Friday, March 29, 2024
ਤਾਜਾ ਖਬਰਾਂ
ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

Punjab

ਅੰਤਰਰਾਸ਼ਟਰੀ ‘ਮੇਰਾ ਰੁੱਖ ਦਿਵਸ’ ਬਣਿਆ ਲੋਕ ਲਹਿਰ-ਅਨਿਲ ਗੁਪਤਾ

PUNJAB NEWS EXPRESS | July 23, 2021 05:34 PM

ਨਵਾਂਸ਼ਹਿਰ:12ਵਾਂ ਅੰਤਰਰਾਸ਼ਟਰੀ ‘ਮੇਰਾ ਰੁੱਖ ਦਿਵਸ’ ਸਬੰਧੀ ਜ਼ਿਲਾ ਪੱਧਰੀ ਵਿਸ਼ੇਸ਼ ਸਮਾਗਮ ਅੱਜ ਪਿੰਡ ਦੌਲਤਪੁਰ ਵਿਖੇ ਬੱਬਰ ਕਰਮ ਸਿੰਘ ਖਾਲਸਾ ਮੈਮੋਰੀਅਲ ਟਰੱਸਟ ਅਤੇ ਗੋ ਗ੍ਰੀਨ ਇੰਟਰਨੈਸ਼ਨਲ ਆਰਗੇਨਾਈਜ਼ੇਸ਼ਨ ਦੀ ਮੇਜ਼ਬਾਨੀ ਵਿਚ ਮਨਾਇਆ ਗਿਆ, ਜਿਸ ਦੌਰਾਨ 400 ਪੌਦੇ ਲਗਾਏ ਗਏ। ਸਹਾਇਕ ਕਮਿਸ਼ਨਰ ਅਨਿਲ ਗੁਪਤਾ ਇਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਪਹੁੰਚੇ ਜਦਕਿ ਜ਼ਿਲਾ ਜੰਗਲਾਤ ਅਫ਼ਸਰ ਸਤਿੰਦਰ ਸਿੰਘ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਦੌਰਾਨ ਦੋਵਾਂ ਸ਼ਖਸੀਅਤਾਂ ਸਮੇਤ ਜੀ. ਜੀ. ਆਈ. ਓ ਸੰਚਾਲਕ ਅਸ਼ਵਨੀ ਜੋਸ਼ੀ, ਟਰੱਸਟ ਅਧਿਕਾਰੀ ਜਸਪਾਲ ਸਿੰਘ ਜਾਡਲੀ, ਤਰਣਦੀਪ ਸਿੰਫ ਥਾਂਦੀ, ਸਮਾਜ ਸੇਵੀ ਜਸਪਾਲ ਹਾਫ਼ਿਜ਼ਾਬਾਦੀ ਨੇ ਪੌਦੇ ਲਗਾ ਕੇ ਰਸਮੀ ਤੌਰ ’ਤੇ ਮੁਹਿੰਮ ਦੀ ਸ਼ੁਰੂਆਤ ਕੀਤੀ।
ਮੁੱਖ ਮਹਿਮਾਨ ਅਨਿਲ ਗੁਪਤਾ ਨੇ ਇਸ ਮੌਕੇ ਕਿਹਾ ਕਿ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਅਗਵਾਈ ਵਿਚ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਨੂੰ ਹਰਿਆ-ਭਰਿਆ ਰੱਖਣ ਲਈ ਵਿਸ਼ੇਸ਼ ਯਤਨ ਕੀਤੇ ਗਏ ਹਨ। ਉਨਾਂ ਕਿਹਾ ਕਿ ਜੁਲਾਈ ਦੇ ਅਖ਼ੀਰਲੇ ਐਤਵਾਰ ਨੂੰ ਮਨਾਇਆ ਜਾਂਦਾ ਅੰਤਰਰਾਸ਼ਟਰੀ ‘ਮੇਰਾ ਰੁੱਖ ਦਿਵਸ’ ਹਰੇਕ ਵਿਅਕਤੀ ਨੂੰ ਭਾਵਨਾਤਮਕ ਤੌਰ ’ਤੇ ਰੁੱਖਾਂ ਨਾਲ ਜੋੜਨ ਦਾ ਨਿਵੇਕਲਾ ਯਤਨ ਹੈ। ਉਨਾਂ ਕਿਹਾ ਕਿ ਇਹ ਦਿਨ ਲੋਕ ਲਹਿਰ ਵਜੋਂ ਹਰੇਕ ਨਾਗਰਿਕ ਨੂੰ ਨਿੱਜੀ ਤੌਰ ’ਤੇ ਰੁੱਖ ਲਗਾਉਣ ਅਤੇ ਪਾਲਣ ਲਈ ਪ੍ਰੇਰਿਤ ਕਰਦਾ ਹੈ।
ਜ਼ਿਲਾ ਜੰਗਲਾਤ ਅਫ਼ਸਰ ਸਤਿੰਦਰ ਸਿੰਘ ਨੇ ਇਸ ਮੌਕੇ ਦੱਸਿਆ ਕਿ ਨਵਾਂਸ਼ਹਿਰ ਫਾਰੈਸਟ ਡਵੀਜ਼ਨ ਵਿਚ ਇਸ ਰੁੱਤੇ 3 ਲੱਖ ਪੌਦੇ ਲਗਾਏ ਜਾ ਚੁੱਕੇ ਹਨ। ਉਨਾਂ ਕਿਹਾ ਕਿ ਹਰੇਕ ਵਿਅਕਤੀ ਨੂੰ 15 ਪੌਦੇ ‘ਆਈ ਹਰਿਆਲੀ’ ਮੋਬਾਇਲ ਐਪ ਜ਼ਰੀਏ ਦੇਣ ਦਾ ਪ੍ਰਾਵਧਾਨ ਵੀ ਹੈ। ਉਨਾਂ ਕਿਹਾ ਕਿ ਕੰਢੀ ਇਲਾਕੇ ਦੇ ਕਿਸਾਨਾਂ ਵੱਲੋਂ ਵਣ ਵਿਭਾਗ ਦੇ ਸਹਿਯੋਗ ਨਾਲ 12 ਲੱਖ ਬੂਟੇ ਲਗਾਏ ਗਏ ਹਨ, ਜਿਸ ਤਹਿਤ ਕਿਸਾਨਾਂ ਨੂੰ 32 ਰੁਪਏ ਪ੍ਰਤੀ ਬੂਟੇ ਦੀ ਸਬਸਿਡੀ ਵੀ ਦਿੱਤੀ ਗਈ ਹੈ। ਉਨਾਂ ਦੱਸਿਆ ਕਿ ਨਵਾਂਸ਼ਹਿਰ ਵਣ ਮੰਡਲ 13.76 ਵਰਗ ਕਿਲੋਮੀਟਰ ਜੰਗਲ ਦਾ ਵਾਧਾ ਹੋਇਆ ਹੈ। ਉਨਾਂ ਅਪੀਲ ਕੀਤੀ ਕਿ ਦੁਕਾਨਦਾਰ ਹਰੇਕ ਦੁਕਾਨ ਵਿਚਕਾਰ ਇਕ ਰੁੱਖ ਲਗਾਉਣ ਲਈ ਸਵੈ-ਇਛੁੱਕ ਉਪਰਾਲਾ ਕਰਨ।
ਅਸ਼ਵਨੀ ਜੋਸ਼ੀ ਨੇ ਇਸ ਦੌਰਾਨ ਦੱਸਿਆ ਕਿ ਮਾਨਸੂਨ ਸੀਜ਼ਨ ਵਿਚ ਜੀ. ਜੀ. ਆਈ. ਓ ਵੱਲੋਂ ਜੰਗੀ ਪੱਧਰ ’ਤੇ ਪੌਦੇ ਲਗਾਉਣ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਸਾਨੂੰ ਅਬਾਦੀ ਭਰੇ ਸ਼ਹਿਰਾ ਅਤੇ ਪਿੰਡਾ ਦੇ ਅੰਦਰਲੇ ਇਲਾਕਿਆਂ ਵਿਚ ਜ਼ਿਆਦਾ ਰੁੱਖ ਲਗਾਉਣ ਦੀ ਲੋੜ ਹੈ, ਤਾਂ ਜੋ ਸਭਨਾਂ ਨੂੰ ਪੂਰੀ ਆਕਸੀਜਨ ਢੁਕਵੀਂ ਮਾਤਰਾ ਵਿਚ ਮਿਲ ਸਕੇ। ਸਮਾਗਮ ਦੌਰਾਨ ਸਮੂਹ ਮਹਿਮਾਨਾਂ ਨੂੰ ਯਾਦਗਾਰੀ ਨਿਸ਼ਾਨੀ ਵਜੋਂ ਪੌਦਿਆਂ ਵਾਲੇ ਗਮਲੇ ਭੇਟ ਕੀਤੇ ਗਏ।

Have something to say? Post your comment

google.com, pub-6021921192250288, DIRECT, f08c47fec0942fa0

Punjab

ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ

25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈ

ਚੋਣਾਂ ਦੇ ਆਖਰੀ ਪੜਾਅ 'ਚ ਭਾਜਪਾ ਪੰਜਾਬ 'ਚ ਵੋਟਰਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰ ਸਕਦੀ ਹੈ: ਬਾਜਵਾ

ਸੰਘਰਸ਼ਸ਼ੀਲ ਜਥੇਬੰਦੀਆਂ ਅਤੇ ਲੋਕਾਂ 'ਚ ਦਹਿਸ਼ਤ ਵਾਲਾ ਮਾਹੌਲ ਸਿਰਜਣ ਖ਼ਿਲਾਫ 22 ਮਾਰਚ ਨੂੰ ਸੰਗਰੂਰ 'ਚ ਵਿਸ਼ਾਲ ਰੋਸ ਮੁਜ਼ਾਹਰਾ ਕਰਨ ਦਾ ਐਲਾਨ 

ਪੰਜਾਬ ਪੇਅ ਸਕੇਲ ਬਹਾਲੀ ਸਾਂਝੇ ਫਰੰਟ ਦੀ ਕੈਬਨਿਟ ਸਬ-ਕਮੇਟੀ ਨਾਲ ਮੀਟਿੰਗ ਬੇਸਿੱਟਾ

ਪੰਜਾਬ ਪੁਲਿਸ ਵੱਲੋਂ ਕੀਰਤਪੁਰ ਸਾਹਿਬ ਵਿਖੇ ਫੌਜ ਦੇ ਜਵਾਨਾਂ 'ਤੇ ਹਮਲਾ ਕਰਨ ਵਾਲੇ ਚਾਰ ਮੁਲਜ਼ਮ ਗ੍ਰਿਫਤਾਰ

ਕੈਬਨਿਟ ਸਬ-ਕਮੇਟੀ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ ਦੇ ਜਲਦੀ ਹੱਲ ਲਈ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ

ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਲੀ 'ਚ ਕਿਸਾਨ ਮਜ਼ਦੂਰ ਮਹਾਪੰਚਾਇਤ ਦੀਆਂ ਤਿਆਰੀਆਂ ਮੁਕੰਮਲ