Monday, November 16, 2026
ਤਾਜਾ ਖਬਰਾਂ
• ਪੰਜਾਬ ਵਿਧਾਨ ਸਭਾ ਚੋਣਾਂ 2027: ਭਾਜਪਾ ਵੱਲੋਂ ਮੈਨੀਫੈਸਟੋ ਅਤੇ ਚਾਰਜਸ਼ੀਟ ਕਮੇਟੀਆਂ ਦਾ ਗਠਨ • ਤੀਰਥ ਯਾਤਰਾ ਬੱਸਾਂ ਦੇ ਹਾਦਸੇ ਲਈ ਪੰਜਾਬ ਸਰਕਾਰ ਜ਼ਿੰਮੇਵਾਰ : ਕੇਵਲ ਸਿੰਘ ਢਿੱਲੋਂ • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ • ਬੀਬੀ ਜਗੀਰ ਕੌਰ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿੱਚ ਮੁੜ ਸ਼ਾਮਲ, ਸੁਖਬੀਰ ਬਾਦਲ ਨੇ ਸਾਰੇ ਬਾਗ਼ੀ ਅਕਾਲੀ ਆਗੂਆਂ ਨੂੰ ਵਾਪਸ ਆਉਣ ਦੀ ਅਪੀਲ ਕੀਤੀ • ਨਗਰ ਨਿਗਮ ਦੇ 30 ਵਾਰਡਾਂ ਦੀਆਂ ਮੁੜ ਚੋਣਾਂ ਸਬੰਧੀ ਮਾਨੀਟਰਿੰਗ ਕਮੇਟੀ ਦੀ ਈ-ਮੇਲ ਆਈ.ਡੀ. ਜਨਤਕ • *ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ*

Punjab

ਨਗਰ ਨਿਗਮ ਦੇ 30 ਵਾਰਡਾਂ ਦੀਆਂ ਮੁੜ ਚੋਣਾਂ ਸਬੰਧੀ ਮਾਨੀਟਰਿੰਗ ਕਮੇਟੀ ਦੀ ਈ-ਮੇਲ ਆਈ.ਡੀ. ਜਨਤਕ

PUNJAB NEWS EXPRESS | November 14, 2026 09:44 PM

ਪਟਿਆਲਾ:  ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਸੁਨੀਲ ਫੋਗਾਟ ਨੇ ਦੱਸਿਆ ਕਿ ਮਾਨਯੋਗ ਸੁਪਰੀਮ ਕੋਰਟ ਵੱਲੋਂ ਐਸ.ਐਲ.ਪੀ. ਨੰਬਰ 3894 ਆਫ਼ 2025 ਵਿੱਚ ਮਿਤੀ 28 ਸਤੰਬਰ 2026 ਨੂੰ ਜਾਰੀ ਹੁਕਮਾਂ ਦੀ ਪਾਲਣਾ ਕਰਦਿਆਂ ਨਗਰ ਨਿਗਮ ਦੀਆਂ 30 ਵਾਰਡਾਂ ਦੀਆਂ ਮੁੜ ਚੋਣਾਂ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਵੱਲੋਂ ਕੀਤੇ ਹੁਕਮਾਂ ਅਨੁਸਾਰ ਇਨ੍ਹਾਂ ਚੋਣਾਂ ਲਈ ਮੋਨੀਟਰਿੰਗ ਕਮੇਟੀ ਗਠਿਤ ਕੀਤੀ ਗਈ ਹੈ ਅਤੇ ਇਨ੍ਹਾਂ ਚੋਣਾਂ ਦੌਰਾਨ ਚੋਣ ਲੜ ਰਹੇ ਉਮੀਦਵਾਰ ਜਾਂ ਵੋਟਰ ਕਿਸੇ ਵੀ ਕਿਸਮ ਦੀ ਸ਼ਿਕਾਇਤ ਮੋਨੀਟਰਿੰਗ ਕਮੇਟੀ ਦੀ ਈਮੇਲ ਆਈ ‘ਤੇ ਕਰ ਸਕਦੇ ਹਨ।
ਸ੍ਰੀ ਫੋਗਾਟ ਨੇ ਦੱਸਿਆ ਕਿ ਇਸ ਮਾਨੀਟਰਿੰਗ ਕਮੇਟੀ ਦੀ ਈ-ਮੇਲ ਆਈ.ਡੀ justice.r.sharma.committee@gmail.com ਆਮ ਲੋਕਾਂ ਦੀ ਜਾਣਕਾਰੀ ਲਈ ਜਨਤਕ ਕੀਤੀ ਗਈ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਵਿਧਾਨ ਸਭਾ ਚੋਣਾਂ 2027: ਭਾਜਪਾ ਵੱਲੋਂ ਮੈਨੀਫੈਸਟੋ ਅਤੇ ਚਾਰਜਸ਼ੀਟ ਕਮੇਟੀਆਂ ਦਾ ਗਠਨ

ਤੀਰਥ ਯਾਤਰਾ ਬੱਸਾਂ ਦੇ ਹਾਦਸੇ ਲਈ ਪੰਜਾਬ ਸਰਕਾਰ ਜ਼ਿੰਮੇਵਾਰ : ਕੇਵਲ ਸਿੰਘ ਢਿੱਲੋਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

ਬੀਬੀ ਜਗੀਰ ਕੌਰ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿੱਚ ਮੁੜ ਸ਼ਾਮਲ, ਸੁਖਬੀਰ ਬਾਦਲ ਨੇ ਸਾਰੇ ਬਾਗ਼ੀ ਅਕਾਲੀ ਆਗੂਆਂ ਨੂੰ ਵਾਪਸ ਆਉਣ ਦੀ ਅਪੀਲ ਕੀਤੀ

*ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ*

ਪੰਜਾਬ ਚੋਣਾਂ 2027: 'ਆਪ' ਨੇ 31 ਉਮੀਦਵਾਰਾਂ ਦੀ ਦੂਜੀ ਸੂਚੀ ਵਿੱਚੋਂ ਖੁੱਡੀਆਂ, ਅਨਮੋਲ ਗਗਨ ਮਾਨ, ਰਮਨ ਅਰੋੜਾ ਅਤੇ ਚੰਨੀ ਨੂੰ ਉਨ੍ਹਾਂ ਦੀਆਂ ਸੀਟਾਂ ਤੋਂ ਹਟਾ ਦਿੱਤਾ

1992 ਦੇ ਅਗਵਾ ਮਾਮਲੇ ਵਿੱਚ ਪੰਜਾਬ ਦੇ ਸਾਬਕਾ ਐਸਐਸਪੀ ਗੁਰਮੀਤ ਸਿੰਘ ਰੰਧਾਵਾ ਨੂੰ ਸੱਤ ਸਾਲ ਦੀ ਕੈਦ

ਡਾ. ਦਮਨਦੀਪ ਕੌਰ ਐਸਡੀਐਮ ਮੋਹਾਲੀ ਨੂੰ ਨਗਰ ਨਿਗਮ ਦਾ ਵਾਧੂ ਚਾਰਜ ਮਿਲਿਆ

ਪੰਜਾਬ ਵਿੱਚ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਰੀਬ 95 ਫ਼ੀਸਦੀ ਕਮੀ: ਅਮਨ ਅਰੋੜਾ

ਅਕਾਲੀ ਦਲ "ਵਾਰਿਸ ਪੰਜਾਬ ਦੇ" ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ; ਪਾਰਟੀ ਪ੍ਰਤੀ ਸਮਰਪਿਤ ਅਤੇ ਜ਼ਮੀਨੀ ਪੱਧਰ 'ਤੇ ਸਰਗਰਮ ਆਗੂਆਂ ਨੂੰ ਸੌਂਪੀ ਜ਼ਿੰਮੇਵਾਰੀ