Tuesday, April 23, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Punjab

ਦੈਨਿਕ ਭਾਸਕਰ ਦੇ ਦਫ਼ਤਰਾਂ `ਤੇ ਆਮਦਨ ਕਰ ਵਿਭਾਗ ਦੇ ਛਾਪਿਆਂ ਦੀ ਸ: ਢੀਂਡਸਾ ਨੇ ਕੀਤੀ ਤਿੱਖੀ ਆਲੋਚਨਾ

PUNJAB NEWS EXPRESS | July 23, 2021 06:09 PM

ਚੰਡੀਗੜ੍ਹ:ਆਮਦਨ ਕਰ ਵਿਭਾਗ ਵੱਲੋਂ ਬੀਤੇ ਦਿਨੀ ਦੈਨਿਕ ਭਾਸਕਰ ਅਤੇ ਭਾਰਤ ਸਮਾਚਾਰ ਦੇ ਦਫ਼ਤਰਾਂ ਉੱਤੇ ਮਾਰੇ ਗਏ ਛਾਪਿਆਂ ਦੀ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ ਵੱਲੋਂ ਤਿੱਖੀ ਆਲੋਚਨਾ ਕੀਤੀ ਗਈ ਹੈ।

ਮੀਡੀਆ ਨੂੰ ਜਾਰੀ ਬਿਆਨ ਵਿੱਚ ਸ: ਢੀਂਡਸਾ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਇਸ ਕਾਰਵਾਈ ਨਾਲ ਮੀਡੀਆ ਨੂੰ ਦਬਾਉਣ ਦੀ ਕੋਸਿ਼ਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਲੋਕਤੰਤਰ ਵਿੱਚ ਪੈ੍ਰਸ ਦੀ ਇਕ ਅਹਿਮ ਭੂਮਿਕਾ ਹੁੰਦੀ ਹੈ। ਮੀਡੀਆ ਰਾਹੀਂ ਸੂਚਨਾ ਦਾ ਪ੍ਰਸਾਰ ਹੁੰਦਾ ਹੈ ਅਤੇ ਲੋਕਾਂ ਤੱਕ ਸੱਚ ਪਹੁੰਚਾਉਣ ਦਾ ਇਹ ਇਕਲੋਤਾ ਸਾਧਨ ਹੈ। ਸ: ਢੀਂਡਸਾ ਨੇ ਕਿਹਾ ਕਿ ਦੈਨਿਕ ਭਾਸਕਰ ਸਮੂਹ ਵੱਲੋਂ ਹਮੇਸ਼ਾਂ ਸੱਚ ਦਾ ਸਾਥ ਦਿੱਤਾ ਗਿਆ ਹੈ ਅਤੇ ਉਸ ਵੱਲੋਂ ਲਗਾਤਾਰ ਦਲੇਰੀ ਨਾਲ ਪ੍ਰਕਾਸਿ਼ਤ ਕੀਤੀ ਗਈਆਂ ਸੱਚੀਆਂ ਖ਼ਬਰਾਂ ਨੇ ਸਰਕਾਰਾਂ ਦੀਆਂ ਨਾਕਾਮੀਆਂ ਦੀ ਪੋਲ ਖੋਲ੍ਹੀ ਹੈ। ਜਿਸ ਕਾਰਨ ਦੈਨਿਕ ਭਾਸਕਰ ਨੂੰ ਆਮਦਨ ਕਰ ਵਿਭਾਗ ਵੱਲੋਂ ਛਾਪੇ ਮਾਰ ਕੇ ਡਰਾਇਆ ਜਾ ਰਿਹਾ ਹੈ। ਸ: ਢੀਂਡਸਾ ਨੇ ਇਸ ਕਾਰਵਾਈ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਅਜਿਹੀਆਂ ਕਾਰਵਾਈਆਂ ਤੁਰੰਤ ਰੋਕਣੀਆਂ ਚਾਹੀਦੀਆਂ ਹਨ ਅਤੇ ਮੀਡੀਆ ਨੂੰ ਆਜ਼ਾਦ ਤਰੀਕੇ ਨਾਲ ਕੰਮ ਕਰਨ ਦੇਣਾ ਚਾਹੀਦਾ ਹੈ। ਜਿਕਰਯੋਗ ਹੈ ਕਿ ਜਾਂਚ ਏਜੰਸੀਆਂ ਵੱਲੋਂ ਭਾਸਕਰ ਸਮੂਹ ਮੀਡੀਆ ਦਫ਼ਤਰਾਂ ਵਿੱਚ ਭੋਪਾਲ, ਜੈਪੁਰ, ਅਹਿਮਦਾਬਾਦ ਅਤੇ ਨੋਇਡਾ ਸਮੇਤ 32 ਕੰਪਲੈਕਸਾਂ `ਤੇ ਛਾਪੇਮਾਰੀ ਕੀਤੀ ਗਈ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ

ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ