Saturday, April 20, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Punjab

ਭਾਰਤੀ ਪੁਲਾੜ ਖੋਜ ਸੰਸਥਾ ਬੰਗਲੌਰ (ਇਸਰੋ) ਵਲੋਂ ਸਮੁੱਚੇ ਭਾਰਤ ਵਿਚ ਰਾਸ਼ਟਰੀ ਪੱਧਰੀ ਲੇਖ ਮੁਕਾਬਲਿਆਂ ਵਿੱਚ ਓਲ੍ਡ ਪੁਲਿਸ ਲਾਈਨਜ਼ ਸਕੂਲ ਦੀਆਂ ਵਿਦਿਆਰਥਣਾਂ ਨੇ ਮਾਰੀਆਂ ਮੱਲਾਂ

PUNJAB NEWS EXPRESS | October 22, 2020 10:47 AM

ਪਟਿਆਲਾ:ਭਾਰਤੀ ਪੁਲਾੜ ਖੋਜ ਸੰਸਥਾ ਬੰਗਲੌਰ (ਇਸਰੋ) ਵਲੋਂ ਸਮੁੱਚੇ ਭਾਰਤ ਵਿਚ ਰਾਸ਼ਟਰੀ ਪੱਧਰੀ ਲੇਖ ਮੁਕਾਬਲਿਆਂ  ਵਿੱਚ ਪਟਿਆਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਓਲ੍ਡ ਪੁਲਿਸ ਲਾਈਨਜ਼ ਦੀਆਂ ਵਿਦਿਆਰਥਣਾਂ ਨੇ ਮੱਲਾਂ ਮਾਰੀਆਂ ਹਨ।ਇਸਰੋ ਵਲੋਂ ਕਰਵਾਏ ਗਏ ਇਸ ਲੇਖ ਮੁਕਾਬਲੇ ਦਾ ਥੀਮ ਇਸਰੋ ਸਾਈਬਰਸਪੇਸ ਕੰਪੀਟੀਸ਼ਨਜ਼-2020 ਰੱਖਿਆ ਗਿਆ ਸੀ। ਸਕੂਲ ਦੀ ਪ੍ਰਿੰਸੀਪਲ ਮਨਦੀਪ ਕੌਰ ਅੰਟਾਲ ਨੇ ਇਨ੍ਹਾਂ ਵਿਦਿਆਰਥਣਾਂ ਨੂੰ ਸਰਟੀਫਿਕੇਟ ਦਿੱਤੇ ਗਏ । ਇਸ ਮੌਕੇ ਵਾਇਸ ਪ੍ਰਿੰਸੀਪਲ ਰੇਨੂੰ, ਸਾਇੰਸ ਮਿਸਟਰੈੱਸ ਮੋਹਿੰਦਰਵੀਰ ਕੌਰ, ਲਖਵਿੰਦਰ ਕੌਰ, ਉੱਜਵਲ ਜਯੋਤੀ ਅਤੇ ਵਿਨੇ ਅਗਰਵਾਲ ਹਾਜ਼ਰ ਸਨ। 
ਪ੍ਰਿੰਸੀਪਲ ਮਨਦੀਪ ਕੌਰ ਅੰਟਾਲ ਨੇ ਦੱਸਿਆ ਕਿ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ, ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ, ਜ਼ਿਲ੍ਹਾ ਸਿੱਖਿਆ ਅਫ਼ਸਰ ਹਰਿੰਦਰ ਕੌਰ ਦੀ ਯੋਗ ਅਗਵਾਈ ਵਿੱਚ  9ਵੀਂ ਕਲਾਸ ਦੀਆਂ ਵਿਦਿਆਰਥਣਾਂ ਸਿਮਰਨ ਅਤੇ ਸੰਜਨਾ ਨੇ ਸਕੂਲ ਦੀ ਤਰਫ਼ੋਂ ਆਨ ਲਾਈਨ ਲੇਖ ਮੁਕਾਬਲੇ ਵਿਚ ਭਾਗ ਲੈਂਦਿਆਂ ਜਿੱਥੇ ਸਲਾਹੁਣਯੋਗ ਪ੍ਰਦਰਸ਼ਨ ਕੀਤਾ ਉੱਥੇ ਪੂਰੇ ਭਾਰਤ ਵਿਚੋਂ 11 ਚੋਂ 500 ਪ੍ਰਤੀ ਯੋਗੀਆਂ ਵਿਚ ਸਥਾਨ ਪ੍ਰਾਪਤ ਕਰਕੇ ਸਕੂਲ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਵਿਦਿਆਰਥਣ ਦਾ ਸਕੂਲ ਪਹੁੰਚਣ 'ਤੇ ਪਿ੍ੰਸੀਪਲ ਅਤੇ ਸਟਾਫ਼ ਵਲੋਂ ਸਨਮਾਨ ਕੀਤਾ ਗਿਆ | ਪਿ੍ੰਸੀਪਲ ਨੇ ਵਿਦਿਆਰਥਣ ਦੇ ਚੰਗੇ ਭਵਿੱਖ ਦੀ ਕਾਮਨਾ ਕਰਦਿਆਂ ਕਿਹਾ ਕਿ ਅਜਿਹੇ ਬੱਚੇ ਸਾਡੇ ਦੇਸ਼ ਦਾ ਭਵਿੱਖ ਹਨ ਤੇ ਆਉਣ ਵਾਲੇ ਸਮੇਂ ਦੇ ਵਿਗਿਆਨੀ ਬਣਨਗੇ |

 
 

Have something to say? Post your comment

google.com, pub-6021921192250288, DIRECT, f08c47fec0942fa0

Punjab

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ

ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ