Wednesday, April 24, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Punjab

ਪਿੰਡ ਸਿੱਧੂਵਾਲ 'ਚ ਮੁਫ਼ਤ ਕਾਨੂੰਨੀ ਸੇਵਾਵਾਂ ਦੀ ਜਾਣਕਾਰੀ ਦੇਣ ਲਈ ਸੈਮੀਨਾਰ

PUNJAB NEWS EXPRESS | October 19, 2021 07:14 PM

ਪਟਿਆਲਾ:ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਵੱਲੋਂ ਜ਼ਿਲ੍ਹੇ ਅੰਦਰ ਮੁਫ਼ਤ ਕਾਨੂੰਨੀ ਸੇਵਾਵਾਂ ਬਾਬਤ ਵਿੱਢੀ ਪ੍ਰਚਾਰ ਮੁਹਿੰਮ ਤਹਿਤ ਲੋਕਾਂ ਤੱਕ ਪਹੁੰਚ ਬਣਾਕੇ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਦਿੱਤੀਆਂ ਜਾ ਰਹੀਆਂ ਮੁਫ਼ਤ ਕਾਨੂੰਨੀ ਸੇਵਾਵਾਂ ਸਮੇਤ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਵੀ ਜਾਣਕਾਰੀ ਦਿੱਤੀ ਜਾ ਰਹੀ ਹੈ।
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ-ਕਮ-ਸੀ.ਜੇ.ਐਮ. ਮਿਸ ਪਰਮਿੰਦਰ ਕੌਰ ਨੇ ਪਿੰਡ ਸਿੱਧੂਵਾਲ ਵਿਖੇ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਮੁਫ਼ਤ ਕਾਨੂੰਨੀ ਸੇਵਾਵਾਂ ਅਤੇ ਟੋਲ ਫਰੀ ਨੰਬਰ 1968 ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਪਿੰਡਾਂ ਦੇ ਲੋਕਾਂ ਨੂੰ ਜਾਗਰੂਕ ਕਰਨ ਲਈ ਪੰਚ, ਸਰਪੰਚ ਅਤੇ ਪਿੰਡਾਂ ਦੇ ਚੌਕੀਦਾਰਾਂ ਰਾਂਹੀ ਲੋਕਾਂ ਤੱਕ ਪਹੁੰਚਾਉਣ ਵਾਸਤੇ ਅਥਾਰਟੀ ਵੱਲੋਂ ਛਪਵਾਏ 29376 ਪੈਂਫਲੈਟਸ ਬੀ.ਡੀ.ਪੀ.ੳਜ਼ ਦੇ ਸਪੁਰਦ ਕੀਤੇ।
ਮਿਸ ਪਰਮਿੰਦਰ ਕੌਰ ਨੇ ਦੱਸਿਆ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਅਜੈ ਤਿਵਾੜੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਰਾਜਿੰਦਰ ਅਗਰਵਾਲ ਦੀ ਰਹਿਨੁਮਾਈ ਹੇਠ 'ਆਜਾਦੀ ਕਾ ਅਮ੍ਰਿਤ ਮਹਾਉਤਸਵ' ਮੁਹਿਮ ਹੇਠ ਚਲਾਈ ਗਈ ਜਾਗਰੂਕਤਾ ਮੁਹਿੰਮ ਤਹਿਤ ਪਿੰਡਾਂ 'ਚ ਸੈਮੀਨਾਰ ਕਰਵਾਕੇ ਮੁਫ਼ਤ ਕਾਨੂੰਨੀ ਸੇਵਾਵਾਂ ਦੇ ਹੱਕਦਾਰ ਕੌਣ ਹੋ ਸਕਦੇ ਹਨ ਅਤੇ ਉਹ ਇਹ ਕਾਨੂੰਨੀ ਸਹਾਇਤਾ ਕਿਵੇਂ ਹਾਸਲ ਕਰ ਸਕਦੇ ਹਨ, ਬਾਰੇ ਵੀ ਪੂਰੀ ਜਾਣਕਾਰੀ ਦਿੱਤੀ ਜਾ ਰਹੀ ਹੈ।
ਸੈਮੀਨਾਰ 'ਚ ਡੀ.ਡੀ.ਪੀ.ਓ. ਸੁਰਿੰਦਰ ਸਿੰਘ ਢਿਲੋਂ ਸਮੇਤ ਜ਼ਿਲ੍ਹੇ ਦੇ ਦਿਹਾਤੀ ਵਿਕਾਸ ਦੇ ਬਲਾਕਾਂ ਪਟਿਆਲਾ (ਦਿਹਾਤੀ), ਪਟਿਆਲਾ, ਭੁਨਰਹੇੜੀ, ਸਨੌਰ, ਰਾਜਪੁਰਾ, ਨਾਭਾ, ਘਨੌਰ, ਸਮਾਣਾ, ਪਾਤੜਾਂ ਤੇ ਸ਼ੰਭੂ ਕਲਾਂ ਦੇ ਬੀ.ਡੀ.ਪੀ.ਓਜ ਸਮੇਤ ਪੰਚਾਇਤ ਸਕੱਤਰ ਅਤੇ ਗਰਾਮ ਸੇਵਕਾਂ ਦੇ ਨਾਲ-ਨਾਲ ਪਿੰਡ ਸਿੱਧੂਵਾਲ ਦੇ ਸਰਪੰਚ ਤੇ ਪੰਚ ਵੀ ਮੌਜੂਦ ਸਨ ।

Have something to say? Post your comment

google.com, pub-6021921192250288, DIRECT, f08c47fec0942fa0

Punjab

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ

ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ