Thursday, July 23, 2026
ਤਾਜਾ ਖਬਰਾਂ
ਸ਼ਗਨ ਇਕੱਠਾ ਕਰਨ ਨੂੰ ਲੈ ਕੇ ਵਿਵਾਦ ਕਪੂਰਥਲਾ ਵਿੱਚ ਦੋ ਟਰਾਂਸਜੈਂਡਰ ਸਮੂਹਾਂ ਵਿਚਕਾਰ ਝੜਪਬਰਨਾਲਾ ਵਿੱਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਨੇ 'ਆਪ' ਦੇ ਮਜ਼ਦੂਰ ਵਿਰੋਧੀ ਚਿਹਰੇ ਨੂੰ ਨੰਗਾ ਕੀਤਾ: ਰਾਜਾ ਵੜਿੰਗਐਫਬੀਆਈ ਨੇ ਜੱਗੂ ਭਗਵਾਨਪੁਰੀਆ ਗੈਂਗ ਦੇ ਮੈਂਬਰ ਨਿਤੀਸ਼ ਕੌਸ਼ਲ ਨੂੰ ਕੈਨੇਡਾ ਭੱਜਣ ਦੀ ਕੋਸ਼ਿਸ਼ ਕਰਦੇ ਹੋਏ ਗ੍ਰਿਫਤਾਰ ਕੀਤਾਕੂੜਾ-ਕਰਕਟ ਹਟਾਉਣ ਮੁਹਿੰਮ ਦੌਰਾਨ ਪੁਲਿਸ ਵੱਲੋਂ ਸੈਨੀਟੇਸ਼ਨ ਵਰਕਰਾਂ 'ਤੇ ਲਾਠੀਚਾਰਜ ਕਰਨ ਨਾਲ ਬਰਨਾਲਾ ਸ਼ਹਿਰ ਭੜਕਿਆਬਰਨਾਲਾ ਵਿੱਚ ਸੈਨੀਟੇਸ਼ਨ ਵਰਕਰਾਂ 'ਤੇ ਲਾਠੀਚਾਰਜ ਨੇ ਆਪ ਦਾ ਮਜ਼ਦੂਰ ਵਿਰੋਧੀ ਚਿਹਰਾ ਬੇਨਕਾਬ ਕੀਤਾ: ਰਾਜਾ ਵੜਿੰਗਬਰਨਾਲਾ ਘਟਨਾ 'ਤੇ ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਵੱਲੋਂ ਸੂ ਮੋਟੋ ਨੋਟਿਸ, ਪੰਜਾਬ ਸਰਕਾਰ ਤੋਂ 7 ਦਿਨਾਂ ਵਿੱਚ ਰਿਪੋਰਟ ਤਲਬ

Punjab

ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਤਿੰਨ ਮਾਮਲਿਆਂ ਵਿੱਚ ਸੂ-ਮੋਟੋ ਨੋਟਿਸ ਜਾਰੀ

ਪੰਜਾਬ ਨਿਊਜ਼ ਐਕਸਪ੍ਰੈੱਸ | July 23, 2026 04:13 PM

- *ਕਮਿਸ਼ਨ ਵੱਲੋਂ ਬਰਨਾਲਾ ਵਿਖੇ ਸਫ਼ਾਈ ਕਰਮਚਾਰੀਆਂ ’ਤੇ ਹੋਏ ਲਾਠੀਚਾਰਜ ਸਬੰਧੀ ਐਸ.ਐਸ.ਪੀ. ਬਰਨਾਲਾ ਤੋਂ ਰਿਪੋਰਟ ਤਲਬ*

ਚੰਡੀਗੜ੍ਹ, 23 ਜੁਲਾਈ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਲ ਨੇ ਤਿੰਨ ਵੱਖ-ਵੱਖ ਮਾਮਲਿਆਂ ਵਿੱਚ ਸੂ-ਮੋਟੋ ਨੋਟਿਸ ਜਾਰੀ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਅਖ਼ਬਾਰਾਂ ਰਾਹੀਂ ਧਿਆਨ ਵਿੱਚ ਆਏ ਤਿੰਨ ਵੱਖ-ਵੱਖ ਮਾਮਲਿਆਂ ਵਿੱਚ ਸੂ-ਮੋਟੋ ਨੋਟਿਸ ਜਾਰੀ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਪਹਿਲਾ ਨੋਟਿਸ ਐਸ.ਐਸ.ਪੀ. ਬਰਨਾਲਾ ਨੂੰ ਜਾਰੀ ਕੀਤਾ ਗ਼ਿਆ ਹੈ, ਉਨ੍ਹਾਂ ਤੋਂ ਸਫ਼ਾਈ ਕਰਚਾਰੀਆਂ ੳੱਤੇ ਹੋਏ ਲਾਠੀਚਾਰਚ ਸਬੰਧੀ ਰਿਪੋਰਟ ਤਲਬ ਕੀਤੀ ਗਈ ਹੈ।

ਗੜ੍ਹੀ ਨੇ ਦੱਸਿਆ ਕਿ ਇਸੇ ਤਰ੍ਹਾਂ ਦੂਜੇ ਮਾਮਲੇ ਵਿੱਚ ਜਲੰਧਰ ਜ਼ਿਲ੍ਹੇ ਦੇ ਐਸਐਸਪੀ ਤੋਂ ਹਲਕਾ ਫਿਲੋਰ ਨਿਵਾਸੀ ਅਨੂ ਨਾਮਕ ਅਨੁਸੂਚਿਤ ਜਾਤੀ ਦੀ ਲੜਕੀ ਦੇ ਕਤਲ ਮਾਮਲੇ ਵਿੱਚ ਕਾਰਵਾਈ ਨਾ ਹੋਣ ਸਬੰਧੀ ਰਿਪੋਰਟ ਤਲਬ ਕੀਤੀ ਗਈ ਹੈ। ਇਸ ਤੋਂ ਇਲਾਵਾ ਸ਼ਹੀਦ ਭਗਤ ਸਿੰਘ ਨਗਰ ਦੇ ਡਿਪਟੀ ਕਮਿਸ਼ਨਰ ਤੋਂ ਪਿੰਡ ਸਹੂੰਗੜਾ ਦੇ ਸ਼ਮਸ਼ਾਨਘਾਟ ਸਬੰਧੀ ਇੱਕ ਮਾਮਲੇ ਵਿੱਚ ਰਿਪੋਰਟ ਤਲਬ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਤਿੰਨਾਂ ਮਾਮਲਿਆਂ ਵਿੱਚ 28 ਜੁਲਾਈ ਨੂੰ ਰਿਪੋਰਟ ਤਲਬ ਕੀਤੀ ਗਈ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਯੂਨੀਵਰਸਿਟੀ ਨੇ ਰਾਜ ਸੂਚਨਾ ਕਮਿਸ਼ਨਰ ਪੰਜਾਬ ਦਾ ਕੀਤਾ ਸਨਮਾਨ

ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ

ਮਾਨ ਸਰਕਾਰ ਵੱਲੋਂ ਡਿਜੀਟਾਈਜ਼ਡ ਜਨਮ ਸਰਟੀਫਿਕੇਟਾਂ ਨੂੰ ਅਪਡੇਟ ਕਰਨ ਦੇ ਸਮੇਂ ਵਿੱਚ ਵਾਧੇ ਨੂੰ ਮਨਜ਼ੂਰੀ

ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ

ਮੁਲਾਜ਼ਮਾਂ ਦੀਆਂ ਜ਼ਿਆਦਾਤਰ ਮੰਗਾਂ ਦੇ ਹੱਲ ਲਈ ਜ਼ਰੂਰੀ ਢਾਂਚਾ ਪਹਿਲਾਂ ਹੀ ਪ੍ਰਸ਼ਾਸਨਿਕ ਪ੍ਰਕਿਰਿਆ ਅਧੀਨ, ਮੰਗਾਂ ਦਾ ਜਲਦ ਹੋਵੇਗਾ ਹੱਲ: ਹਰਪਾਲ ਚੀਮਾ

ਹਰਪਾਲ ਚੀਮਾ ਵੱਲੋਂ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ

ਸ਼੍ਰੋਮਣੀ ਕਮੇਟੀ ਮੈਂਬਰ ਗੁਰਮੇਲ ਸਿੰਘ ਸੰਗਤਪੁਰਾ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਨੇ ਕੀਤਾ ਦੁੱਖ ਪ੍ਰਗਟ

ਸ਼ਗਨ ਇਕੱਠਾ ਕਰਨ ਨੂੰ ਲੈ ਕੇ ਵਿਵਾਦ ਕਪੂਰਥਲਾ ਵਿੱਚ ਦੋ ਟਰਾਂਸਜੈਂਡਰ ਸਮੂਹਾਂ ਵਿਚਕਾਰ ਝੜਪ