Tuesday, April 23, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Punjab

ਵਿਧਾਇਕ ਅੰਗਦ ਸਿੰਘ ਨੇ ਕਰਜ਼ਾ ਰਾਹਤ ਤਹਿਤ ਸੌਂਪੇ 1.48 ਕਰੋੜ ਰੁਪਏ ਦੇ ਚੈੱਕ

PUNJAB NEWS EXPRESS | October 19, 2021 07:38 PM

ਨਵਾਂਸ਼ਹਿਰ:ਵਿਧਾਇਕ ਅੰਗਦ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਬੇਜ਼ਮੀਨੇ ਕਿਸਾਨਾਂ ਤੇ ਖੇਤ ਕਾਮਿਆਂ ਨੂੰ ਸਹਿਕਾਰੀ ਸਭਾਵਾਂ ਸਬੰਧੀ ਰਾਹਤ ਦੇਣ ਦੀ ਸਹੂਲਤ ਤਹਿਤ ਹਲਕਾ ਨਵਾਂਸ਼ਹਿਰ ਦੀ ਅਟਾਲ ਸੁਸਾਇਟੀ ਦੇ 480 ਲਾਭਪਾਤਰੀਆਂ ਨੂੰ 1, 00, 08, 307 ਰੁਪਏ ਦੇ ਚੈੱਕ ਅਤੇ ਮਲਕਪੁਰ ਸੁਸਾਇਟੀ ਦੇ 245 ਲਾਭਪਾਤਰੀਆਂ ਨੂੰ 47, 98, 958 ਰੁਪਏ ਦੇ ਚੈੱਕ ਵੰਡੇ ਗਏ।
ਇਸ ਮੌਕੇ ਜਾਣਕਾਰੀ ਦਿੰਦਿਆ ਵਿਧਾਇਕ ਨਵਾਂਸ਼ਹਿਰ ਨੇ ਦੱਸਿਆ ਕਿ ਅਟਾਲ ਸੁਸਾਇਟੀ ਦੇ ਪਿੰਡ ਬੀਰੋਵਾਲ ਦੇ 68 ਲਾਭਪਾਤਰੀਆਂ ਨੂੰ 1630050 ਰੁਪਏ, ਪਿੰਡ ਅਟਾਲ ਦੇ 66 ਲਾਭਪਾਤਰੀਆਂ ਨੂੰ 1295103 ਰੁਪਏ, ਪਿੰਡ ਚਰਨ ਦੇ 93 ਲਾਭਪਾਤਰੀਆਂ ਨੂੰ 1804757 ਰੁਪਏ, ਪਿੰਡ ਮੀਰਪੁਰ ਜੱਟਾਂ ਤੇ ਰਾਮਗੜ੍ਹੀਆਂ ਦੇ ਲਾਭਪਾਤਰੀਆਂ ਨੂੰ 253 ਲਾਭਪਾਤਰੀਆਂ ਨੂੰ 253 ਲਾਭਪਾਤਰੀਆਂ ਨੂੰ 5278397 ਰੁਪਏ ਦੇ ਚੈੱਕ ਤਕਸੀਮ ਕੀਤੇ। ਇਸੇ ਤਰ੍ਹਾਂ ਮਲਕਪੁਰ ਸੁਸਾਇਟੀ ਦੇ ਪਿੰਡ ਧੈਂਗੜਪੁਰ ਦੇ 60 ਲਾਭਪਾਤਰੀਆਂ ਨੂੰ 1185895 ਰੁਪਏ, ਪਿੰਡ ਮਲਕਪੁਰ ਦੇ 59 ਲਾਭਪਾਤਰੀਆਂ ਨੂੰ 1038403 ਰੁਪਏ, ਪਿੰਡ ਜਾਨਿਆ ਦੇ 79 ਲਾਭਪਾਤਰੀਆਂ ਨੂੰ 1710805 ਰੁਪਏ ਅਤੇ ਪਿੰਡ ਚੱਕ ਇਲਾਹੀ ਬਖਸ਼ ਦੇ 47 ਲਾਭਪਾਤਰੀਆਂ ਨੂੰ 863855 ਰੁਪਏ ਦੇ ਚੈੱਕ ਵੰਡੇ ਗਏ।
ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਕਰਜ਼ ਰਾਹਤ ਦੇਣ ਨਾਲ-ਨਾਲ ਸੂਬੇ ਦੇ ਕਰੀਬ 2.85 ਲੱਖ ਬੇਜ਼ਮੀਨੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਨੂੰ 520 ਕਰੋੜ ਰੁਪਏ ਦੀ ਕਰਜ਼ਾ ਰਾਹਤ ਦਿੱਤੀ ਗਈ ਹੈ, ਜਿਸ ਨਾਲ ਇਸ ਵਰਗ ਦੀ ਜ਼ਿੰਦਗੀ ਬਿਹਤਰ ਬਣੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਉਨ੍ਹਾਂ ਦੇ ਹਰੇਕ ਦੁੱਖ-ਸੁੱਖ ਵਿਚ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ।
ਇਸ ਮੌਕੇ ਅਟਾਲ ਸੁਸਾਇਟੀ ਦੇ ਪ੍ਰਧਾਨ ਗੁਰਦੀਪ ਸਿੰਘ, ਸੈਕਟਰੀ ਹਰਪ੍ਰੀਤ ਸਿੰਘ, ਬਰਾਂਚ ਮੇਨੈਜਰ ਮਦਨ ਲਾਲ , ਮਲਕਪੁਰ ਸੁਸਾਇਟੀ ਤੋਂ ਪ੍ਰਾਧਨ ਮਲਕੀਤ ਸਿੰਘ, ਸੈਕਟਰੀ ਜਗਤਾਰ ਸਿੰਘ, ਪਿੰਡਾਂ ਦੇ ਸਰਪੰਚ ਤੇ ਪੰਤਵੱਤੇ ਸੱਜਣ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ

ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ