Wednesday, April 24, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Punjab

ਸਕੂਲ ਸਿੱਖਿਆ ਵਿਭਾਗ ਵੱਲੋਂ ਕਲਰਕਾਂ ਨੂੰ ਇਨਕਮ ਟੈਕਸ ਰਿਟਰਨ ਭਰਨ ਦੀ ਟ੍ਰੇਨਿੰਗ ਦੇਣ ਦਾ ਫੈਸਲਾ

PUNJAB NEWS EXPRESS | July 23, 2021 03:34 PM

ਚੰਡੀਗੜ: ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਦਫਤਰੀ ਕੰਮ-ਕਾਜ ਨੂੰ ਵਧੀਆ ਤਰੀਕੇ ਨਾਲ ਚਲਾਉਣ ਲਈ ਆਪਣੇ ਕਲਰਕਾਂ ਨੂੰ ਇਨਕਮ ਟੈਕਸ ਰਿਟਰਨ ਭਰਨ ਦੀ ਟ੍ਰੇਨਿੰਗ ਦੇਣ ਦਾ ਫੈਸਲਾ ਕੀਤਾ ਹੈ।ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਇਨਕਮ ਟੈਕਸ ਰਿਟਰਨ (ਟੀ.ਡੀ.ਐਸ. ਰਿਟਰਨ) ਫਾਈਲ ਕਰਨ ਲਈ ਖੇਤਰੀ ਦਫਤਰਾਂ, ਸਕੂਲਾਂ/ ਸੰਸਥਾਵਾਂ ਦੇ ਕੁੱਲ 2698 ਕਲਰਕਾਂ ਨੂੰ 26 ਜੁਲਾਈ ਤੋਂ 28 ਜੁਲਾਈ 2021 ਤੱਕ ਆਨ ਲਾਈਨ ਟ੍ਰੇਨਿੰਗ ਦਿੱਤੀ ਜਾਵੇਗੀ।

ਇਹ ਟ੍ਰੇਨਿੰਗ ਸਵੇਰ 9.30 ਵਜੇ ਸ਼ੁਰੂ ਹੋਇਆ ਕਰੇਗੀ। ਬੁਲਾਰੇ ਅਨੁਸਾਰ 26 ਜੁਲਾਈ ਨੂੰ ਅੰਮਿ੍ਰਤਸਰ, ਗੁਰਦਾਸਪੁਰ, ਜਲੰਧਰ, ਹੁਸ਼ਿਆਰਪੁਰ, ਤਰਨ ਤਾਰਨ, ਫਤਹਿਗੜ ਸਾਹਿਬ ਜਦਕਿ 27 ਜੁਲਾਈ ਨੂੰ ਲੁਧਿਆਣਾ, ਮੋਗਾ, ਫਰੀਦਕੋਟ, ਫਾਜ਼ਿਲਕਾ, ਫਿਰੋਜ਼ਪੁਰ, ਪਠਾਨਕੋਟ, ਮੁਕਤਸਰ, ਐਸ.ਏ.ਐਸ ਨਗਰ ਦੇ ਕਲਰਕਾਂ ਨੂੰ ਸਿਖਲਾਈ ਦਿੱਤੀ ਜਾਵੇਗੀ। ਇਸੇ ਤਰਾਂ ਹੀ 28 ਜੁਲਾਈ ਨੂੰ ਬਠਿੰਡਾ, ਸੰਗਰੂਰ, ਬਰਨਾਲਾ, ਮਾਨਸਾ, ਪਟਿਆਲਾ, ਸ਼ਹੀਦ ਭਗਤ ਸਿੰਘ ਨਗਰ, ਰੂਪ ਨਗਰ, ਕਪੂਰਥਲਾ, ਮੁੱਖ ਦਫ਼ਤਰ ਅਤੇ ਖੇਤਰੀ ਦਫਤਰਾਂ ਦੇ ਸਟਾਫ ਦੀ ਟ੍ਰੇਨਿੰਗ ਹੋਵੇਗੀ।

Have something to say? Post your comment

google.com, pub-6021921192250288, DIRECT, f08c47fec0942fa0

Punjab

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ

ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ