Friday, April 19, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Punjab

ਸੌਰਭ ਜੈਨ ਨੇ ਕੈਟਰਿੰਗ ਐਸੋਸੀਏਸ਼ਨ ਦੇ ਸਹਿਯੋਗ ਨਾਲ ਲਗਾਇਆ ਫੈਕਟਰੀ ਏਰੀਆ ਵਿਖੇ ਮੁਫ਼ਤ ਟੀਕਾਕਰਨ ਅਤੇ ਮੈਡੀਕਲ ਚੈੱਕਅਪ ਕੈਂਪ

PUNJAB NEWS EXPRESS | April 10, 2021 06:51 PM

ਪਟਿਆਲਾ: ਪਟਿਆਲਾ ਦੇ ਫੈਕਟਰੀ ਏਰੀਆ ਵਿਖੇ ਸਥਿਤ ਗੁਰਦੁਆਰਾ ਸਾਹਿਬ ਵਿਖੇ ਵਰਧਮਾਨ ਮਹਾਂਵੀਰ ਹਸਪਤਾਲ ਵੱਲੋਂ ਕੈਟਰਿੰਗ ਐਸੋਸੀਏਸ਼ਨ ਪਟਿਆਲਾ ਦੇ ਸਹਿਯੋਗ ਨਾਲ ਇਕ ਮੁਫ਼ਤ ਟੀਕਾਕਰਨ ਅਤੇ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿੱਚ ਵਰਧਮਾਨ ਹਸਪਤਾਲ ਦੇ ਮਾਹਿਰ ਡਾਕਟਰਾਂ ਦੀ ਟੀਮ ਵਲੋਂ 300 ਤੋਂ ਵੱਧ ਲੋਕਾਂ ਦਾ ਚੈੱਕਅਪ ਕਰ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਮੁੱਹਈਆ ਕਰਵਾਈਆਂ ਗਈਆਂ।

ਇਸ ਮੈਡੀਕਲ ਅਤੇ ਟੀਕਾਕਰਨ ਕੈਂਪ ਬਾਰੇ ਗੱਲ ਕਰਦਿਆਂ ਹਸਪਤਾਲ ਦੇ ਐਮ. ਡੀ. ਅਤੇ ਉੱਘੇ ਸਮਾਜਸੇਵੀ ਸੌਰਭ ਜੈਨ ਨੇ ਦੱਸਿਆ ਕਿ, "ਕੇਟਰਿੰਗ ਐਸੋਸੀਏਸ਼ਨ ਪਟਿਆਲਾ ਦੇ ਸਹਿਯੋਗ ਨਾਲ ਲਗਾਏ ਇਸ ਕੈਂਪ ਵਿੱਚ 200 ਤੋਂ ਵੱਧ ਲੋਕਾਂ ਦਾ ਮੁਫ਼ਤ ਕੋਰੋਨਾ ਟੀਕਾਕਰਨ ਕੀਤਾ ਗਿਆ ਅਤੇ 300 ਤੋਂ ਵੱਧ ਲੋਕਾਂ ਦਾ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਮੁਫ਼ਤ ਚੈੱਕਅਪ ਕੀਤਾ ਗਿਆ ਅਤੇ ਉਨ੍ਹਾਂ ਨੂੰ ਮੌਕੇ ਤੇ ਹੀ ਮੁਫ਼ਤ ਦਵਾਈਆਂ ਵੀ ਮੁਹਈਆ ਕਰਵਾਈਆਂ ਗਈਆਂ। ਇਨ੍ਹਾਂ ਹੀ ਨਹੀਂ ਅਗਰ ਇਨ੍ਹਾਂ ਵਿਚੋਂ ਕੋਈ ਵੀ ਵਿਅਕਤੀ ਵਰਧਮਾਨ ਹਸਪਤਾਲ ਵਿਖੇ ਇਲਾਜ ਲਈ ਆਉਂਦਾ ਹੈ ਤਾਂ ਉਸਨੂੰ ਉ.ਪੀ.ਡੀ. ਦੀ ਸਹੂਲਤ ਵੀ ਮੁਫ਼ਤ ਮੁੱਹਈਆ ਕਰਵਾਈ ਜਾਵੇਗੀ।"

ਲੋਕਾਂ ਨੂੰ ਟੀਕਾਕਰਨ ਲਈ ਉਤਸ਼ਾਹਿਤ ਕਰਦਿਆਂ ਸੌਰਭ ਜੈਨ ਨੇ ਕਿਹਾ ਕਿ, "ਕੋਰੋਨਾ ਦੀ ਇਸ ਭਿਆਨਕ ਮਹਾਂਮਾਰੀ ਖ਼ਿਲਾਫ਼ ਟੀਕਾਕਰਨ ਹੀ ਸਾਡਾ ਸਭ ਤੋਂ ਤਾਕਤਵਰ ਹਥਿਆਰ ਹੈ, ਇਸ ਲਈ ਹਰ ਕਿਸੀ ਨੂੰ ਜਲਦ ਤੋਂ ਜਲਦ ਟੀਕਾਕਰਨ ਕਰਵਾਉਣਾ ਚਾਹੀਦਾ ਹੈ ਤਾਂਜੋ ਅਸੀਂ ਇਸ ਬਿਮਾਰੀ ਨੂੰ ਹਮੇਸ਼ਾ ਲਈ ਆਪਣੀਆਂ ਜ਼ਿੰਦਗੀਆਂ ਵਿਚੋਂ ਕੱਢ ਸਕੀਏ।"

ਇਸ ਕੈਂਪ ਵਿੱਚ ਸਿਵਿਲ ਸਰਜਨ ਡਾ. ਸਤਿੰਦਰ ਸਿੰਘ ਵੀ ਹਾਜ਼ਿਰ ਸਨ, ਜਿਨ੍ਹਾਂ ਨੇ ਸੌਰਭ ਜੈਨ ਦੀ ਇਸ ਉਪਰਾਲੇ ਲਈ ਸ਼ਲਾਘਾ ਕਰਦੇ ਹੋਏ ਕਿਹਾ ਕਿ, "ਸੌਰਭ ਜੈਨ ਵਲੋਂ ਸਮਾਜ ਸੇਵਾ ਲਈ ਲਗਾਏ ਜਾ ਰਹੇ ਇਹ ਕੈਂਪ ਬਹੁਤ ਹੀ ਸ਼ਲਾਘਾਯੋਗ ਹਨ ਅਤੇ ਮੈਂ ਇਹਨਾਂ ਨੂੰ ਅਪੀਲ ਕਰਦਾ ਹਾਂ ਕਿ ਅੱਗੇ ਵੀ ਅਹਿਜੇ ਕੰਮ ਇਹ ਜਾਰੀ ਰੱਖਣ।"

Have something to say? Post your comment

google.com, pub-6021921192250288, DIRECT, f08c47fec0942fa0

Punjab

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ

ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ