Saturday, April 20, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Punjab

ਬੇਰੋਜ਼ਗਾਰਾਂ ਲਈ ਰੋਜ਼ਗਾਰ ਪ੍ਰਾਪਤੀ ਦਾ ਸੁਨਹਿਰੀ ਮੌਕਾ; 24 ਮਈ ਨੂੰ ਲੱਗੇਗਾ ਰੋਜ਼ਗਾਰ ਕੈਂਪ

ਦਲਜੀਤ ਕੌਰ  | May 23, 2023 11:08 PM
ਸੰਗਰੂਰ, :  ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸੰਗਰੂਰ ਵਿਖੇ ਹਰ ਹਫਤੇ ਪਲੇਸਮੈਂਟ ਕੈਂਪਾਂ ਦਾ ਆਯੋਜਨ ਕੀਤਾ ਜਾਂਦਾ ਹੈ। ਇਸ ਸੰਬੰਧੀ ਸ੍ਰੀ ਰਵਿੰਦਰਪਾਲ ਸਿੰਘ ਜ਼ਿਲ੍ਹਾ ਰੋਜ਼ਗਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸੰਗਰੂਰ ਵਿਖੇ 24 ਮਈ ਨੂੰ ਸਵੇਰੇ 9:00 ਵਜੇ ਐੱਸ.ਆਈ.ਐੱਸ ਸਕਿਓਰਿਟੀ ਅਤੇ ਇੰਨਟੈਲੀਜੈਂਸ ਸਰਵਿਸਿਜ਼ ਲਿਮਟਿਡ ਕੰਪਨੀ ਦੇ ਸਹਿਯੋਗ ਨਾਲ ਸਕਿਓਰਿਟੀ ਗਾਰਡ ਦੀ ਆਸਾਮੀ ਲਈ ਰੋਜ਼ਗਾਰ ਕੈਂਪ ਆਯੋਜਿਤ ਕਰਵਾਇਆ ਜਾ ਰਿਹਾ ਹੈ।
 
ਇਸ ਭਰਤੀ ਲਈ ਪ੍ਰਸਾਰਾ ਐਕਟ 2005 ਦੇ ਤਹਿਤ ਘੱਟੋ-ਘੱਟ 10ਵੀਂ ਅਤੇ 12ਵੀਂ ਪਾਸ, ਉਮਰ 21 ਤੋਂ 37 ਸਾਲ ਦੇ ਕੇਵਲ ਲੜਕਿਆਂ ਦੀ ਲੋੜ ਹੈ। ਇਸ ਭਰਤੀ ਲਈ ਕੱਦ ਘੱਟੋ-ਘੱਟ 5 ਫੁੱਟ 6 ਇੰਚ, ਭਾਰ 54 ਕਿਲੋ, ਛਾਤੀ 80 ਸੈਂਟੀਮੀਟਰ ਤੋਂ 85 ਸੈਂਟੀਮੀਟਰ ਹੋਣੀ ਚਾਹੀਦੀ ਹੈ। ਐਸ.ਆਈ.ਐਸ ਕੰਪਨੀ ਦੁਆਰਾ ਚੋਣ ਤੋਂ ਬਾਅਦ ਇੱਕ ਮਹੀਨੇ ਦੀ ਟਰੇਨਿੰਗ ਦਿੱਤੀ ਜਾਵੇਗੀ ਜਿਸ ਵਿੱਚ ਉਮੀਦਵਾਰ ਤੋਂ ਰਹਿਣ, ਖਾਣ-ਪੀਣ ਅਤੇ ਵਰਦੀ ਦਾ ਖਰਚਾ ਕੰਪਨੀ ਵੱਲੋਂ ਲਿਆ ਜਾਵੇਗਾ। 
 
ਉਨ੍ਹਾਂ ਅੱਗੇ ਕਿਹਾ ਕਿ ਚਾਹਵਾਨ ਯੋਗ ਪ੍ਰਾਰਥੀ ਆਪਣੀ ਵਿਦਿਅਕ ਯੋਗਤਾ ਦੇ ਸਾਰੇ ਅਸਲ ਦਸਤਾਵੇਜ਼, ਇਨ੍ਹਾਂ ਦਸਤਾਵੇਜ਼ਾਂ ਦੀਆਂ ਫੋਟੋਸਟੈਟ ਕਾਪੀਆਂ ਅਤੇ ਰਜਿਊਮ (ਸੰਖੇਪ ਯੋਗਤਾ ਵਿਵਰਣ ਪੱਤਰ) ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਡੀ.ਸੀ. ਕੰਪਲੈਕਸ ਨੇੜੇ ਸੁਵਿਧਾ ਕੇਂਦਰ ਸੰਗਰੂਰ ਵਿਖੇ ਨਿਰਧਾਰਿਤ ਸਮੇਂ ਅਨੁਸਾਰ ਪਹੁੰਚਿਆ ਜਾਵੇ।

Have something to say? Post your comment

google.com, pub-6021921192250288, DIRECT, f08c47fec0942fa0

Punjab

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ

ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ