਰ ਮੰਤਰ ਦਿੱਲੀ ਵਿਖੇ ਜਾਣਗੇ। ਉਨ੍ਹਾਂ ਕਿਹਾ ਕਿ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਹੱਕ ਸੱਚ ਲਈ ਲੜਨ ਵਾਲਿਆਂ ਨਾਲ ਹਮੇਸ਼ਾ ਖੜ੍ਹਦੀ ਆਈ ਹੈ ਅਤੇ ਖੜ੍ਹਦੀ ਰਹੇਗੀ। 

Have something to say? Post your comment

google.com, pub-6021921192250288, DIRECT, f08c47fec0942fa0

National

ਐੱਸਕੇਐੱਮ ਵੱਲੋਂ ਰਾਕੇਸ਼ ਟਿਕੈਤ 'ਤੇ ਹੋਏ ਹਿੰਸਕ ਭੀੜ ਦੇ ਹਮਲੇ ਦੀ ਸਖ਼ਤ ਨਿੰਦਾ, ਫਿਰਕੂ ਭੀੜ 'ਮੋਦੀ, ਮੋਦੀ' ਦੇ ਨਾਅਰੇ ਲਗਾ ਰਹੀ ਸੀ

ਕਿਸਾਨ ਆਗੂ ਰਾਕੇਸ਼ ਟਿਕੈਤ ਤੇ ਹਮਲਾ ਭਾਜਪਾ ਵੱਲੋਂ ਭੜਕਾਈ ਫਿਰਕੂ ਮਾਨਸਿਕਤਾ ਦਾ ਸਿੱਟਾ: ਮਨਜੀਤ ਧਨੇਰ

ਐੱਸਕੇਐੱਮ ਆਗੂ ਰਕੇਸ਼ ਟਿਕੈਤ ਉੱਪਰ ਸੰਘੀ ਗੁੰਡਿਆਂ ਵੱਲੋਂ ਹਮਲਾ ਕਰਨ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਦੱਤ, ਖੰਨਾ

ਸੰਗਰੂਰ ਦੇ ਸਿਵਲ ਹਸਪਤਾਲ 'ਚ ਨਾਰਮਲ ਸਲਾਈਨ ਲਗਾਉਣ ਤੋਂ ਬਾਅਦ ਕੁਝ ਮਰੀਜਾਂ ਦੀ ਵਿਗੜੀ ਸਿਹਤ

ਗੂਗਲ ਪੇਅ ਰਾਹੀਂ 4500 ਰੁਪਏ ਰਿਸ਼ਵਤ ਲੈਣ ਵਾਲਾ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਅਮਰੀਕਾ ਤੋਂ 119 ਗੈਰ-ਕਾਨੂੰਨੀ ਪ੍ਰਵਾਸੀਆਂ ਦਾ ਦੂਜਾ ਜੱਥਾ ਅੱਜ ਰਾਤ 10 ਵਜੇ ਅੰਮ੍ਰਿਤਸਰ ਪਹੁੰਚੇਗਾ

ਪੰਜਾਬ ਪੁਲਿਸ ਨੇ ਸੂਬੇ ਦੀਆਂ ਸੜਕਾਂ ਨੂੰ ਹੋਰ ਸੁਰੱਖਿਅਤ ਬਣਾਉਣ ਲਈ ਸੇਵ ਲਾਈਫ ਇੰਡੀਆ ਨਾਲ ਸਮਝੌਤਾ ਸਹੀਬੱਧ ਕੀਤਾ

ਦਿੱਲੀ ਦੇ ਵੋਟਰ ਸਪੱਸ਼ਟ ਸੁਨੇਹਾ ਦਿੰਦੇ ਹਨ: 'ਭ੍ਰਿਸ਼ਟਾਚਾਰ' ਘੁਟਾਲਿਆਂ ਕਾਰਨ 'ਆਪ' ਦੀ ਲੀਡਰਸ਼ਿਪ ਹਾਰ ਗਈ

ਅਸੀਂ ਲੋਕਾਂ ਦੇ ਫੈਸਲੇ ਨੂੰ ਨਿਮਰਤਾ ਨਾਲ ਸਵੀਕਾਰ ਕਰਦੇ ਹਾਂ: ਕੇਜਰੀਵਾਲ ਨੇ ਹਾਰ ਮੰਨ ਲਈ, ਭਾਜਪਾ ਨੂੰ ਵਧਾਈ ਦਿੱਤੀ

ਦਿੱਲੀ ਚੋਣਾਂ ਦੇ ਨਤੀਜੇ: ਸ਼ੁਰੂਆਤੀ ਰੁਝਾਨਾਂ ਵਿੱਚ ਕੇਜਰੀਵਾਲ ਅੱਗੇ, ਮੁੱਖ ਮੰਤਰੀ ਆਤਿਸ਼ੀ, ਸਿਸੋਦੀਆ ਪਿੱਛੇ