Wednesday, May 08, 2024

Punjab

ਵੋਟਿੰਗ ਮਸ਼ੀਨਾਂ ਦੀ ਪਹਿਲੇ ਗੇੜ ਦੀ ਚੈਕਿੰਗ ਦਾ ਕੰਮ ਮੁਕੰਮਲ-ਡੀ. ਸੀ

PUNJAB NEWS EXPRESS | October 19, 2021 07:00 PM

ਨਵਾਂਸ਼ਹਿਰ:ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਅਗਾਮੀ ਵਿਧਾਨ ਸਭਾ ਚੋਣਾਂ-2022 ਲਈ ਤਿਆਰ ਕੀਤੀਆਂ ਜਾ ਰਹੀਆਂ ਵੋਟਿੰਗ ਮਸ਼ੀਨਾਂ ਦੀ ਪਹਿਲੇ ਗੇੜ ਦੀ ਚੈਕਿੰਗ (ਐਫ. ਐਲ. ਸੀ) ਭਾਰਤ ਇਲੈਕਟ੍ਰਾਨਿਕ ਲਿਮਟਿਡ ਬੰਗਲੁਰੂ ਦੇ ਅਧਿਕਾਰਤ ਇੰਜੀਨੀਅਰਾਂ ਵੱਲੋਂ ਅੱਜ ਮੁਕੰਮਲ ਕਰ ਲਿਆ ਗਿਆ।

ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਦੇ ਈ. ਵੀ. ਐਮ ਵੇਅਰਹਾਊਸ, ਡਾ. ਅੰਬੇਡਕਰ ਭਵਨ, ਗੁਜਰਪੁਰ ਕਲਾਂ ਵਿਖੇ 1417 ਬੈਲਟ ਯੂਨਿਟ, 851 ਕੰਟਰੋਲ ਯੂਨਿਟ ਅਤੇ 906 ਵੀ. ਵੀ. ਪੈਟ ਦੀ ਚੈਕਿੰਗ ਕੀਤੀ ਗਈ। ਉਨਾਂ ਦੱਸਿਆ ਕਿ ਇਹ ਚੈਕਿੰਗ 30 ਸਤੰਬਰ 2021 ਨੂੰ ਸ਼ੁਰੂ ਕੀਤੀ ਗਈ ਸੀ, ਜੋ ਕਿ ਅੱਜ ਸਫ਼ਲਤਾ ਪੂਰਵਕ ਮੁਕੰਮਲ ਕਰ ਲਈ ਗਈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਅੰਮ੍ਰਿਤਸਰ ਦੇ ਬਜ਼ਾਰਾਂ ਵਿੱਚ ਮੰਗਾਂ ਨੂੰ ਲੈ ਕੇ ਪੱਤਰਕਾਰਾਂ ਨੇ ਕੀਤਾ ਸਰਕਾਰ ਖਿਲਾਫ ਰੋਸ ਮਾਰਚ, ਤੱਗੜ ਨੂੰ ਬਿਨਾਂ ਕਿਸੇ ਦੇਰੀ ਦੇ ਰਿਹਾਅ ਕੀਤਾ ਜਾਵੇ

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ