Wednesday, April 24, 2024

Punjab

ਇਪਟਾ, ਪੰਜਾਬ ਦੇ ਕਾਰਕੁਨ, ਲੇਖਕ ਤੇ ਰੰਗਕਰਮੀ 24 ਜਨਵਰੀ ਨੂੰ ਕਿਸਾਨ ਸੰਘਰਸ਼ ਦੀ ਹਮਾਇਤ ਵਿਚ ਪੰਜਾਬ ਦੇ ਗਵਰਨਰ ਨੂੰ ਦੇਣਗੇ ਮੰਗ-ਪੱਤਰ

ਪੰਜਾਬ ਨਿਊਜ਼ ਐਕਸਪ੍ਰੈਸ | January 23, 2021 04:08 PM

ਚੰਡੀਗੜ: ਦੇਸ਼ ਦੀਆਂ ਸਮੂਹ ਕਿਸਾਨ ਜੱਥੇਬੰਦੀਆਂ ’ਤੇ ਅਧਾਰਿਤ ‘ਸੰਯੁਕਤ ਕਿਸਾਨ ਮੋਰਚੇ’ ਦੇ ਸੱਦੇ ਉਤੇ 24 ਜਨਵਰੀ ਨੂੰ ਚੰਡੀਗੜ ਵਿਖੇ ਇਪਟਾ, ਪੰਜਾਬ ਦੇ ਕਾਰਕੁਨ, ਲੇਖਕ ਤੇ ਰੰਗਕਰਮੀ  24 ਜਨਵਰੀ ਨੂੰ ਕਿਸਾਨ ਸੰਘਰਸ਼ ਦੀ ਹਮਾਇਤ ਵਿਚ   ਪੰਜਾਬ ਦੇ ਗਵਰਨਰ ਨੂੰ ਮੰਗ-ਪੱਤਰ ਦੇਣ ਲਈ ਚੰਡੀਗੜ ਵਿਖੇ (ਪਲਾਜ਼ਾ ਨਜ਼ਦੀਕ ਨੀਲਮ ਸਿਨੇਮਾ ਸੈਕਟਰ 17) ਵਿਖੇ ਸਵੇਰੇ 11 ਵਜੇ ਇੱਕਠੇ ਹੋ ਕੇ ਗਵਰਨਰ ਹਾਊਸ ਵੱਲ ਜਾਣਗੇ।

ਇਪਟਾ, ਪੰਜਾਬ ਦੇ ਪ੍ਰਧਾਨ ਸੰਜੀਵਨ ਸਿੰਘ ਤੇ ਜਨਰਲ ਸੱਕਤਰ ਇੰਦਰਜੀਤ ਰੂਪੋਵਾਲੀ ਨੇ ਕਿਹਾ ਹੈ ਕਿ ਪਹਿਲੀ ਨਜ਼ਰੇ ਤਾਂ ਇਹ ਤਿੰਨੇ ਕਾਲੇ ਕਾਨੂੰਨ ਕਿਸਾਨ ਵਿਰੋਧੀ ਲੱਗ ਰਹੇ ਨੇ ਜਾਂ ਜੋ ਤਬਕੇ ਖੇਤੀ ਨਾਲ ਜੁੜੇ ਹਨ ਉਨਾਂ ਲਈ ਨੁਕਸਾਨਦਾਇਕ ਪਰ ਇਹ ਵਰਤਾਰਾ ਇਨਸਾਨ ਵਿਰੋਧੀ ਹੈ।ਕਿਸਾਨ ਦੇ ਨਾਲ-ਨਾਲ ਇਹ ਇਨਸਾਨ ਦੇ ਲਈ ਵੀ ਮਾਰੂ ਹੈ।ਜ਼ਿਕਰਯੋਗ ਹੈ ਕਿ ਇਪਟਾ ਦੇ ਕਾਰਕੁਨ ਪਿੱਛਲੇ 26 ਨਵੰਬਰ ਤੋਂ ਸੰਯੁਕਤ ਕਿਸਾਨ ਮੋਰਚੇ ਦੇ ਹਰ ਸੱਦੇ ’ਤੇ ਅਮਲ ਕਰਦੇ ਹੋਏ ਪੂਰੀ ਤਨਦੇਹੀ ਨਾਲ ਵੱਧ ਚੜ ਕੇ ਸ਼ਮੂਲੀਅਤ ਕਰ ਰਹੇ ਹਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ