Thursday, March 28, 2024
ਤਾਜਾ ਖਬਰਾਂ
ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

Punjab

ਵਿਧਾਇਕ ਅੰਗਦ ਸਿੰਘ ਨੇ ਬੂਟੇ ਲਗਾ ਕੇ ਮਨਾਇਆ ਜਨਮ ਦਿਨ

PUNJAB NEWS EXPRESS | October 23, 2020 02:44 PM
ਨਵਾਂਸ਼ਹਿਰ:ਨਵਾਂਸ਼ਹਿਰ ਦੇ ਨੌਜਵਾਨ ਵਿਧਾਇਕ ਅੰਗਦ ਸਿੰਘ ਵੱਲੋਂ ਵਾਤਾਵਰਨ ਪ੍ਰੇਮੀ ਸੰਸਥਾ ਐਸ. ਕੇ. ਟੀ ਦੀ ਟੀਮ ਨਾਲ ਮਿਲ ਕੇ ਆਪਣੀ ਰਿਹਾਇਸ਼ ਵਿਖੇ ਅੱਜ ਕਨੇਰ ਦੇ ਬੂਟੇ ਲਗਾ ਕੇ ਆਪਣਾ ਜਨਮ ਦਿਨ ਮਨਾਇਆ ਗਿਆ। ਇਸ ਮੌਕੇ ਉਨਾਂ ਕਿਹਾ ਕਿ ਵਾਤਾਵਰਨ ਦੀ ਸੰਭਾਲ ਅੱਜ ਸਮੇਂ ਦੀ ਮੁੱਖ ਲੋੜ ਹੈ ਅਤੇ ਵੱਧ ਤੋਂ ਵੱਧ ਰੁੱਖ ਲਗਾ ਕੇ ਅਸੀਂ ਵੱਧ ਰਹੇ ਪ੍ਰਦੂਸ਼ਣ ਅਤੇ ਗਲੋਬਲ ਵਾਰਮਿੰਗ ਨੂੰ ਠੱਲ ਪਾ ਸਕਦੇ ਹਾਂ। ਉਨਾਂ ਕਿਹਾ ਕਿ ਜਿਥੇ ਸਰਕਾਰਾਂ ਵਾਤਾਵਰਨ ਦੀ ਸੰਭਾਲ ਪ੍ਰਤੀ ਆਪਣਾ ਕੰਮ ਕਰ ਰਹੀਆਂ ਹਨ, ਉਥੇ ਦੇਸ਼ ਦੇ ਹਰੇਕ ਨਾਗਰਿਕ ਨੂੰ ਵੀ ਇਸ ਕੰਮ ਵਿਚ ਇਕ ਮਿਸ਼ਨਰੀ ਵਜੋਂ ਸ਼ਾਮਿਲ ਹੋਣਾ ਚਾਹੀਦਾ ਹੈ, ਤਾਂ ਜੋ ਵਾਤਾਵਰਨ ਨੂੰ ਸ਼ੁੱਧ ਅਤੇ ਹਰਿਆ-ਭਰਿਆ ਰੱਖਿਆ ਜਾ ਸਕੇ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਵਿਚ ਹਰੇਕ ਸ਼ੁੱਭ ਮੌਕੇ ਨੂੰ ਯਾਦਗਾਰੀ ਬਣਾਉਣ ਲਈ ਰੁੱਖ ਜ਼ਰੂਰ ਲਗਾਉਣ ਅਤੇ ਉਨਾਂ ਦੀ ਸਾਂਭ-ਸੰਭਾਲ ਕਰਨ। ਉਨਾਂ ਕਿਹਾ ਕਿ ਵਾਤਾਵਰਨ ਨੂੰ ਬਚਾਉਣ ਵਿਚ ਲੱਗੀਆਂ ਸੰਸਥਾਵਾਂ ਦਾ ਸਾਨੂੰ ਵੱਧ ਤੋਂ ਵੱਧ ਸਹਿਯੋਗ ਕਰਨਾ ਚਾਹੀਦਾ ਹੈ, ਕਿਉਂਕਿ ਇਹ ਸਾਡਾ ਸਾਰਿਆਂ ਦਾ ਸਾਂਝਾ ਮਸਲਾ ਹੈ। ਉਨਾਂ ਐਸ. ਕੇ. ਟੀ ਦੇ ਸੰਚਾਲਕ ਅੰਕੁਸ਼ ਨਿਝਾਵਨ, ਅਸ਼ਵਨੀ ਜੋਸ਼ੀ ਅਤੇ ਉਨਾਂ ਦੀ ਸਮੁੱਚੀ ਟੀਮ ਦੀ ਸ਼ਲਾਘਾ ਕਰਦਿਆਂ ਉਨਾਂ ਨੂੰ ਸਮਾਜ ਸੇਵਾ ਦੇ ਇਸ ਕੰਮ ਵਿਚ ਇਸੇ ਤਰਾਂ ਜੁੱਟੇ ਰਹਿਣ ਦੀ ਅਪੀਲ ਕੀਤੀ ਅਤੇ ਉਨਾਂ ਹਰ ਤਰਾਂ ਦੇ ਸਹਿਯੋਗ ਦਾ ਭਰੋਸਾ ਦਿੱਤਾ।  

Have something to say? Post your comment

google.com, pub-6021921192250288, DIRECT, f08c47fec0942fa0

Punjab

ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ

25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈ

ਚੋਣਾਂ ਦੇ ਆਖਰੀ ਪੜਾਅ 'ਚ ਭਾਜਪਾ ਪੰਜਾਬ 'ਚ ਵੋਟਰਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰ ਸਕਦੀ ਹੈ: ਬਾਜਵਾ

ਸੰਘਰਸ਼ਸ਼ੀਲ ਜਥੇਬੰਦੀਆਂ ਅਤੇ ਲੋਕਾਂ 'ਚ ਦਹਿਸ਼ਤ ਵਾਲਾ ਮਾਹੌਲ ਸਿਰਜਣ ਖ਼ਿਲਾਫ 22 ਮਾਰਚ ਨੂੰ ਸੰਗਰੂਰ 'ਚ ਵਿਸ਼ਾਲ ਰੋਸ ਮੁਜ਼ਾਹਰਾ ਕਰਨ ਦਾ ਐਲਾਨ 

ਪੰਜਾਬ ਪੇਅ ਸਕੇਲ ਬਹਾਲੀ ਸਾਂਝੇ ਫਰੰਟ ਦੀ ਕੈਬਨਿਟ ਸਬ-ਕਮੇਟੀ ਨਾਲ ਮੀਟਿੰਗ ਬੇਸਿੱਟਾ

ਪੰਜਾਬ ਪੁਲਿਸ ਵੱਲੋਂ ਕੀਰਤਪੁਰ ਸਾਹਿਬ ਵਿਖੇ ਫੌਜ ਦੇ ਜਵਾਨਾਂ 'ਤੇ ਹਮਲਾ ਕਰਨ ਵਾਲੇ ਚਾਰ ਮੁਲਜ਼ਮ ਗ੍ਰਿਫਤਾਰ

ਕੈਬਨਿਟ ਸਬ-ਕਮੇਟੀ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ ਦੇ ਜਲਦੀ ਹੱਲ ਲਈ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ

ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਲੀ 'ਚ ਕਿਸਾਨ ਮਜ਼ਦੂਰ ਮਹਾਪੰਚਾਇਤ ਦੀਆਂ ਤਿਆਰੀਆਂ ਮੁਕੰਮਲ